ਪੜਚੋਲ ਕਰੋ

ਲੰਡਨ 'ਚ ਹਮਲੇ ਪਿੱਛੇ ਕਿਸ ਦਾ ਹੱਥ ?

1/7
ਬਰਤਾਨੀਆ ਪੁਲਿਸ ਅਨੁਸਾਰ ਹਮਲਾਵਰ ਸਮੇਤ ਚਾਰ ਲੋਕਾਂ ਦੀ ਮੌਤ ਇਸ ਘਟਨਾ ਵਿੱਚ ਹੋਈ ਹੈ ਅਤੇ 29 ਲੋਕ ਇਸ ਸਮੇਂ ਹਸਪਤਾਲ ਵਿੱਚ ਜ਼ੇਰ ਇਲਾਜ ਹਨ ਅਤੇ ਇਹਨਾਂ ਵਿਚੋਂ ਸੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਰਤਾਨੀਆ ਦੇ ਅਧਿਕਾਰੀਆਂ ਨੇ ਦਹਿਸ਼ਤਗਰਦ ਘਟਨਾ ਐਲਾਨ ਦਿੱਤਾ ਹੈ। ਬਰਤਾਨੀਆ ਦੇ ਲੋਕ ਵੀ ਇਸ ਘਟਨਾ ਨੂੰ ਲੈ ਕੇ ਸਹਿਮ ਵਿੱਚ ਹਨ।

2/7
ਇਸ ਦੌਰਾਨ ਉਸ ਨੇ ਹਾਊਸ ਆਫ਼ ਕਾਮਨਜ਼ ਸਾਹਮਣੇ ਖੜੇ ਇੱਕ ਪੁਲਿਸ ਕਰਮੀਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।

3/7
 ਇਹ ਹਮਲਾ ਵੈਸਟ ਮਨਿਸਟਰ ਵਿਖੇ ਹੋਇਆ ਸੀ। ਵੈਸਟਮਨਿਟਸਟਰ ਬ੍ਰਿਜ ਤੋਂ ਲੈ ਕੇ ਹਾਊਸ ਆਫ਼ ਕਾਮਨਜ਼ ਦੇ ਮੁੱਖ ਗੇਟ ਤੱਕ ਪਹੁੰਚਣ ਵਿੱਚ ਹਮਲਾਵਰ ਨੂੰ ਕਾਰ ਰਾਹੀਂ ਪਹੁੰਚਣ ਵਿੱਚ ਕਰੀਬ ਤਿੰਨ ਮਿੰਟ ਲੱਗੇ ਸਨ। ਇਸ ਦੌਰਾਨ ਰਸਤੇ ਵਿੱਚ ਉਸ ਨੇ ਕਈ ਲੋਕਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਵੀ ਦਿੱਤਾ।

4/7
 ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਵੀ ਪੁਲਿਸ ਵੱਲੋਂ ਉਜਾਗਰ ਨਹੀਂ ਕੀਤੀ ਗਈ। ਪੁਲਿਸ ਦੇ ਬਿਆਨ ਅਨੁਸਾਰ ਮ੍ਰਿਤਕ ਵੱਖ ਵੱਖ ਦੇਸ਼ਾਂ ਦੇ ਨਾਗਰਿਕ ਸਨ।

5/7
ਪੁਲਿਸ ਨੇ ਅਜੇ ਤੱਕ ਹਮਲਾਵਰ ਦੇ ਨਾਮ ਦਾ ਖ਼ੁਲਾਸਾ ਨਹੀਂ ਕੀਤਾ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਬਰਮਿੰਘਮ, ਲੰਡਨ ਅਤੇ ਹੋਰ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

6/7
ਬ੍ਰਿਟਿਸ਼ ਪਾਰਲੀਮੈਂਟ ਦੇ ਬਾਹਰ ਬੁੱਧਵਾਰ ਨੂੰ ਸ਼ਾਮੀ ਹੋਏ ਦਹਿਸ਼ਤਗਰਦ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ਅਤੇ 40 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ।

7/7
 ਬਰਤਾਨੀਆ ਦੀ ਸੰਸਦ ਸਾਹਮਣੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੇਰ ਰਾਤ ਬਰਮਿੰਘਮ ਸ਼ਹਿਰ 'ਚ ਛਾਪੇਮਾਰੀ ਕਰਕੇ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget