ਪੜਚੋਲ ਕਰੋ

ਸੈਫ ਨੇ ਕਰੀਬੀਆਂ ਨੂੰ ਵਿਖਾਈ 'ਕਾਲਾਕਾਂਡੀ'

1/13
ਅਕਸ਼ੈ ਵਰਮਾ ਵਲੋਂ ਲਿਖੀ ਅਤੇ ਨਿਰਦੇਸ਼ਿਤ ਇਹ ਫਿਲਮ ਇਸ ਸ਼ੁੱਕਰਵਾਰ 12 ਜਨਵਰੀ ਨੂੰ ਰਿਲੀਜ਼ ਹੋਵੇਗੀ।

2/13
ਫਿਲਮ
ਫਿਲਮ "ਕਾਲਾਕਾਂਡੀ" ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜਿਸਨੂੰ ਪਤਾ ਲੱਗਦਾ ਹੈ ਕਿ ਉਹ ਦੁਨੀਆ ਵਿੱਚ ਕੁਝ ਹੀ ਦਿਨਾਂ ਦਾ ਮਹਿਮਾਨ ਹੈ, ਕਿਸ ਤਰਾਂ ਉਹ ਆਪਣੇ ਬਾਕੀ ਦਿਨਾਂ ਦੀ ਵਰਤੋਂ ਕਰਦਾ ਹੈ, ਇਹ ਫਿਲਮ ਵਿੱਚ ਦਿਖਾਇਆ ਗਿਆ ਹੈ.
3/13
"ਕਾਲਾਕਾਂਡੀ" ਵਿੱਚ ਸੈਫ ਤੋਂ ਇਲਾਵਾ, ਅਕਸ਼ੈ ਓਬਰਾਏ, ਦੀਪਕ ਡੋਬਰਿਆਲ, ਅਮਾਇਰਾ ਦਸਤੂਰ, ਵਿਜੈ ਰਾਜ, ਸ਼ੋਭਿਤਾ ਧੁਲਿਪਲਾ ਅਤੇ ਸ਼ਹਿਨਾਜ਼ ਟਰੇਜ਼ਰੀ ਵਰਗੇ ਸਿਤਾਰੇ ਵੀ ਪਰ੍ਮੁੱਖ ਭੂਮਿਕਾਵਾਂ ਵਿੱਚ ਹਨ.
4/13
ਬਲੈਕ ਮੈਚਿੰਗ ਵਿੱਚ ਸੋਨਲ ਅਤੇ ਅਮਾਇਰਾ ਨੇ ਪੋਜ਼ ਵੀ ਦਿੱਤੇ।

5/13

6/13
ਸੋਨਲ ਚੌਹਾਨ ਵੀ ਨਜ਼ਰ ਆਈ.
ਸੋਨਲ ਚੌਹਾਨ ਵੀ ਨਜ਼ਰ ਆਈ.
7/13
ਫਿਲਮ ਸਮੀੱਖਿਅਕ ਅਨੁਪਮ ਚੋਪੜਾ ਵੀ ਨਜ਼ਰ ਆਈ.
ਫਿਲਮ ਸਮੀੱਖਿਅਕ ਅਨੁਪਮ ਚੋਪੜਾ ਵੀ ਨਜ਼ਰ ਆਈ.
8/13
ਸੈਫ ਦੀ ਭੈਣ ਸੋਹਾ ਅਲੀ ਖ਼ਾਨ ਵੀ ਇਸ ਮੌਕੇ ਤੇ ਪਤੀ ਕੁਨਾਲ ਦੇ ਨਾਲ ਪਹੁੰਚੀ।

9/13
ਇਸ ਫਿਲਮ ਦੇ ਪ੍ਰਮੋਸ਼ਨ ਦੇ ਦੌਰਾਨ ਸੈਫ ਨੇ ਕਰੀਨਾ ਦੀ ਤਾਰੀਫ ਵੀ ਕੀਤੀ। ਉਨ੍ਹਾਂ ਕਿਹਾ ਕਿ ਕਰੀਨਾ ਕਈ ਚ' ਕਈ ਖੂਬੀਆਂ ਹਨ ਜਿੱਦਾਂ ਸਮੇਂ ਦੀ ਸਹੀ ਵਰਤੋਂ,ਕੰਮ ਕਰਨ ਦਾ ਢੰਗ,ਫਿਟਨੈੱਸ, ਅਨੁਸ਼ਾਸ਼ਨ ਅਤੇ ਇਸਦੇ ਨਾਲ ਹੀ ਉਹ ਜਨੂਨੀ ਵੀ ਹੈ.

10/13
ਕੁਝ ਸਮਾਂ ਪਹਿਲਾਂ ਕਰੀਨਾ ਨੇ ਦੱਸਿਆ ਸੀ ਕਿ ਓਦਾਂ ਤਾਂ ਉਹ ਹਿੰਦੀ ਫ਼ਿਲਮਾਂ ਘੱਟ ਹੀ ਦੇਖਦੀ ਹੈ, ਸਕਰੀਨਿੰਗ ਤੇ ਵੀ ਉਹ ਨਜ਼ਰ ਨਹੀਂ ਆਉਂਦੀ ਪਰ ਜਦ ਗੱਲ ਆਪਣੇ ਪਤੀ ਦੀ ਹੋਵੇ ਤਾਂ ਉਹ ਇਸ ਨੂੰ ਕਿੱਦਾਂ ਮਿਸ ਕਰ ਸਕਦੀ ਹੈ.

11/13
ਕੱਲ ਇਸ ਸਕਰੀਨਿੰਗ ਤੇ ਕਰੀਨਾ ਕਪੂਰ ਪਤੀ ਸੈਫ ਦੀਆਂ ਬਾਹਾਂ ਚ' ਬਾਹਾਂ ਪਾ ਕੇ ਪਹੁੰਚੀ।

12/13
ਇਹ ਫਿਲਮ 12 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ. ਕਾਫੀ ਸਮੇਂ ਤੋਂ ਫੈਨਸ ਸੈਫ ਨੂੰ ਕਿਸੇ ਸੁਪਰਹਿੱਟ ਫਿਲਮ ਚ' ਦੇਖਣ ਲਈ ਬੇਚੈਨ ਹਨ.

13/13
ਇਸ ਹਫਤੇ ਸੈਫ ਅਲੀ ਖ਼ਾਨ ਦੀ ਫਿਲਮ
ਇਸ ਹਫਤੇ ਸੈਫ ਅਲੀ ਖ਼ਾਨ ਦੀ ਫਿਲਮ "ਕਾਲਾਕਾਂਡੀ" ਰਿਲੀਜ਼ ਹੋ ਰਹੀ ਹੈ. ਕੱਲ ਮੁੰਬਈ ਵਿੱਚ ਸੈਫ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਲਈ ਸਪੈਸ਼ਲ ਸਕਰੀਨਿੰਗ ਰੱਖੀ ਜਿਸ ਵਿੱਚ ਕਰੀਨਾ ਕਪੂਰ,ਸੋਹਾ-ਕੁਨਾਲ ਸਮੇਤ ਕਈ ਸਿਤਾਰੇ ਪੁੱਜੇ। ਦੇਖੋ ਤਸਵੀਰਾਂ
Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget