ਪੜਚੋਲ ਕਰੋ

ਮਾਂ ਦੀ ਮੌਤ ਤੋਂ ਬਾਅਦ ਸ਼੍ਰੀਦੇਵੀ ਦੀ ਧੀ ਪਹਿਲਾ ਫੋਟੋਸ਼ੂਟ

1/8
2/8
ਸ਼੍ਰੀਦੇਵੀ ਦੀ ਛੋਟੀ ਬੇਟੀ ਖੁਸ਼ੀ ਕਪੂਰ ਦੀ ਚੰਗੀ ਫੈਸ਼ਨ ਸੈਂਸ ਕਰਕੇ ਉਸਦੀ ਸੋਸ਼ਲ ਮੀਡੀਆ ‘ਤੇ ਫੈਨ ਫੌਲੋਇੰਗ ਵੀ ਕਾਫੀ ਵੱਧ ਹੈ। ਖੁਸ਼ੀ ਨੂੰ ਲੋਕਾਂ ਦਾ ਧਿਆਨ ਆਪਣੇ ਫੈਸ਼ਨ ਨਾਲ ਆਪਣੇ ਵੱਲ ਖਿੱਚਣਾ ਚੰਗੀ ਤਰ੍ਹਾਂ ਨਾਲ ਆਉਂਦਾ ਹੈ।

3/8
ਹਾਲ ਹੀ ‘ਚ ਖੁਸ਼ੀ ਨੇ ਕਰਵਾਇਆ ਆਪਣਾ ਸੁੰਦਰ ਫੋਟੋਸ਼ੂਟ ਜਿਸ ‘ਚ ਉਹ ਗਾਊਨ ਤੇ ਹਾਈ ਹੀਲ ‘ਚ ਕਾਫੀ ਫੱਬ ਰਹੀ ਸੀ। ਖੁਸ਼ੀ ਦੇ ਮੇਕਅੱਪ ਅਤੇ ਰੈਡ ਲਿਪਸਟਿਕ ਨੇ ਉਸ ਨੂੰ ਚਾਰ ਚੰਨ ਲਾ ਦਿੱਤੇ।

4/8
ਖੁਸ਼ੀ ਆਪਣੀ ਵੱਡੀ ਭੈਣ ਜਾਨ੍ਹਵੀ ਦੀ ਤਰ੍ਹਾਂ ਫ਼ਿਲਮਾਂ ਨਹੀਂ ਸਗੋਂ ਇੰਟਰਨੈਸ਼ਨਲ ਮਾਡਲਿੰਗ ਨੂੰ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਹੈ ਤੇ ਆਪਣੀ ਪੜ੍ਹਾਈ ਪੂਰੀ ਕਰ ਕੇ ਵਿਦੇਸ਼ ‘ਚ ਇਸ ਦੀ ਟ੍ਰੇਨਿੰਗ ਲੈਣ ਵੀ ਜਾਵੇਗੀ।

5/8
ਇਸ ਬਾਰੇ ਕੁਝ ਸਮਾਂ ਪਹਿਲਾਂ ਸ਼੍ਰੀਦੇਵੀ ਨੇ ਵੀ ਦੱਸਿਆ ਸੀ ਕਿ ‘ਜੀ ਹਾਂ, ਖੁਸ਼ੀ ਨੇ ਕਿਹਾ ਹੈ ਕਿ ਉਹ ਮਾਡਲਿੰਗ ਕਰਨਾ ਚਾਹੁੰਦੀ ਹੈ। ਪਹਿਲਾਂ ਉਹ ਡਾਕਟਰ ਬਣਨਾ ਚਾਹੁੰਦੀ ਸੀ, ਫਿਰ ਡਾਕਟਰ ਤੋਂ ਵਕੀਲ ਤੇ ਵਕੀਲ ਤੋਂ ਹੁਣ ਮਾਡਲ’। ਵੇਖੋ ਖੁਸ਼ੀ ਦੀਆਂ ਕੁਝ ਹੋਰ ਤਸਵੀਰਾਂ।

6/8
7/8
8/8
Sponsored Links by Taboola

ਟਾਪ ਹੈਡਲਾਈਨ

Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

Embed widget