ਪੜਚੋਲ ਕਰੋ

ਵਰ੍ਹਦੇ ਬੰਬਾਂ 'ਚ ਬੱਚਿਆਂ ਦੇ ਹੰਝੂ ਪੂੰਝਣ ਸੀਰੀਆ ਪਹੁੰਚਿਆ ਖਾਲਸਾ

1/7
ਚੰਡੀਗੜ੍ਹ: ਸੀਰੀਆ ਦੀ ਰਾਜਧਾਨੀ ਦਮਿਸ਼ਕ ਨੇੜੇ ਘੋਟਾ ਸ਼ਹਿਰ ਵਿੱਚ ਸਰਕਾਰ ਵੱਲੋਂ ਬਾਗੀਆਂ ਦੇ ਖਾਤਮੇ ਦੇ ਬਹਾਨੇ ਸ਼ਹਿਰ ਵਾਸੀਆਂ ਦਾ ਖੂਨ ਵਹਾਇਆ ਜਾ ਰਿਹਾ ਹੈ। ਪਿਛਲੇ 11 ਦਿਨਾਂ ਵਿੱਚ ਹੋਏ ਬੰਬ ਧਮਾਕੇ ਵਿਚ 1000 ਦੇ ਕਰੀਬ ਮਨੁੱਖੀ ਜਾਨਾਂ ਗਈਆਂ ਹਨ। ਭਾਰੀ ਬੰਬਾਰੀ ਕਾਰਨ ਵੱਸਦਾ ਸ਼ਹਿਰ ਕੰਟਰੀਟ ਦੇ ਢੇਰੀ ਬਣ ਚੁੱਕਾ ਹੈ

2/7
ਇਹ ਨਿਰਸਵਾਰਥ ,ਉੱਤਰੀ ਅਮਰੀਕਾ ਤੇ ਏਸ਼ੀਆ ਵਿੱਚ ਸੇਵਾ ਕਰ ਰਹੀ ਹੈ। ਖਾਲਸਾ ਏਡ ਨੇ ਸੰਸਾਰ ਭਰ ਵਿੱਚ ਤਬਾਹੀ, ਯੁੱਧ, ਤੇ ਹੋਰ ਦੁਖਦਾਈ ਘਟਨਾਵਾਂ ਦੇ ਪੀੜਤਾਂ ਨੂੰ ਰਾਹਤ ਮਦਦ ਮੁਹੱਈਆ ਕੀਤੀ ਹੈ।

3/7
ਇਸ ਤੋਂ ਪਹਿਲਾਂ ਵੀ ਖਾਲਸਾ ਏਡ ਮਿਆਂਮਾਰ ਦੇ ਰੋਹਗੀਆ ਦੀ ਸਹਾਇਤਾ ਕਰਨ ਵਜੋਂ ਅੰਤਰਾਸ਼ਟਰੀ ਮੀਡੀਆ ਵਿੱਚ ਕਾਫੀ ਚਰਚਾ ਵਿੱਚ ਰਿਹਾ ਸੀ।

4/7
ਟਵੀਟਰ ਉੱਤੇ ਖਾਲਸਾ ਏਡ ਦੀ ਇਸ ਕਾਰਵਾਈ ਦੀ ਵੱਡੇ ਪੱਧਰ ਉੱਤੇ ਸ਼ਲਾਘਾ ਹੋ ਰਹੀ ਹੈ।

5/7
ਖਾਲਸਾ ਏਡ ਅੰਤਰਰਾਸ਼ਟਰੀ ਗੈਰ-ਮੁਨਾਫਾ ਸਹਾਇਤਾ ਤੇ ਰਾਹਤ ਸੰਗਠਨ ਦੀ ਸਥਾਪਨਾ ਸਿੱਖ ਅਸੂਲਾਂ, ਨਿਰਸਵਾਰਥ ਸੇਵਾ ਤੇ ਵਿਸ਼ਵ-ਵਿਆਪੀ ਪਿਆਰ ਦੇ ਅਧਾਰਤ ਹੈ। ਇਹ ਬਰਤਾਨਵੀ ਰਜਿਸਟਰਡ ਚੈਰਿਟੀ (#1080374) 1999 ਵਿੱਚ ਸਥਾਪਨਾ ਕੀਤੀ ਗਈ ਤੇ ਬਰਤਾਨੀਆ ਚੈਰਿਟੀ ਕਮਿਸ਼ਨ ਤੋਂ ਮਾਨਤਾ ਪ੍ਰਾਪਤ ਹੈ।

6/7
ਖਾਲਸਾ ਏਡ ਇਸ ਖੂਨ ਖਰਾਬੇ ਵਿੱਚ ਸੀਰੀਆ ਲੋਕਾਂ ਦੀ ਮਦਦ ਲਈ ਆਇਆ ਹੈ। ਸੰਸਥਾ ਵੱਲੋ ਲੋਕਾਂ ਨੂੰ ਬਚਾਉਣ ਲਈ ਮੁਫਤ ਸਿਹਤ ਸਹੂਲਤਾਂ ਤੇ ਭੋਜਨ ਦਿੱਤਾ ਜਾ ਰਿਹਾ ਹੈ। ਪੀੜਤ ਲੋਕਾਂ ਦੇ ਰਹਿਣ ਲਈ ਵਸੇਰਾ ਦਾ ਪ੍ਰਬੰਧ ਕਰ ਰਰੀ ਹੈ।

7/7
 ਲੋਕ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਹਾਲਤ ਇਹ ਹੈ ਕਿ ਬੰਬਾਰੀ ਨੇ ਜਿੱਥੇ ਲੋਕਾਂ ਦੇ ਖਾਣ ਦੇ ਵਸੀਲੇ ਤੇ ਹੈਲਥ ਸੈਂਟਰਾਂ ਤਬਾਹ ਕਰ ਦਿੱਤੇ ਹਨ। ਅਜਿਹੀ ਹਾਲਤ ਵਿੱਚ ਖਾਲਸਾ ਏਡ ਲੋਕਾਂ ਲਈ ਰੱਬ ਬਣ ਕੇ ਉਪੜਿਆ ਹੈ।

Sponsored Links by Taboola

ਟਾਪ ਹੈਡਲਾਈਨ

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Embed widget