ਪੜਚੋਲ ਕਰੋ

ਇੰਝ ਯਾਦ ਕੀਤਾ ਕਦੇ ਨਹੀਂ ਭੁੱਲਣਗੇ ਵਿਦਿਆਰਥੀ, ਨਵੀਂ ਖੋਜ 'ਚ ਖੁਲਾਸਾ

1/5
ਇਸ ਲਈ ਜੇਕਰ ਤੁਸੀਂ ਸਕੂਲ ਜਾਂ ਕਾਲਜ ਵਿੱਚ ਹੋ ਤਾਂ ਤੁਹਾਡੇ ਇਮਤਿਹਾਨ ਸ਼ੁਰੂ ਹੋਣ ਵਾਲੇ ਹਨ ਤਾਂ ਅਧਿਐਨ ਸਮਗਰੀ ਨੂੰ ਜ਼ੋਰ ਨਾਲ ਬੋਲ ਕੇ ਪੜ੍ਹਨ ਦੀ ਕੋਸ਼ਿਸ਼ ਕਰੋ। ਇਸ ਨਾਲ ਪੜ੍ਹਿਆ ਹੋਇਆ ਯਾਦ ਰਹੇਗਾ ਅਤੇ ਪਰੀਖਿਆ ਵਿੱਚ ਚੰਗੇ ਨੰਬਰ ਲੈਣ ਵਿੱਚ ਕਾਮਯਾਬ ਹੋਵੋਗੇ।

2/5
 ਇੱਕ ਰਿਸਰਚ ਮੁਤਾਬਕ ਜਿਹੜੇ ਵਿਦਿਆਰਥੀ ਤੇਜ਼-ਤੇਜ਼ ਬੋਲ-ਬੋਲ ਕੇ ਪੜ੍ਹਦੇ ਹਨ, ਉਨ੍ਹਾਂ ਵਿੱਚ ਪੜ੍ਹਿਆ ਹੋਇਆ ਭੁੱਲਣ ਦੀ ਸੰਭਾਵਨਾ ਬੇਹੱਦ ਘੱਟ ਰਹਿੰਦੀ ਹੈ।

3/5
ਨਤੀਜੇ ਹੈਰਾਨ ਕਰਨ ਵਾਲੇ ਸਨ। 76 ਫ਼ੀਸਦੀ ਸ਼ਬਦ ਅਜਿਹੇ ਸਨ, ਜਿਨ੍ਹਾਂ ਲਾਊਡ ਤਰੀਕੇ ਨਾਲ ਯਾਦ ਕੀਤਾ ਗਿਆ ਸੀ। ਇਸ ਅਧਿਐਨ ਦੇ ਮਾਧਿਅਮ ਤੋਂ ਵਿਗਿਆਨਿਕ, ਵਿਦਿਆਰਥੀਆਂ ਨੂੰ ਇਹ ਦੱਸਣ ਵਿੱਚ ਵੀ ਸਫਲ ਰਹੇ ਕਿ ਸ਼ਾਂਤ ਰਹਿ ਕੇ ਪੜ੍ਹਨ ਦੇ ਮੁਕਾਬਲੇ ਵਿੱਚ ਜ਼ੋਰ ਦੇ ਕੇ ਪੜ੍ਹਨਾ ਜ਼ਿਆਦਾ ਅਸਰਦਾਰ ਹੈ, ਕਿਉਂਕਿ ਇਸ ਨਾਲ ਯਾਦ ਹੋਈ ਚੀਜ਼ਾਂ ਭੁੱਲਦੇ ਨਹੀਂ।

4/5
ਚੰਡੀਗੜ੍ਹ: ਅਕਸਰ ਵਿਦਿਆਰਥੀਆਂ ਦੀ ਸ਼ਿਕਾਇਤ ਰਹਿੰਦੀ ਹੈ ਕਿ ਉਹ ਯਾਦ ਹੋਈਆਂ ਚੀਜ਼ਾਂ ਭੁੱਲ ਜਾਂਦੇ ਹਨ। ਜੇਕਰ ਤੁਹਾਡੇ ਨਾਲ ਵੀ ਇਹ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਨੂੰ ਯਾਦ ਕਰਨ ਦਾ ਬੇਹੱਦ ਆਸਾਨ ਤਰੀਕਾ ਦੱਸਦੇ ਹਾਂ, ਜਿਸ ਨਾਲ ਤੁਸੀਂ ਯਾਦ ਕੀਤਾ ਹੋਇਆ ਨਹੀਂ ਭੁੱਲੋਗੇ।

5/5
ਇਸ ਖੋਜ ਲਈ 75 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੂੰ 160 ਸ਼ਬਦ ਦੇ ਕੇ ਜ਼ੋਰ-ਜ਼ੋਰ ਨਾਲ ਪੜ੍ਹਨ ਲਈ ਕਿਹਾ ਗਿਆ। ਉੱਥੇ ਕੁਝ ਵਿਦਿਆਰਥੀਆਂ ਨੂੰ ਸ਼ਬਦਾਂ ਨੂੰ ਸ਼ਾਂਤ ਰਹਿ ਕੇ ਯਾਦ ਕਰਨ ਲਈ ਕਿਹਾ ਗਿਆ। ਇਸ ਮਗਰੋਂ ਬੇਹੱਦ ਪ੍ਰਭਾਵੀ ਢੰਗ ਨਾਲ ਅਧਿਐਨ ਦਾ ਵਿਸ਼ੇਸ਼ਣ ਕੀਤਾ ਗਿਆ।

Sponsored Links by Taboola

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

BJP ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਹੜੇ ਵਾਰਡ ਤੋਂ ਕਿਸ ਨੂੰ ਦਿੱਤੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

Embed widget