ਕੇਜਰੀਵਾਲ ਦੀ ਪੰਜਾਬ ਪੁਲਿਸ ਨੂੰ ਵਾਰਨਿੰਗ
ਏਬੀਪੀ ਸਾਂਝਾ | 29 Jul 2016 05:26 PM (IST)

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਪਹੁੰਚੇ।
1
ਇੱਥੇ ਉਨ੍ਹਾਂ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਦਲਿਤ ਪਰਿਵਾਰ ਨੂੰ ਮਿਲੇ।
2
3
ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿੱਚ ਸਾਰੇ ਦਲਿਤ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਸਬਕ ਸਿਖਾਉਣਗੇ।
4
ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡੇ ਪੂਰੇ ਦੇਸ਼ ਵਿੱਚ ਦਲਿਤਾਂ 'ਤੇ ਅੱਤਿਆਚਾਰ ਕਰ ਰਹੇ ਹਨ।
5
ਕੇਜਰੀਵਾਲ ਨੇ ਪੰਜਾਬ ਪੁਲਿਸ ਨੂੰ ਸੁਧਰਨ ਦੀ ਚੁਣੌਤੀ ਦਿੱਤੀ ਹੈ।
6
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਪਹੁੰਚੇ।