ਕਈ ਸਾਲਾਂ ਤੋਂ ਸੇਵਾ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਉੱਤੇ ਕੱਟ ਲਾਉਣ, ਮੋਟਰਾਂ ਉੱਤੇ ਮੀਟਰ ਲਾਉਣ ਤੇ ਹੋਰ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2019 ਵਿੱਚ ਹੋਣ ਜਾ ਰਹੀਆਂ ਚੋਣਾਂ ਮੌਕੇ ਇਹ ਸਰਕਾਰ ਦਾ ਅੰਤ ਹੋ ਜਾਏਗਾ।