ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀਆਂ ਦਾ ਕੁਟਾਪਾ
ਏਬੀਪੀ ਸਾਂਝਾ | 07 Mar 2017 04:22 PM (IST)

1
ਜਦ ਪ੍ਰਦਰਸ਼ਨਕਾਰੀ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।
2
ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰ ਇਨ੍ਹਾਂ ਨੂੰ ਮਟਕਾ ਚੌਕ ਨੇੜੇ ਰੋਕ ਲਿਆ।
3
ਲਾਠੀਚਾਰਜ ਕਾਰਨ ਜ਼ਖਮੀ ਹੋਏ ਕਾਂਗਰਸੀ ਵਰਕਰ।
4
ਗਵਾਲ ਪਹਾੜੀ ਸਕੈਮ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਂਗਰਸ ਲੀਡਰ ਸੂਬਾ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ ‘ਚ ਵਿਧਾਨ ਸਭਾ ਦਾ ਘੇਰਾਓ ਕਰਨ ਲਈ ਨਿਕਲੇ ਸਨ।
5
ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ ‘ਚ ਪ੍ਰਦਰਸ਼ਨਕਾਰੀ ਕਾਂਗਰਸੀ ਸੈਕਟਰ 17 ਤੋਂ ਹਰਿਆਣਾ ਵਿਧਾਨ ਸਭਾ ਦਾ ਘੇਰਾਓ ਕਰਨ ਲਈ ਜਾ ਰਹੇ ਸਨ।
6
ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ‘ਤੇ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕੀਤਾ ਹੈ।