ਪੜਚੋਲ ਕਰੋ

ਕਪਿਲ ਸ਼ਰਮਾ ਨੂੰ ਇੱਕ ਹੋਰ ਵੱਡਾ ਝਟਕਾ

1/5
ਕਪਿਲ ਦੇ ਸ਼ੋਅ ਦੇ 'ਬੰਪਰ' ਤੇ 'ਬੱਚਾ ਯਾਦਵ' ਦੇ ਮਕਬੂਲ ਕਿਰਦਾਰ ਨਿਭਾਉਣ ਵਾਲੇ ਕੀਕੂ ਸ਼ਾਰਦਾ ਨੇ ਸੁਨੀਲ ਗਰੋਵਰ ਨਾਲ ਹੋਏ ਝਗੜੇ ਵਿੱਚ ਕਪਿਲ ਦਾ ਹੀ ਸਾਥ ਦਿੱਤਾ ਸੀ। ਇਸ ਝਗੜੇ ਤੋਂ ਬਾਅਦ ਸੁਗੰਧਾ ਮਿਸ਼ਰਾ ਤੇ ਅਲੀ ਅਸਗਰ ਨੇ ਕਪਿਲ ਦਾ ਸ਼ੋਅ ਛੱਡਣ ਦਾ ਫੈਸਲਾ ਕਰ ਲਿਆ ਸੀ।

2/5
ਕੀਕੂ ਨੇ ਦੱਸਿਆ ਕਿ ਪਹਿਲਾਂ ਕਪਿਲ ਦੇ ਸ਼ੋਅ ਨੂੰ ਵੀ ਨਾਲ-ਨਾਲ ਹੀ ਕਰੇਗਾ ਪਰ ਹੁਣ ਉਹ ਨਵੇਂ ਸ਼ੋਅ 'ਤੇ ਹੀ ਆਪਣਾ ਧਿਆਨ ਕੇਂਦਰਤ ਕਰੇਗਾ।

3/5
ਕੀਕੂ ਨੇ ਦੱਸਿਆ ਕਪਿਲ ਦੀ ਸਿਹਤ ਖਰਾਬ ਹੋਣ ਕਾਰਨ 'ਦ ਕਪਿਲ ਸ਼ਰਮਾ ਸ਼ੋਅ' ਰੁਕ ਗਿਆ ਹੈ। ਉਸ ਦੇ ਨਵੇਂ ਸ਼ੋਅ ਦੀ ਸ਼ੂਟਿੰਗ ਸਤੰਬਰ ਦੇ ਤੀਜੇ ਹਫਤੇ ਤੋਂ ਸ਼ੁਰੂ ਹੈ।

4/5
ਕਪਿਲ ਸ਼ਰਮਾ ਦੇ ਸ਼ੋਅ ਵਿੱਚ ਹਰਫਨਮੌਲਾ ਕਿਰਦਾਰ ਨਿਭਾਉਣ ਵਾਲੇ ਕੀਕੂ ਹੁਣ ਕਾਮੇਡੀ ਸਟਾਰ ਜਾਨੀ ਲੀਵਰ ਨਾਲ ਇੱਕ ਨਵਾਂ ਕਾਮੇਡੀ ਸ਼ੋਅ ਲਿਆਉਣ ਜਾ ਰਹੇ ਹਨ।

5/5
ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਤੇ ਸੋਨੀ ਟੀ.ਵੀ. ਨੇ ਕੁਝ ਸਮੇਂ ਲਈ ਬਰੇਕ ਲਾ ਦਿੱਤੀ ਹੈ। ਕਪਿਲ ਦੇ ਔਖੇ ਸਮੇਂ ਵਿੱਚ ਇੱਕ-ਇੱਕ ਕਰਕੇ ਗਏ ਸਾਥੀਆਂ ਤੋਂ ਬਾਅਦ ਹੁਣ ਕੀਕੂ ਸ਼ਾਰਦਾ ਨੇ ਵੀ ਆਪਣਾ ਅੱਗੇ ਦੇ ਰਾਹ ਤਲਾਸ਼ ਲਿਆ ਹੈ। ਸੁਨੀਲ ਗਰੋਵਰ, ਅਲੀ ਅਸਗਰ ਤੇ ਸੁਗੰਧਾ ਮਿਸ਼ਰਾ ਤੋਂ ਬਾਅਦ ਹੁਣ ਕੀਕੂ ਦਾ ਜਾਣਾ ਕਪਿਲ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget