ਪੜਚੋਲ ਕਰੋ

ਰੇਖਾ ਨੂੰ ਲੱਗਦਾ ਸੀ ਆਸ਼ਾ ਭੌਸਲੇ ਤੋਂ ਡਰ

1/9
ਰੇਖਾ ਨੇ ਆਸ਼ਾ ਭੌਸਲੇ ਨੂੰ ਐਵਾਰਡ ਦੇਣ ਤੋਂ ਪਹਿਲਾਂ ਕਿਹਾ, “ਮੈਂ ਅੱਜ ਦੋ ਲੋਕਾਂ ਯਸ਼ ਜੀ ਤੇ ਆਸ਼ਾ ਭੌਸਲੇ ਕਰਕੇ ਇੱਥੇ ਖੜ੍ਹੀ ਹਾਂ।
ਰੇਖਾ ਨੇ ਆਸ਼ਾ ਭੌਸਲੇ ਨੂੰ ਐਵਾਰਡ ਦੇਣ ਤੋਂ ਪਹਿਲਾਂ ਕਿਹਾ, “ਮੈਂ ਅੱਜ ਦੋ ਲੋਕਾਂ ਯਸ਼ ਜੀ ਤੇ ਆਸ਼ਾ ਭੌਸਲੇ ਕਰਕੇ ਇੱਥੇ ਖੜ੍ਹੀ ਹਾਂ।"
2/9
3/9
ਅਦਾਕਾਰਾ ਰੇਖਾ ਨੇ ਕਿਹਾ ਹੈ ਕਿ ਹਿੰਦੀ ਫ਼ਿਲਮ ਇੰਡਸਟਰੀ ਵਿੱਚ ਉਨ੍ਹਾਂ ਨੂੰ ਵੱਡੀ ਸਟਾਰ ਬਣਾਉਣ ਦਾ ਸਿਹਰਾ ਉੱਘੀ ਗਾਇਕਾ ਆਸ਼ਾ ਭੌਸਲੇ ਤੇ ਫ਼ਿਲਮਸਾਜ਼ ਯਸ਼ ਚੋਪੜਾ ਸਿਰ ਬੱਝਦਾ ਹੈ।

4/9
5/9
ਆਸ਼ਾ ਤੋਂ ਪਹਿਲਾਂ ਲਤਾ ਮੰਗੇਸ਼ਕਰ, ਮੈਗਾਸਟਾਰ ਅਮਿਤਾਭ ਬੱਚਨ, ਰੇਖਾ ਤੇ ਸੁਪਰਸਟਾਰ ਸ਼ਾਹਰੁਖ਼ ਖ਼ਾਨ ਇਹ ਐਵਾਰਡ ਹਾਸਲ ਕਰ ਚੁੱਕੇ ਹਨ।

6/9
ਰੇਖਾ ਨੇ ਕਿਹਾ,
ਰੇਖਾ ਨੇ ਕਿਹਾ, "ਆਸ਼ਾ ਜੀ ਮੇਰੀ ਜ਼ਿੰਦਗੀ ਦਾ ਹਿੱਸਾ ਹਨ। ਉਹ ਅੰਦਰੋਂ ਬਾਹਰੋਂ ਖ਼ੂਬਸੂਰਤ ਹਨ। ਮੈਂ ਮੰਗੇਸ਼ਕਰ ਪਰਿਵਾਰ, ਲਤਾਜੀ ਤੇ ਆਸ਼ਾ ਜੀ ਤੋਂ ਬਹੁਤ ਕੁਝ ਸਿੱਖਿਆ ਹੈ।”
7/9
ਭੌਸਲੇ ਨੂੰ ਇਹ ਐਵਾਰਡ ਅਦਾਕਾਰਾ ਰੇਖਾ ਨੇ ਦਿੱਤਾ।

8/9
ਰੇਖਾ ਨੇ ਇਹ ਖੁਲਾਸਾ ਪ੍ਰਸਿੱਧ ਗਾਇਕਾ ਆਸ਼ਾ ਭੌਸਲੇ ਨੂੰ 5ਵੇਂ ਯਸ਼ ਚੋਪੜਾ ਯਾਦਗਾਰੀ ਐਵਾਰਡ ਨਾਲ ਸਨਮਾਨਤ ਕਰਨ ਮੌਕੇ ਕੀਤਾ।

9/9
ਰੇਖਾ ਨੇ ਕਿਹਾ, “ਸ਼ੁਰੂਆਤ ਵਿੱਚ ਮੈਂ ਉਨ੍ਹਾਂ ਤੋਂ ਡਰਦੀ ਸਾਂ ਕਿਉਂਕਿ ਉਨ੍ਹਾਂ ਦੇ ਗਾਏ ਗੀਤਾਂ ਨੂੰ ਮੈਨੂੰ ਸਕਰੀਨ ’ਤੇ ਆਪਣੀਆਂ ਅੱਖਾਂ ਨਾਲ ਜ਼ਾਹਰ ਕਰਨਾ ਪੈਂਦਾ ਸੀ। ਹਰ ਵੇਲੇ ਮੁਸਕਾਉਂਦੇ ਰਹਿਣਾ ਮੈਂ ਉਨ੍ਹਾਂ ਤੋਂ ਹੀ ਸਿੱਖਿਆ ਹੈ। ਰੱਬ ਤੁਹਾਡੀ ਉਮਰ ਲੰਮੀ ਕਰੇ।”

Sponsored Links by Taboola

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Embed widget