ਪੜਚੋਲ ਕਰੋ

ਰੇਸਿੰਗ ਟੋਆਏ ਕਾਰ ਵਿੱਚ ਵਾਲ ਫਸਣ ਨਾਲ ਔਰਤ ਦੀ ਹੋਈ ਮੌਤ

1/7
ਪੁਲਿਸ ਨੇ ਪੋਸਟਮਾਰਟਮ ਲਈ ਲਾਸ਼ ਪੰਚਕੂਲਾ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤੀ ਹੈ। ਰਾਈਡ ਲੈਣ ਤੋਂ ਪਹਿਲਾਂ ਪੁਨੀਤ ਨੇ ਆਪਣੇ ਦੋ ਸਾਲਾ ਬੇਟੇ ਨੂੰ ਆਪਣੀ ਸੱਸ ਕਰਮਜੀਤ ਕੌਰ ਨੂੰ ਫੜਾ ਦਿੱਤਾ ਸੀ, ਜਿਸ ਕਾਰਨ ਉਸ ਦਾ ਬਚਾਅ ਗਿਆ।

2/7
3/7
ਉਸ ਨੂੰ ਪਿੰਜੌਰ ਦੇ ਪ੍ਰਾਈਵੇਟ ਹਸਪਤਾਲ 'ਚ ਲਿਜਾਇਆ ਗਿਆ, ਜਿਥੋਂ ਉਸ ਨੂੰ ਡਾਕਟਰਾਂ ਨੇ ਗੰਭੀਰ ਹਾਲਤ 'ਚ ਪੰਚਕੂਲਾ ਹਸਪਤਾਲ ਰੈਫਰ ਕਰ ਦਿੱਤਾ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਪੁਨੀਤ ਨੇ ਦਮ ਤੋੜ ਦਿੱਤਾ।

4/7
ਅਮਨਦੀਪ ਨੇ ਦੱਸਿਆ ਕਿ ਰੇਸਿੰਗ ਦਾ ਇੱਕ ਗੇੜਾ ਵੀ ਪੂਰਾ ਨਹੀਂ ਹੋਇਆ ਸੀ ਕਿ ਹੈਲਮੇਟ ਪਾਇਆ ਹੋਣ ਦੇ ਬਾਵਜੂਦ ਹਵਾ 'ਚ ਉਡਦੀ ਪੁਨੀਤ ਦੀ ਗੁੱਤ ਰੇਸਿੰਗ ਟੋਆਏ ਕਾਰ ਦੇ ਖੱਬੇ ਪਾਸੇ ਦੇ ਪਿਛਲੇ ਟਾਇਰ 'ਚ ਫਸ ਗਈ। ਪੁਨੀਤ ਦੇ ਸਿਰ ਦੇ ਵਾਲ ਉਸ ਟਾਇਰ 'ਚ ਫਸਣ ਕਾਰਨ ਪੁਨੀਤ ਲਹੂ-ਲੁਹਾਨ ਹੋ ਕੇ ਉਥੇ ਹੀ ਡਿੱਗ ਗਈ।

5/7
ਕੱਲ੍ਹ ਸਵੇਰੇ ਉਹ ਆਪਣੇ ਰਿਸ਼ਤੇਦਾਰ ਨਾਲ ਪਿੰਜੌਰ ਗਾਰਡਨ 'ਚ ਵੈਲੇਨਟਾਈਨ ਡੇਅ ਮਨਾਉਣ ਤੇ ਘੁੰਮਣ ਲਈ ਆਏ ਸਨ। ਜਦੋਂ ਉਹ ਐਕਵਾ ਵਿਲੇਜ ਵਾਟਰ ਪਾਰਕ 'ਚ ਗਏ ਤਾਂ ਉਥੇ ਚੱਲਣ ਵਾਲੀ ਰੇਸਿੰਗ ਕਾਰ 'ਚ ਰਾਈਡ ਲੈਣ ਲਈ ਟਿਕਟ ਖਰੀਦੀ। ਰੇਸਿੰਗ ਟੋਆਏ ਕਾਰ ਅਮਨਦੀਪ ਚਲਾ ਰਿਹਾ ਸੀ ਤੇ ਨਾਲ ਪੁਨੀਤ ਕੌਰ ਬੈਠੀ ਸੀ।

6/7
ਚੰਡੀਗੜ੍ਹ: ਪਿੰਜੌਰ ਸਥਿਤ ਯਾਦਵਿੰਦਰਾ ਗਾਰਡਨ 'ਚ ਰੇਸਿੰਗ ਟੋਆਏ ਕਾਰ 'ਚ ਬੈਠੀ ਔਰਤ ਦੇ ਵਾਲ ਪਹੀਏ 'ਚ ਫਸਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਪੁਨੀਤ ਕੌਰ (28) ਨਾਮ ਦੀ ਇਹ ਔਰਤ ਬਠਿੰਡਾ ਤੋਂ ਆਪਣੇ ਪਰਿਵਾਰ ਨਾਲ ਵੈਲੇਨਟਾਈਨ ਡੇਅ ਮਨਾਉਣ ਆਈ ਸੀ।

7/7
ਥਾਣਾ ਪਿੰਜੌਰ ਦੇ ਸਬ ਇੰਸਪੈਕਟਰ ਰਾਜਪਾਲ ਨੇ ਦੱਸਿਆ ਕਿ ਮ੍ਰਿਤਕਾ ਪੁਨੀਤ ਕੌਰ (28) ਦੇ ਪਤੀ ਅਮਨਦੀਪ ਸਿੰਘ ਵਾਸੀ ਪਿੰਡ ਰਾਮਪੁਰਾ ਫੂਲ ਬਠਿੰਡਾ ਵਿੱਚ ਖੇਤੀਬਾੜੀ ਕਰਦਾ ਹੈ। ਉਸ ਦਾ ਵਿਆਹ ਤਿੰਨ ਸਾਲ ਪਹਿਲਾਂ ਪੁਨੀਤ ਕੌਰ ਨਾਲ ਹੋਇਆ ਸੀ। ਉਸ ਦਾ ਦੋ ਸਾਲ ਦਾ ਬੇਟਾ ਰਣਵੀਰ ਹੈ। ਮੰਗਲਵਾਰ ਨੂੰ ਉਹ ਆਪਣੀ ਪਤਨੀ ਪੁਨੀਤ ਕੌਰ ਤੇ ਮਾਂ ਕਰਮਜੀਤ ਕੌਰ ਨਾਲ ਆਪਣੀ ਰਿਸ਼ਤੇਦਾਰ ਕੋਲ ਖਰੜ 'ਚ ਘੁੰਮਣ ਆਏ ਸਨ।

Sponsored Links by Taboola

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget