ਪੜਚੋਲ ਕਰੋ

ਕਿਰਨਮੀਤ ਕੌਰ ਕਰੇਗੀ ਮਿਸ ਯੂਨੀਵਰਸ ਮੁਕਾਬਲੇ 'ਚ ਮਲੇਸ਼ੀਆ ਦੀ ਪ੍ਰਤੀਨਿਧਤਾ

1/21
2/21
3/21
4/21
5/21
6/21
7/21
8/21
9/21
ਇਸ ਰਾਹੀਂ ਤੁਸੀਂ ਜਾਗਰੂਕਤਾ ਅਤੇ ਕਈ ਕਾਰਨਾਂ 'ਤੇ ਰੌਸ਼ਨੀ ਪਾ ਸਕਦੇ ਹੋ ਜਦਕਿ ਰਣਮੀਤ ਕੌਰ ਦਾ ਕਹਿਣਾ ਹੈ ਕਿ ਸੁੰਦਰਤਾ ਮੁਕਾਬਲਿਆਂ ਨੂੰ ਲੈ ਕੇ ਧਾਰਨਾਵਾਂ ਬਦਲ ਚੁੱਕੀਆਂ ਹਨ।

10/21
11/21
12/21
ਕੁਆਲਾਲੰਪੁਰ : ਭਾਰਤ ਨਾਲ ਸਬੰਧ ਰੱਖਣ ਵਾਲੀ 20 ਸਾਲਾ ਸਿੱਖ ਲੜਕੀ ਕਿਰਨਮੀਤ ਕੌਰ ਜੱਸਲ ਪੁੱਤਰੀ ਬਲਜੀਤ ਸਿੰਘ ਜੱਸਲ ਇਸ ਸਾਲ ਮਿਸ ਯੂਨੀਵਰਸ ਮੁਕਾਬਲੇ 'ਚ ਮਲੇਸ਼ੀਆ ਦੀ ਪ੍ਰਤੀਨਿਧਤਾ ਕਰੇਗੀ।

13/21
ਕਿਰਨਮੀਤ ਕੌਰ 2016 'ਚ ਮਿਸ ਯੂਨੀਵਰਸ ਮਲੇਸ਼ੀਆ ਚੁਣੀ ਗਈ। ਉਨ੍ਹਾਂ ਨੂੰ ਮਿਸ ਮਾਈ ਡੈਂਟਿਸਟ ਵਿਨਿੰਗ ਸਮਾਈਲ ਦਾ ਪੁਰਸਕਾਰ ਵੀ ਦਿੱਤਾ ਗਿਆ ਸੀ। ਉਨ੍ਹਾਂ ਦਾ ਪਰਿਵਾਰ ਕਈ ਦਹਾਕੇ ਪਹਿਲੇ ਭਾਰਤ ਤੋਂ ਮਲੇਸ਼ੀਆ ਚਲਿਆ ਗਿਆ ਅਤੇ ਸੇਲਾਂਗਰ ਸੂਬੇ ਦੇ ਸੁਬੰਗ ਜਯਾ ਸ਼ਹਿਰ 'ਚ ਰਹਿੰਦਾ ਹੈ।

14/21
ਇਹ ਮੁਕਾਬਲਾ 30 ਜਨਵਰੀ ਨੂੰ ਫਿਲਪੀਨ ਦੀ ਰਾਜਧਾਨੀ ਮਨੀਲਾ 'ਚ ਹੋਏਗਾ। ਜੱਸਲ ਦੇ ਪਰਿਵਾਰ ਦਾ ਸੁੰਦਰਤਾ ਮੁਕਾਬਲੇ ਅਤੇ ਮਾਡਲਿੰਗ ਨਾਲ ਡੂੰਘਾ ਰਿਸ਼ਤਾ ਹੈ। ਉਨ੍ਹਾਂ ਦੀ ਮਾਂ ਰਣਜੀਤ ਕੌਰ ਅਤੇ ਭੈਣ ਵੀ ਸੁੰਦਰਤਾ ਮੁਕਾਬਲੇ ਜਿੱਤ ਚੁੱਕੀ ਹੈ।

15/21
16/21
17/21
18/21
ਇੰਟਰਨੈਸ਼ਨਲ ਮੈਡੀਕਲ ਯੂਨੀਵਰਸਿਟੀ ਤੋਂ ਡੈਂਟਿਸਟ ਦੀ ਪੜ੍ਹਾਈ ਕਰ ਰਹੀ ਕਿਰਨਮੀਤ ਕੌਰ ਨੇ ਕਿਹਾ ਕਿ ਸੁੰਦਰਤਾ ਮੁਕਾਬਲਿਆਂ ਦਾ ਇਸਤੇਮਾਲ ਪ੍ਰਸਿੱਧੀ ਹਾਸਿਲ ਕਰਨ ਦੇ ਲਈ ਕੀਤਾ ਜਾ ਸਕਦਾ ਹੈ ਪ੍ਰੰਤੂ ਮੇਰੇ ਖਿਆਲ ਨਾਲ ਕੀ ਇਸ ਦਾ ਇਹ ਸਹੀ ਇਸਤੇਮਾਲ ਹੈ?

19/21
ਜੱਸਲ ਭੈਣਾਂ ਮਿਸ ਵਰਲਡ 1994 ਐਸ਼ਵਰਿਆ ਰਾਏ ਅਤੇ ਮਿਸ ਯੂਨੀਵਰਸ 1994 ਸੁਸ਼ਮਿਤਾ ਸੇਨ ਨੂੰ ਆਪਣਾ ਆਦਰਸ਼ ਮੰਨਦੀਆਂ ਹਨ।

20/21
ਉਸ ਦੀ ਮਾਂ ਰਣਜੀਤ ਕੌਰ 2015 'ਚ ਕਲਾਸਿਕ ਮਿਸੇਜ ਮਲੇਸ਼ੀਆ ਚੁਣੀ ਗਈ ਸੀ ਜਦਕਿ ਉਨ੍ਹਾਂ ਦੀ ਮਾਡਲ ਭੈਣ ਰਣਮੀਤ ਕੌਰ ਵੀ ਸੁੰਦਰਤਾ ਮੁਕਾਬਲੇ ਜਿੱਤ ਚੁੱਕੀ ਹੈ। ਉਹ ਪੇਸ਼ੇ ਤੋਂ ਡਾਕਟਰ ਹੈ। ਉਸ ਨੇ ਮੈਡੀਕਲ ਦੀ ਪੜ੍ਹਾਈ ਬੈਂਗਲੁਰੂ ਦੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਤੋਂ ਕੀਤੀ ਹੈ।

21/21
Sponsored Links by Taboola

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget