ਪੜਚੋਲ ਕਰੋ

ਕਰੀਨਾ-ਸੈਫ਼ ਵੱਲੋਂ ਇੱਕ ਸਾਲ ਦੇ ਨੰਨ੍ਹੇ ਤੈਮੂਰ ਦੇ ਭਵਿੱਖ ਦੀ ਸਾਰੀ ਪਲੈਨਿੰਗ ਮੁਕੰਮਲ

1/10
ਇਸ ਤੋਂ ਪਹਿਲਾਂ ਸੈਫ ਖ਼ੁਦ ਅਤੇ ਭੈਣ ਸੋਹਾ ਅਲੀ ਖ਼ਾਨ ਬੋਰਡਿੰਗ ਸਕੂਲ ਵਿੱਚ ਪੜ੍ਹ ਚੁੱਕੇ ਹਨ।

2/10
 ਕੁਝ ਦਿਨ ਬਾਅਦ ਮੀਡੀਆ ਦੇ ਕੈਮਰੇ ਤੈਮੂਰ ਨੂੰ ਇੰਨਾ ਫਾਲੋ ਨਹੀਂ ਕਰਨਗੇ। ਅੱਜ ਵੇਖੋ ਸਭ ਠੀਕ ਹੋ ਗਿਆ ਹੈ।

3/10
ਇਸੇ ਸ਼ੁੱਕਰਵਾਰ ਸੈਫ ਅਲੀ ਖ਼ਾਨ ਦੀ ਫ਼ਿਲਮ 'ਕਾਲਾਕਾਂਡੀ' ਰਿਲੀਜ਼ ਹੋਈ ਹੈ।

4/10
ਕੁਝ ਦਿਨ ਪਹਿਲਾਂ ਸੈਫ ਨੇ ਦੱਸਿਆ ਸੀ ਕਿ ਤੈਮੂਰ ਨੂੰ ਕੈਮਰੇ ਤੋਂ ਡਰ ਨਹੀਂ ਲੱਗਦਾ ਜਦੋਂ ਕੋਈ ਉਸ ਦੀ ਫ਼ੋਟੋ ਖਿੱਚਦਾ ਹੈ। ਸੈਫ਼ ਨੇ ਦੱਸਿਆ ਕਿ ਮੈਂ ਕਰੀਨਾ ਨੂੰ ਕਿਹਾ ਕਿ ਤੈਮੂਰ ਨੂੰ ਮੀਡੀਆ ਤੋਂ ਲੁਕਾਉਣ ਦੀ ਲੋੜ ਨਹੀਂ ਹੈ।

5/10
ਸੈਫ ਦਾ ਕਹਿਣਾ ਹੈ ਕਿ ਬੋਰਡਿੰਗ ਸਕੂਲ ਵਿੱਚ ਪੜ੍ਹ ਕੇ ਬੱਚੇ ਕਾਫ਼ੀ ਕੁਝ ਸਿੱਖਦੇ ਹਨ।

6/10
ਇਸੇ ਦੌਰਾਨ ਇੱਕ ਇੰਟਰਵਿਊ ਵਿੱਚ ਉਨ੍ਹਾਂ ਦੱਸਿਆ ਕਿ ਉਹ ਆਪਣੇ ਲਾਡਲੇ ਅਤੇ ਪਟੌਦੀ ਖ਼ਾਨਦਾਨ ਦੇ ਛੋਟੇ ਨਵਾਬ ਤੈਮੂਰ ਅਲੀ ਖ਼ਾਨ ਨੂੰ ਕਿਸ ਤਰੀਕੇ ਨਾਲ ਪਾਲਨਾ ਤੇ ਵੱਡਾ ਕਰਨਾ ਚਾਹੁੰਦੇ ਹਨ।

7/10
ਫ਼ਿਲਮ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਸੈਫ ਅਲੀ ਖ਼ਾਨ ਅੱਜ ਕੱਲ੍ਹ ਮੀਡੀਆ ਨਾਲ ਰੂ-ਬ-ਰੂ ਹੋ ਰਹੇ ਹਨ।

8/10
ਸੈਫ ਨੇ ਕਿਹਾ ਕਿ 13 ਸਾਲ ਦਾ ਹੋਣ ਤੱਕ ਤੈਮੂਰ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਸ ਤੋਂ ਬਾਅਦ ਬੋਰਡਿੰਗ ਸਕੂਲ ਭੇਜ ਦਿੱਤਾ ਜਾਵੇਗਾ।

9/10
ਕਰੀਨਾ ਅਤੇ ਸੈਫ਼ ਵੈਸੇ ਤਾਂ ਕਾਫ਼ੀ ਕੂਲ ਪੇਰੇਂਟਸ ਹਨ ਪਰ ਆਪਣੇ ਬੇਟੇ ਦੀ ਪੜ੍ਹਾਈ ਅਤੇ ਭਵਿੱਖ ਬਾਰੇ ਦੋਵੇਂ ਬੇਹੱਦ ਸੰਜੀਦਾ ਹਨ।

10/10
ਕਰੀਨਾ ਕਪੂਰ ਖ਼ਾਨ ਅਤੇ ਸੈਫ ਅਲੀ ਖ਼ਾਨ ਦਾ ਛੋਟੇ ਨਵਾਬ ਤੈਮੂਰ ਅਲੀ ਖ਼ਾਨ ਹਮੇਸ਼ਾ ਸੁਰਖ਼ੀਆਂ ਵਿੱਚ ਰਹਿੰਦਾ ਹੈ।

Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget