ਇਸ ਦੇ ਨਾਲ ਹੀ ਵਲੰਟੀਅਰਾਂ ਨੂੰ ਕਿਹਾ ਗਿਆ ਕਿ ਪੰਜਾਬ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਾ ਤੇ ਸ਼ਾਂਤਮਈ ਤਰੀਕੇ ਤੇ ਦਲੀਲ ਨਾਲ ਉਨ੍ਹਾਂ ਦਾ ਵਿਰੋਧ ਕਰਨਾ ਦਾ ਐਲਾਨ ਕੀਤਾ।