ਪੜਚੋਲ ਕਰੋ

ਗਾਂਧੀ ਤੇ ਰੱਖੜਾ ਨੇ ਮਾਰਿਆ ਧਰਨਾ, ਤਾਂ ਪੁਲਿਸ ਨੇ ਜ਼ਬਤ ਕੀਤਾ ਸ਼ਰਾਬ ਦਾ ਜ਼ਖ਼ੀਰਾ

1/20
2/20
3/20
4/20
5/20
6/20
7/20
8/20
9/20
10/20
ਸ਼ਰਾਬ ਨਾਲ ਲੋਡ ਕੀਤੇ ਕਈ ਵਾਹਨ ਤਾਂ ਬਗੈਰ ਚੈਕਿੰਗ ਹੀ ਜਾਣ ਦਿੱਤੇ ਗਏ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਫਿਲਹਾਲ ਸ਼ਰਾਬ ਜ਼ਬਤ ਕਰ ਲਈ ਗਈ ਹੈ।

11/20
ਡਾ. ਗਾਂਧੀ ਨੇ ਇਹ ਵੀ ਇਲਜ਼ਾਮ ਲਾਇਆ ਕਿ ਅਧਿਕਾਰੀਆਂ ਨੇ ਜਾਣ-ਬੁੱਝ ਕੇ ਕਾਰਵਾਈ ਕਰਨ ਵਿੱਚ ਦੇਰੀ ਕੀਤੀ ਤਾਂ ਕਿ ਕਾਂਗਰਸੀ ਸਮਰਥਕਾਂ ਨੂੰ ਇਮਾਰਤ ਵਿੱਚ ਸ਼ਰਾਬ ਇੱਧਰ-ਉੱਧਰ ਕਰਨ ਦਾ ਸਮਾਂ ਮਿਲ ਸਕੇ।

12/20
ਇਸ ਤੋਂ ਨਿਰਾਸ਼ ਹੋ ਉਨ੍ਹਾਂ ਆਪਣੇ ਸਮਰਥਕਾਂ ਸਮੇਤ ਪਟਿਆਲਾ-ਪਾਤਰਾਂ ਰੋਡ 'ਤੇ ਧਰਨਾ ਲਾ ਦਿੱਤਾ। ਦੋਵਾਂ ਲੀਡਰਾਂ ਨੇ ਕਾਰਵਾਈ ਕਰਨ 'ਚ ਦੇਰੀ ਕਰਨ ਲਈ ਚੋਣ ਕਮਿਸ਼ਨ ਖਿਲਾਫ ਕੇਸ ਦਰਜ ਕਰਾਉਣ ਦੀ ਧਮਕੀ ਦਿੱਤੀ ਹੈ।

13/20
ਰੱਖੜਾ ਨੇ ਕਿਹਾ ਕਿ ਉਨ੍ਹਾਂ ਰਾਤ 10:30 ਵਜੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਬਾਰੇ ਦੱਸ ਦਿੱਤਾ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

14/20
ਇਸ ਮਾਮਲੇ ਸਬੰਧੀ ਐਸਡੀਐਮ ਨਮਨ ਮਾਰਕਨ ਨੇ ਕਿਹਾ ਕਿ ਐਕਸਾਈਜ਼ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਤੇ ਜਾਂਚ ਬਾਅਦ ਕੇਸ ਦਰਜ ਕੀਤਾ ਜਾਏਗਾ।

15/20
ਉਨ੍ਹਾਂ ਦੱਸਿਆ ਕਿ ਜਿਸ ਥਾਂ 'ਤੇ ਸ਼ਰਾਬ ਰੱਖੀ ਗਈ ਸੀ, ਉੱਥੇ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੇ ਪੋਸਟਰਾਂ ਤੇ ਬੈਨਰਾਂ ਵਾਲੀਆਂ ਗੱਡੀਆਂ ਵੀ ਖੜ੍ਹੀਆਂ ਹੋਈਆਂ ਸਨ।

16/20
ਇਮਾਰਤ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਭਾਰੀ ਮਾਤਰਾ 'ਚ ਸ਼ਰਾਬ ਦੀਆਂ ਖਾਲੀ ਬੋਤਲਾਂ ਮਿਲੀਆਂ ਸਨ। ਸ਼ਰਾਬ ਮਿਲਣ ਬਾਅਦ ਰੱਖੜਾ ਨੇ ਕਿਹਾ ਕਿ ਇਸ ਤੋਂ ਸੰਕੇਤ ਮਿਲਦੇ ਹਨ ਕਿ ਕਾਂਗਰਸ ਨੇ ਆਪਣੀ ਹਾਰ ਮੰਨ ਲਈ ਹੈ। ਸੱਤਾ ਹਾਸਲ ਕਰਨ ਲਈ ਕਾਂਗਰਸ ਸਭ ਹਥਕੰਡੇ ਵਰਤ ਰਹੀ ਹੈ।

17/20
ਦੋਵਾਂ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਮਾਮਲਾ ਸਾਹਮਣੇ ਆਉਣ ਬਾਅਦ ਗ਼ੈਰ-ਕਾਨੂੰਨੀ ਸ਼ਰਾਬ ਨੂੰ ਖਿਸਕਾਉਣ ਦੀ ਕੋਸ਼ਿਸ਼ ਕੀਤੀ ਗਈ।

18/20
ਡਾ. ਗਾਂਧੀ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਲਾਈਵ ਵੀਡੀਓ ਵੀ ਸਾਂਝੀ ਕੀਤੀ ਸੀ। ਡਾ. ਗਾਂਧੀ ਨੂੰ ਪਟਿਆਲਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦਾ ਵੀ ਸਾਥ ਮਿਲਿਆ।

19/20
ਉਨ੍ਹਾਂ ਦਾ ਇਲਜ਼ਾਮ ਸੀ ਕਿ ਇਹ ਸ਼ਰਾਬ ਵੋਟਾਂ ਦੌਰਾਨ ਵੰਡੀ ਜਾਣੀ ਸੀ। ਧਰਨੇ ਬਾਅਦ ਕਾਰਵਾਈ ਕਰਦਿਆਂ ਪ੍ਰਸ਼ਾਸਨ ਨੇ ਸਾਰੀ ਸ਼ਰਾਬ ਜ਼ਬਤ ਕਰ ਲਈ ਹੈ।

20/20
ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਬੀਤੀ ਦੇਰ ਰਾਤ ਸਮਾਣਾ ਦੀ ਇੱਕ ਇਮਾਰਤ ਵਿੱਚੋਂ ਕਾਂਗਰਸ ਸਮਰਥਕ ਵੱਲੋਂ ਕਥਿਤ ਤੌਰ 'ਤੇ ਸਟੋਰ ਕੀਤੀ ਦੇਸੀ ਸ਼ਰਾਬ ਦੀਆਂ 200 ਪੇਟੀਆਂ ਫੜਾਉਣ ਲਈ ਧਰਨਾ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget