ਪੜਚੋਲ ਕਰੋ

ਰਿਸ਼ਤਾ ਲੰਮਾ ਸਮਾਂ ਹੰਢਾਉਣਾ ਤਾਂ ਪੱਲੇ ਬੰਨ੍ਹ ਲਓ ਇਹ ਗੱਲਾਂ

1/7
ਇਹ ਖੋਜ 39 ਸਾਲ ਪੁਰਾਣੀ ਖੋਜ ਦੇ ਆਧਾਰ 'ਤੇ ਕੀਤੀ ਗਈ, ਜਿਸ ਵਿੱਚ ਤਕਰੀਬਨ ਡੇਢ ਲੱਖ ਲੋਕਾਂ ਨੇ ਹਿੱਸਾ ਲਿਆ ਸੀ। ਖੋਜ ਵਿੱਚ ਪਾਇਆ ਗਿਆ ਕਿ ਰਿਸ਼ਤੇ ਵਿੱਚ ਖੁਸ਼ਮਿਜਾਜ਼ੀ ਵਤੀਰਾ, ਹਾਸਾ-ਠੱਠਾ, ਕੁਝ ਅਸ਼ਲੀਲਤਾ ਤੇ ਜ਼ਿੰਦਾਦਿਲੀ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦੇ ਹਨ।

2/7
ਕੰਸਾਸ ਯੂਨੀਵਰਸਿਟੀ ਦੇ ਖੋਜਕਾਰਾਂ ਵੱਲੋਂ ਕੀਤੀ ਗਈ ਰਿਸਰਚ ਵਿੱਚ ਪਾਇਆ ਗਿਆ ਹੈ ਕਿ ਤੁਸੀਂ ਜ਼ਿੰਦਾਦਿਲੀ ਨਾਲ ਜਿਊਂਦੇ ਹੋ ਤਾਂ ਇਸ ਨਾਲ ਨਾ ਸਿਰਫ਼ ਰਿਸ਼ਤਾ ਮਜ਼ਬੂਤ ਹੁੰਦਾ ਹੈ ਤੇ ਨਾਲ ਹੀ ਸੁਰੱਖਿਆ ਵੀ ਦਿੰਦੀ ਹੈ।

3/7
ਖੋਜ ਵਿੱਚ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਪਾਰਟਨਰ ਨੂੰ ਉਤਸ਼ਾਹਿਤ ਕਰਨ ਵਾਲੇ ਚੁਟਕਲੇ ਜੇਕਰ ਤਾਅਨੇ-ਮਿਹਣੇ ਵਾਲੇ ਹੋ ਜਾਣ ਤਾਂ ਰਿਸ਼ਤਿਆਂ ਵਿੱਚ ਖਟਾਸ ਵੀ ਪੈਦਾ ਹੋ ਸਕਦੀ ਹੈ।

4/7
ਜੇਕਰ ਤੁਹਾਡਾ ਸੁਭਾਅ ਚੰਚਲ ਹੈ ਤਾਂ ਰਿਸ਼ਤਾ ਮਜ਼ਬੂਤ ਹੋਵੇਗਾ।

5/7
ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜੇਕਰ ਤੁਸੀਂ ਆਪਣੇ ਸਾਥੀ ਜਾਂ ਸਾਥਣ ਨਾਲ ਅਸ਼ਲੀਲ ਚੁਟਕਲੇ ਸਾਂਝੇ ਕਰਦੇ ਹੋ ਤਾਂ ਉਹ ਵੀ ਤੁਹਾਡੇ ਰਿਸ਼ਤੇ ਨੂੰ ਵਧੀਆ ਬਣਾਉਂਦਾ ਹੈ।

6/7
ਹਾਲ ਹੀ ਵਿੱਚ ਕੀਤੀ ਖੋਜ ਮੁਤਾਬਕ ਜੇਕਰ ਤੁਸੀਂ ਆਪਣੇ ਪਾਰਟਨਰ ਸੰਗ ਖ਼ੂਬ ਹੱਸਦੇ ਹੋ ਤਾਂ ਤੁਹਾਡਾ ਰਿਸ਼ਤਾ ਲੰਮਾ ਸਮਾਂ ਚੱਲ ਸਕਦਾ ਹੈ।

7/7
ਅੱਜ ਕੱਲ੍ਹ ਤਲਾਕ ਲੈਣਾ, ਬ੍ਰੇਕਅੱਪ ਹੋਣਾ ਬਹੁਤ ਆਮ ਗੱਲ ਹੋ ਗਈ ਹੈ ਪਰ ਜੇਕਰ ਤੁਸੀਂ ਆਪਣਾ ਰਿਸ਼ਤਾ ਲੰਮੇ ਸਮੇਂ ਤਕ ਚਲਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਬੱਸ ਛੋਟਾ ਜਿਹਾ ਕੰਮ ਕਰਨਾ ਹੈ। ਨਵੀਂ ਰਿਸਰਚ ਵਿੱਚ ਇਹ ਦਾਅਵਾ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget