ਪੜਚੋਲ ਕਰੋ

ਜੇਕਰ ਆਪਣੇ ਪ੍ਰੇਮੀ ਨਾਲ ਰਿਸ਼ਤਾ ਕਰਨਾ ਹੈ ਗੂੜ੍ਹਾ ਤਾਂ ਅਪਣਾਓ ਇਹ ਤਰੀਕਾ

1/6
ਨੋਟ: ਇਹ ਰਿਸਰਚ ਦਾ ਦਾਅਵਾ ਹੈ। 'ਏਬੀਪੀ ਸਾਂਝਾ' ਇਸਦੀ ਪੁਸ਼ਟੀ ਨਹੀਂ ਕਰਦਾ।

2/6
ਜੇਕਰ ਤੁਸੀਂ ਖੁਸ਼ੀ ਮਹਿਸੂਸ ਕਰਨਾ ਚਾਹੁੰਦੇ ਹੋ ਤਾਂ ਦਿਨ 'ਚ ਕਈ ਵਾਰ ਆਪਣੇ ਸਾਥੀ ਦੇ ਗਲੇ ਲੱਗੋ।

3/6
ਜੇਕਰ ਤੁਸੀਂ ਕੋਈ ਵੱਡਾ ਕੰਮ ਕਰਨ ਤੋਂ ਪਹਿਲਾਂ ਜ਼ਿਆਦਾ ਤਣਾਅ ਮਹਿਸੂਸ ਕਰਦੇ ਹੋ ਤਾਂ ਆਪਣੇ ਸਾਥੀ ਨੂੰ ਗਲੇ ਜ਼ਰੂਰ ਲਾ ਕੇ ਜਾਓ। ਇਸ ਨਾਲ ਤਹਾਨੂੰ ਨਰਵਸਨੈਸ ਤੋਂ ਰਾਹਤ ਮਿਲੇਗੀ।

4/6
ਰਿਸਰਚ ਮੁਤਾਬਕ ਇਕ ਪਿਆਰ ਭਰੀ ਗਲਵੱਕੜੀ ਨਾਲ ਲਗਾਅ, ਸੇਫਟੀ ਤੇ ਸੁਰੱਖਿਆ ਦੇ ਨਾਲ ਰਿਸ਼ਤਾ ਮਜ਼ਬੂਤ ਹੁੰਦਾ ਹੈ। ਰਿਸਰਚ ਮੁਤਾਬਕ ਜੋ ਲੋਕ ਆਪਣੇ ਸਾਥੀ ਦੇ ਗਲੇ ਖੂਬ ਲੱਗਦੇ ਹਨ ਉਨ੍ਹਾਂ ਦਾ ਰਿਸ਼ਤਾ ਬਿਹਤਰ ਹੁੰਦਾ ਹੈ।

5/6
ਪਿਆਰ ਨਾਲ ਕਿਸੇ ਖਾਸ ਨੂੰ ਜਦੋਂ ਗਲੇ ਮਿਲਦੇ ਹਾਂ ਤਾਂ ਸਾਹਮਣੇ ਵਾਲੇ ਦਾ ਨਾ ਸਿਰਫ ਪਿਆਰ ਵਧ ਜਾਂਦਾ ਹੈ ਸਗੋਂ ਗੁੱਸਾ ਤੇ ਨਰਾਜ਼ਗੀ ਵੀ ਪਲਾਂ 'ਚ ਦੂਰ ਹੋ ਜਾਂਦੀ ਹੈ। ਉਸਦਾ ਤਣਾਅ ਘੱਟ ਹੋ ਜਾਂਦਾ ਹੈ। ਜਦੋਂ ਵੀ ਤੁਸੀਂ ਨਕਾਰਾਤਮਕ, ਚਿੰਤਾ ਜਾਂ ਤਣਾਅ ਮਹਿਸੂਸ ਕਰੋ ਤਾਂ ਆਪਣੇ ਸਾਥੀ ਦੇ ਗਲੇ ਜ਼ਰੂਰ ਲੱਗੋ। ਇਸ ਨਾਲ ਤਹਾਨੂੰ ਕਾਫੀ ਰਾਹਤ ਮਿਲੇਗੀ।

6/6
ਕੀ ਤੁਸੀਂ ਵੀ ਆਪਣੇ ਸਾਥੀ ਨੂੰ ਹਰ ਵਾਰ ਗਲੇ ਮਿਲ ਕੇ ਵਿਦਾ ਕਰਦੇ ਹੋ? ਜੇਕਰ ਹਾਂ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਦਰਅਸਲ ਆਪਣੇ ਸਾਥੀ ਦੇ ਗਲੇ ਲੱਗਣ ਦੇ ਕਈ ਫਾਇਦੇ ਹਨ।

Sponsored Links by Taboola

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget