ਪੜਚੋਲ ਕਰੋ

ਐਪਲ ਵੱਲੋਂ iOS11 ਅਤੇ ਨਵਾਂ iPad ਲਾਂਚ

1/6
ਇਸ ਵਿੱਚ ਯੂਜਰ 4K ਕੈਟੇਗਰੀ ਦੇ ਵੀਡੀਓ ਸ਼ੂਟ ਅਤੇ ਐਡਿਟ ਕੀਤੇ ਜਾ ਸਕਦੇ ਹਨ। ਇਹ iPad USB 3.0 ਨੂੰ ਸਪੋਰਟ ਕਰਦਾ ਹੈ ।

2/6
 10.5 ਇੰਚ ਵਾਲੇ 64 GB ਵਰਜਨ ਦੀ ਕੀਮਤ 42 ਹਜ਼ਾਰ ਰੁਪਏ ਅਤੇ 12.9 ਇੰਚ 64 GB ਵਰਜਨ ਦੀ ਕੀਮਤ 52 ਹਜ਼ਾਰ ਹੈ। ਇਸ ਦੀ ਬੈਟਰੀ ਲਾਈਵ 10 ਘੰਟੇ ਦੀ ਹੈ। ਇਸ ਵਿੱਚ ਉਹ ਕੈਮਰਾ ਹੈ ਜੋ iPhone7 ਵਿੱਚ ਦਿੱਤਾ ਗਿਆ ਹੈ।

3/6
ਇਸ ਦੀ ਕੀਮਤ 649 ਡਾਲਰ ਤੋਂ ਲੈ ਕੇ 1099 ਡਾਲਰ ਦੇ ਵਿਚਕਾਰ ਹੈ। iPad Pro ਦੀ 10.5 ਇੰਚ ਅਤੇ 12.9 ਇੰਚ ਸਾਈਜ਼ ਵਿੱਚ ਬੁਕਿੰਗ ਸ਼ੁਰੂ ਹੋ ਗਈ ਹੈ।

4/6
ਇਹਨਾਂ ਵਿੱਚ iPad Pro ਟੈਬ ਕਾਫੀ ਖਾਸ ਹੈ। 64, 256 ਅਤੇ 512 GB ਮੈਮੋਰੀ ਵਾਲਾ ਇਹ iPad ਹੁਣ ਤੱਕ ਦੇ ਸਭ ਤੋਂ ਖਾਸ ਅਤੇ ਐਡਵਾਂਸ ਫੀਚਰ ਨਾਲ ਲੈਸ ਹੈ।

5/6
ਇਸ ਤੋਂ ਇਲਾਵਾ ਨਵੇਂ ਡਿਜ਼ਾਇਨ ਵਾਲੀ ਐਪਲ ਵਾਚ,ਐਪਲ ਪਲੇਅ ਸਟੋਰ ਅਤੇ ਐਪਲ Pay ਪਲੇਟਫਾਰਮ ਲੈ ਕੇ ਪੂਰੇ ਡਿਜ਼ੀਟਲ ਵਰਲਡ ਵਿੱਚ ਬਦਲਾਅ ਕਰਨ ਦਾ ਦਾਅਵਾ ਕੀਤਾ ਹੈ।

6/6
ਐਪਲ ਆਉਣ ਵਾਲੇ ਦਿਨਾਂ ਵਿੱਚ ਛੇ ਵੱਡੇ ਐਲਾਨ ਕਰਨ ਵਾਲਾ ਹੈ। ਕੈਲੇਫੋਰਨੀਆ ਦੇ ਸੈਨਹੋਜੇ ਸ਼ਹਿਰ ਵਿੱਚ ਵਰਲਡ ਵਾਈਡ਼ ਡੈਪਲਪਰਜ਼ ਕਾਨਫਰੰਸ 2017 ਦੇ ਪਹਿਲੇਂ ਹੀ ਦਿਨ iOS 11 ਅਪਰੇਟਿੰਗ ਸਿਸਟਮ , iPad PRO , ਨਵਾਂ HomePod ਮਿਊਜ਼ਿਕ ਪਲੇਅਰ , iMAC ਡੈਸਕਟਾਪ ਅਤੇ MacBook ਲੈਪਟਾਪ ਲਾਂਚ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget