ਪੜਚੋਲ ਕਰੋ

ਸ਼ੋਅ ਬੰਦ ਹੋਣ 'ਤੇ ਬੋਲੇ ਕਪਿਲ ਸ਼ਰਮਾ

1/6
2/6
 ਸੁਨੀਲ ਗਰੋਵਰ ਬਾਰੇ ਗੱਲ ਕਰਦੇ ਹੋਏ ਕਪਿਨ ਸ਼ਰਮਾ ਨੇ ਕਿਹਾ ਹੈ, ਕਿ ਸੁਨੀਲ ਦੇ ਨਾਲ ਹੋਇਆ ਵਿਵਾਦ ਹੁਣ ਪੁਰਾਣੀ ਗੱਲ ਹੋ ਗਈ ਹੈ ਤੇ ਮੈਂ ਉਸ ਵਿਵਾਦ ਦੇ ਬਾਰੇ 'ਚ ਗੱਲ ਨਹੀਂ ਕਰਨਾ ਚਾਹੁੰਦਾ। ਸੁਨੀਲ ਬਹੁਤ ਪਿਆਰਾ ਸਖ਼ਸ਼ ਹੈ, ਮੇਰੇ ਸ਼ੋਅ 'ਚ ਉਸ ਦਾ ਹਮੇਸ਼ਾ ਸਵਾਗਤ ਹੈ।

3/6
ਕਪਿਲ ਦਾ ਕਹਿਣਾ ਹੈ ਮੇਰੇ ਖਿਲਾਫ਼ ਕਾਫ਼ੀ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਂ ਮੀਡੀਆ ਨਾਲ ਜ਼ਿਆਦਾ ਗੱਲ ਨਹੀਂ ਕਰਦਾ ਹਾਂ ਪਰ ਮੇਰੇ ਬਾਰੇ ਚੱਲ ਰਹੀਆਂ ਜ਼ਿਆਦਾਤਾਰ ਖ਼ਬਰਾਂ 'ਚ ਕੋਈ ਵੀ ਸੱਚਾਈ ਨਹੀਂ।

4/6
ਕਪਿਲ ਸ਼ਰਮਾ ਤੋਂ ਜਦੋਂ ਸ਼ਾਹਰੁਖ ਖਾਨ, ਅਜੇ ਦੇਵਗਨ ਜਿਹੇ ਵੱਡੇ ਫਿਲਮੀ ਸਿਤਾਰਿਆਂ ਨਾਲ ਰੱਦ ਹੁੰਦੇ ਹੋਏ ਸ਼ੂਟ ਬਾਰੇ 'ਚ ਪੁੱਛਿਆ ਗਿਆ ਤਾਂ ਉਸ ਦਾ ਕਹਿਣਾ ਸੀ ਕਿ ਇਨ੍ਹਾਂ ਸਿਤਾਰਿਆਂ ਨੂੰ ਕਿਵੇਂ ਇੰਤਜ਼ਾਰ ਕਰਵਾ ਸਕਦਾ ਸੀ? ਇਸ ਤਰ੍ਹਾਂ ਦੀਆਂ ਸਭ ਗੱਲਾਂ ਬਕਵਾਸ ਹਨ।

5/6
ਇਸ 'ਤੇ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ। ਇਸ ਲਈ ਉਸ ਨੇ ਬ੍ਰੇਕ ਦਾ ਫੈਸਲਾ ਕੀਤਾ ਹੈ। ਮੈਂ ਕਾਫ਼ੀ ਸਮੇਂ ਤੋਂ ਇਸ 'ਤੇ ਗੌਰ ਨਹੀਂ ਸੀ ਕਰ ਰਿਹਾ।

6/6
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਤੇ ਸੋਨੀ ਚੈਨਲ ਨੇ ਬ੍ਰੇਕ ਲਾਉਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮੀ ਸਿਤਾਰਿਆਂ ਦੇ ਨਾਲ ਵਾਰ-ਵਾਰ ਸ਼ੋਅ ਰੱਦ ਹੋਣ ਦੀ ਵਜ੍ਹਾ ਕਰਕੇ ਬੰਦ ਹੋਇਆ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget