ਪੜਚੋਲ ਕਰੋ

ਲੋਕਾਂ 'ਚ ਇਸ ਖੂਬਸੂਰਤ ਔਰਤ ਦਾ ਬੇਹੱਦ ਖੌਫ

1/12
2/12
3/12
ਪੁਲਿਸ ਨੇ ਇਹ ਵੀ ਦੱਸਿਆ ਕਿ ਗੁੰਡਿਆ ਨਾਲ ਘੁੰਮਣਾ ਲੇਡੀ ਡਾਨ ਦਾ ਸ਼ੌਕ ਹੈ।

4/12
ਪੁਲਿਸ ਦਾ ਕਹਿਣਾ ਹੈ ਕਿ ਉਸ 'ਤੇ ਕਈ ਅਪਰਾਧਕ ਮਾਮਲੇ ਦਰਜ ਹਨ।

5/12
ਮੁੜ ਅਜਿਹਾ ਵੀਡੀਓ ਵਾਇਰਲ ਹੋਣ ਤੇ ਸੂਰਤ ਪੁਲਿਸ ਦੀ ਵੀ ਪੋਲ ਖੁੱਲ੍ਹ ਗਈ ਹੈ।

6/12
ਇਸ ਤੋਂ ਪਹਿਲਾਂ ਵੀ ਮਾਰਚ 'ਚ ਲੇਡੀ ਡਾਨ ਦਾ ਤਲਵਾਰਾਂ ਲਹਿਰਾਉਂਦੀ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ।

7/12
ਤਿੰਨ ਦਿਨ ਬਾਅਦ ਜਦੋਂ ਲੇਡੀ ਡਾਨ ਤੇ ਉਸ ਦੇ ਸਾਥੀਆਂ ਦੀ ਸੀਸੀਟੀਵੀ ਹੋਈ ਕਰਤੂਤ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਪੁਲਿਸ ਨੇ ਉਸ ਪਾਨ ਵਾਲੇ ਨੂੰ ਲੱਭ ਕੇ ਲੇਡੀ ਡਾਨ ਤੇ ਲੁੱਟਮਾਰ, ਧਮਕਾਉਣ ਤੇ ਮਾਰਕੁੱਟ ਦਾ ਮਾਮਲਾ ਦਰਜ ਕਰਵਾਇਆ।

8/12
ਇਸ ਤੋਂ ਬਾਅਦ ਲੇਡੀ ਡਾਨ ਤੇ ਉਸਦੇ ਸਾਥੀ ਹੱਥਾਂ 'ਚ ਤਲਵਾਰਾਂ ਲਹਿਰਾਉਂਦੇ ਸੜਕ ਤੋਂ ਲੰਘਣ ਵਾਲੇ ਲੋਕਾਂ ਤੋਂ ਜ਼ਬਰੀ ਪੈਸੇ ਵਸੂਲਣ ਲੱਗੇ।

9/12
ਹਾਲ ਹੀ 'ਚ ਇਸ ਮਹਿਲਾ ਦਾ ਇਕ ਵੀਡੀਓ 21 ਮਈ, 2018 ਨੂੰ ਸਵੇਰੇ 6 ਵੱਜ ਕੇ 11 ਮਿੰਟ ਤੇ ਵਾਇਰਲ ਹੋਇਆ ਸੀ। ਵੀਡੀਓ 'ਚ ਲੇਡੀ ਡਾਨ ਸੂਰਤ ਦੇ ਇੱਕ ਇਲਾਕੇ 'ਚ ਆਪਣੇ ਸਾਥੀਆਂ ਨਾਲ ਖੁੱਲ੍ਹੀ ਤਲਵਾਰ ਲਹਿਰਾਉਂਦੀ ਹੋਈ ਨਜ਼ਰ ਆਈ। ਤਲਵਾਰ ਦੇ ਜ਼ੋਰ 'ਤੇ ਉਸ ਨੇ ਪਾਨ ਦੀ ਦੁਕਾਨ ਵਾਲੇ ਨੂੰ ਧਮਕਾ ਕੇ ਉਸ ਤੋਂ ਜ਼ਬਰੀ ਪੈਸੇ ਖੋਹ ਲਏ

10/12
ਲੇਡੀ ਡਾਨ ਦੀਆਂ ਇਹ ਵੱਖ-ਵੱਖ ਤਸਵੀਰਾਂ ਸੋਸ਼ਲ ਸਾਈਟਸ ਤੋਂ ਮਿਲੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਇਹ ਕਹਿਣਾ ਔਖਾ ਹੈ ਕਿ ਇਸ ਖੂਬਸੂਰਤ ਚਿਹਰੇ ਪਿੱਛੇ ਅਪਰਾਧਿਕ ਚਿਹਰਾ ਛੁਪਿਆ ਹੋਇਆ ਹੈ।

11/12
ਸੂਰਤ ਦੀ ਇਸ ਖੂਬਸੂਰਤ ਮਹਿਲਾ ਨੂੰ ਲੇਡੀ ਡਾਨ ਦਾ ਨਾਂ ਦਿੱਤਾ ਗਿਆ ਹੈ। ਇਸ ਲੇਡੀ ਡਾਨ ਦਾ ਲੋਕਾਂ 'ਚ ਇਨ੍ਹਾਂ ਖੌਫ ਹੈ ਕਿ ਕੋਈ ਵੀ ਉਸ ਖਿਲਾਫ ਮੂੰਹ ਨਹੀਂ ਖੋਲ੍ਹਦਾ।

12/12
ਸੂਰਤ 'ਚ ਕਈ ਅਪਰਾਧਿਕ ਮਾਮਲਿਆਂ ਨੂੰ ਅੰਜਾਮ ਦੇਣ ਵਾਲੀ ਅਸਮਿਤਾ ਉਰਫ ਭੂਰੀ ਗੋਹਿਲ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕਰ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget