ਪੜਚੋਲ ਕਰੋ
ਨਨਕਾਣਾ ਸਾਹਿਬ 'ਚ ਝੁੱਲੇ ਖ਼ਾਲਿਸਤਾਨੀ ਝੰਡੇ, ਭਾਰਤ ਦੇ ਇਤਰਾਜ਼ 'ਤੇ ਪਾਕਿਸਤਾਨ ਨੇ ਦਿੱਤਾ ਇਹ ਜਵਾਬ
1/6

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਭਾਰਤ ਤੋਂ ਆਏ ਸ਼ਰਧਾਲੂਆਂ ਨਾਲ ਨਾ ਮਿਲਣ ਦੇਣ 'ਤੇ ਵੀ ਭਾਰਤ ਨੇ ਇਤਰਾਜ਼ ਜਤਾਇਆ ਸੀ, ਪਰ ਇਸ ਦਾ ਕੋਈ ਹੱਲ ਨਹੀਂ ਨਿੱਕਲਿਆ।
2/6

ਪਾਕਸਿਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਦੱਸਿਆ ਕਿ ਉਨ੍ਹਾਂ ਦੇ ਦੇਸ਼ ਵਿੱਚ ਗੁਰਦੁਆਰਿਆਂ ਦਾ ਪ੍ਰਬੰਧਨ ਸਿੱਖ ਖ਼ੁਦ ਸੰਭਾਲਦੇ ਹਨ ਅਤੇ ਸਰਕਾਰ ਉਨ੍ਹਾਂ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਦੀ।
Published at : 23 Nov 2018 09:11 PM (IST)
View More






















