ਪੜਚੋਲ ਕਰੋ

ਸਿਰਫਿਰਆਂ ਨੇ ਕੀਤੀਆਂ ਪੁਲਿਸ ਵਾਲੀਆਂ ਪ੍ਰੇਸ਼ਾਨ

1/7
ਸਿਰਫਿਰਾ ਅਜਿਹੀਆਂ ਗੱਲਾਂ ਕਰਦਾ ਹੈ ਕਿ ਸੁਣ ਕੇ ਕੋਈ ਵੀ ਸ਼ਰਮਸਾਰ ਹੋ ਜਾਵੇ। ਫੋਨ ਚੁੱਕਦਿਆਂ ਹੀ, ਉਹ ਕਹਿੰਦਾ ਹੈ ਕਿ ਹੈਲੋ ਮੈਡਮ, ਕੀ ਕਰ ਰਹੇ ਹੋ ਤੁਸੀਂ, ਕਿਧਰੇ ਫੋਨ 'ਤੇ ਬਿਜ਼ੀ ਹੋ। ਆਉ, ਕਦੇ ਇਕੱਠੇ ਰਾਤ ਗੁਜਾਰਦੇ ਹਾਂ। ਕਸਮ ਨਾਲ ਮਜ਼ਾ ਆ ਜਾਏਗਾ।

2/7
ਇਨ੍ਹਾਂ ਮਹਿਲਾ ਪੁਲਿਸ ਕਰਮੀਆਂ ਮੁਤਾਬਕ ਗੁੰਮਨਾਮ ਸਿਰਫਿਰਿਆਂ ਦੀ ਫੋਨ ਦੇ ਕਾਰਨ ਕੰਮ ਕਰਨਾ ਮੁਸ਼ਕਲ ਹੋ ਗਿਆ ਹੈ। ਅਜਿਹੇ ਵਿੱਚ ਉਨ੍ਹਾਂ ਨੂੰ ਸਬਕ ਸਿਖਾਉਣ ਦੇ ਲਈ ਪੁਲਿਸ ਦੇ ਆਲਾ ਅਫਸਰ ਸਖਤੀ ਨਾਲ ਕਾਰਵਾਈ ਦੀ ਗੱਲ ਕਰ ਰਹੇ ਹਨ।

3/7
ਇਨ੍ਹਾਂ ਮਹਿਲਾਂ ਪੁਲਿਸ ਕਰਮੀਆਂ ਦੀ ਮੰਨੀਏ ਤਾਂ ਕੰਟਰੋਲ ਰੂਮ ਵਿੱਚ ਫੋਨ ਕਰ ਪ੍ਰੇਸ਼ਾਨ ਕਰਨ ਵਾਲੇ ਇੱਕ ਨਹੀਂ ਸਗੋਂ ਕਈ ਅਜਿਹੇ ਸਿਰਫਿਰੇ ਹਨ। ਉਹ ਫੋਨ ਕਰ ਪ੍ਰੇਸ਼ਾਨ ਕਰਦੇ ਹਨ। ਉਹ ਕਦੇ ਗਾਲਾਂ ਕੱਢਦੇ ਹਨ। ਕਦੇ ਅਸ਼ਲੀਲ ਗੱਲਾਂ ਕਰਦੇ ਹਨ ਤੇ ਕਦੇ ਝੂਠੀ ਵਾਰਦਾਤ ਦੀ ਜਾਣਕਾਰੀ ਦੇ ਕੇ ਪੁਲਿਸ ਨੂੰ ਤੰਗ ਕਰਦੇ ਹਨ।

4/7
ਫਿਰੋਜ਼ਾਬਾਦ ਪੁਲਿਸ ਦੇ ਆਲਾ ਅਫਸਰਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਕੰਟਰੋਲ ਰੂਮ ਨੰਬਰ ਡਾਇਲ 100 ਤੇ ਫੋਨ ਕਰ, ਜੋ ਲੋਕ ਮਹਿਲਾ ਪੁਲਿਸ ਕਰਮੀਆਂ ਨੂੰ ਤੰਗ ਕਰ ਰਹੇ ਹਨ, ਉਨ੍ਹਾਂ ਨੂੰ ਫੜਿਆ ਜਾ ਰਿਹਾ ਹੈ। ਛੇ ਲੋਕਾਂ ਦੀ ਗ੍ਰਿਫਤਾਰੀ ਹੁਣ ਤੱਕ ਹੋ ਚੁੱਕੀ ਹੈ। ਅਜਿਹੇ ਵਿੱਚ ਜੋ ਲੋਕ ਹੁਣ ਤੱਕ ਆਪਣਿਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ, ਉਹ ਚੌਕਸ ਹੋ ਜਾਣ।

5/7
ਫੋਨ ਦੀ ਘੰਟੀ ਵੱਜਦਿਆਂ ਹੀ ਫਿਰੋਜ਼ਾਬਾਦ ਪੁਲਿਸ ਕੰਟਰੋਲ ਰੂਮ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਪੁਲਿਸ ਕਰਮੀਆਂ ਦਾ ਦਿਲ ਘਬਰਾਉਣ ਲੱਗ ਜਾਂਦਾ ਹੈ। ਕੋਈ ਹੈ ਜੋ ਪੁਲਿਸ ਦੇ ਕੰਟਰੋਲ ਰੂਮ ਵਿੱਚ 100 ਨੰਬਰ 'ਤੇ ਫੋਨ ਕਰਦਾ ਹੈ ਤੇ ਮਹਿਲਾ ਪੁਲਿਸ ਕਰਮੀਆਂ ਨਾਲ ਅਸ਼ਲੀਲ ਗੱਲਾਂ ਕਰਦਾ ਹੈ।

6/7
ਪੁਲਿਸ ਕੰਟਰੋਲ ਰੂਮ ਲੋਕਾਂ ਦੀ ਮਦਦ ਲਈ ਹੁੰਦਾ ਹੈ ਪਰ ਜੇਕਰ ਕੋਈ ਉੱਥੇ ਫੋਨ ਕਰ ਕੰਟਰੋਲ ਰੂਮ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਹੀ ਤੰਗ ਕਰਨ ਲੱਗ ਜਾਵੇ ਤਾਂ ਤੁਸੀਂ ਕੀ ਕਹੋਗੇ ?

7/7
ਫਿਰੋਜ਼ਾਬਾਦ ਪੁਲਿਸ ਕੰਟਰੋਲ ਰੂਮ ਵਿੱਚ ਸਿਰਫਿਰੇ ਆਸ਼ਕਾਂ ਦੇ ਫੋਨਾਂ ਤੋਂ ਮਹਿਲਾ ਪੁਲਿਸ ਕਰਮੀ ਪ੍ਰੇਸ਼ਾਨ ਹਨ। ਇਨ੍ਹਾਂ ਤਸਵੀਰਾਂ ਵਿੱਚ ਦੇਖੋ ਦੇਸ਼ ਦੇ ਲੋਕਾਂ ਨੂੰ ਸੁਰੱਖਿਆ ਦੇਣ ਵਾਲੇ ਇਨ੍ਹਾਂ ਪੁਲਿਸ ਕਰਮੀਆਂ ਨੂੰ ਕਿਸ ਤੋਂ ਲੱਗਦਾ ਹੈ ਡਰ ?

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget