ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਲੁਧਿਆਣਾ 'ਚ ਖੜਕੀ ਡਾਂਗ

1/5
ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਹਿਜ਼ 3 ਦਿਨ ਬਾਕੀ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਪੂਰੀ ਵਾਹ ਲਗਾਈ ਜਾ ਰਹੀ ਹੈ। ਪਰ ਇਸ ਜੋਰ ਅਜਮਾਇਸ਼ ਦੌਰਾਨ ਕਈ ਤਰਾਂ ਦੀਆਂ ਹਿੰਸਕ ਘਟਨਾਵਾਂ ਵਾ ਵਾਪਰ ਰਹੀਆਂ ਹਨ। ਖਬਰ ਲੁਧਿਆਣਾ ਤੋਂ ਹੈ। ਜਿੱਥੇ ਲੋਕ ਇਨਸਾਫ ਪਾਰਟੀ ਦੀ ਪ੍ਰਚਾਰ ਵੈਨ ‘ਤੇ ਕੁੱਝ ਲੋਕਾਂ ਨੇ ਹਮਲਾ ਕੀਤਾ ਹੈ। ਇਸ ਦੌਰਾਨ ਤੋੜਫੋੜ ਕੀਤੀ ਗਈ ਤੇ ਗੱਡੀ ਦਾ ਡਰਾਈਵਰ ਵੀ ਜਖਮੀ ਹੋਇਆ ਹੈ।

2/5
ਜਾਣਕਾਰੀ ਮੁਤਾਬਕ ਲੁਧਿਆਣਾ ਦੇ ਗਿੱਲ ਰੋਡ ‘ਤੇ ਆਪਣਾ ਚੋਣ ਪ੍ਰਚਾਰ ਕਰ ਰਹੀ ਲੋਕ ਇਨਸਾਫ ਪਾਰਟੀ ਦੀ ਪ੍ਰਚਾਰ ਵੈਨ ‘ਤੇ ਕਈ ਹਥਿਆਰਬੰਦ ਲੋਕਾਂ ਨੇ ਹਮਲਾ ਕੀਤਾ ਹੈ। ਹਮਲੇ ਦੇ ਇਹ ਇਲਜ਼ਾਮ ਸੱਤਾਧਿਰ ਅਕਾਲੀ ਦਲ ‘ਤੇ ਲੱਗ ਰਹੇ ਹਨ। ਪੀੜਤਾਂ ਮੁਤਾਬਕ ਇਹ ਵਾਰਦਾਤ ਲੋਕ ਇਨਸਾਫ ਪਾਰਟੀ ਦੇ ਪ੍ਰਚਾਰ ‘ਚ ਅੜਿੱਕਾ ਪਾਉਣ ਲਈ ਕੀਤੀ ਗਈ ਹੈ। ਇਲਜ਼ਾਮ ਹਨ ਕਿ ਨਕਾਬਪੋਸ਼ਾਂ ਨੇ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਬੈਂਸ ਦੇ ਐਲਈਡੀ ਲੱਗੀ ਚੋਣ ਪ੍ਰਚਾਰ ਵਾਲੀ ਗੱਡੀ ‘ਤੇ ਤਲਵਾਰਾਂ ਅਤੇ ਰਾਡਾਂ ਨਾਲ ਹਮਲਾ ਕੀਤਾ।

3/5
ਪੁਲਿਸ ਮੁਤਾਬਕ ਇਸ ਹਮਲੇ ‘ਚ ਇੱਕ ਪੱਤਰਕਾਰ ਵੀ ਜ਼ਖਮੀ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ।

4/5
5/5
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget