ਇਸ ਦੌਰਾਨ ਚਸ਼ਮਦੀਦਾਂ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਖੜ੍ਹਾ ਸੀ ਤੇ ਜਦੋਂ ਇਹ ਹਾਦਸਾ ਹੋਇਆ ਤਾਂ ਉਸ ਨੇ ਤਿੰਨ ‘ਚੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਬੇਹੱਦ ਨਸ਼ੇ ‘ਚ ਸਨ ਤੇ ਲੋਕਾਂ ਨੂੰ ਊਟ ਪਟਾਂਗ ਵੀਬੋਲ ਰਹੇ ਸਨ ਜਿਸ ਕਰਕੇ ਹੀ ਇਨ੍ਹਾਂ ਦੀ ਕੁੱਟਮਾਰ ਵੀ ਹੋਈ।