ਪੜਚੋਲ ਕਰੋ

ਮਹਾਤਮਾ ਗਾਂਧੀ ਦੀ ਹੱਤਿਆ ਨੂੰ ਬੀਤੇ 69 ਸਾਲ

1/7
30 ਜਨਵਰੀ 1948 ਉਹ ਦਿਨ ਸੀ ਜਦੋਂ ਬਿਰਲਾ ਹਾਊਸ ਵਿੱਚ ਪ੍ਰਾਰਥਨਾ ਸਭਾ ਲਈ ਪਹੁੰਚੇ ਮਹਾਤਮਾ ਗਾਂਧੀ ਦੀ ਨੱਥੂ ਰਾਮ ਗੋਂਡਸੇ ਨੇ 3 ਗੋਲੀਆਂ ਦਾਗ ਕੇ ਹੱਤਿਆ ਕਰ ਦਿੱਤੀ ਸੀ।

2/7
3/7
30 ਜਨਵਰੀ ਦੇ ਦਿਨ ਸ਼ਾਮ ਦੇ ਤਕਰੀਬਨ 5.15 ਵਜੇ ਜਦੋਂ ਜਦੋਂ ਮਹਾਤਮਾ ਗਾਂਧੀ ਬਿਰਲਾ ਹਾਊਸ ਤੋਂ ਪ੍ਰਾਰਥਨਾ ਸਭਾ 'ਚ ਸ਼ਾਮਿਲ ਹੋਣ ਲਈ ਬਾਹਰ ਨਿਕਲੇ ਤਾਂ ਨੱਥੂ ਰਾਮ ਗੋਂਡਸੇ ਨੇ ਗੋਲੀ ਚਲਾ ਦਿੱਤੀ, ਪਹਿਲੀ ਗੋਲੀ ਚੱਲਣ ਨਾਲ ਸਭ ਨੂੰ ਲੱਗਿਆ ਕਿ ਕਿਤੇ ਪਟਾਖਾ ਚੱਲਿਆ ਹੈ, ਦੂਜੀ ਗੋਲੀ ਤੋਂ ਬਾਅਦ ਲੋਕਾਂ ਨੇ ਨੱਥੂ ਰਾਮ ਗੋਂਡਸੇ ਨੂੰ ਫੜ ਲਿਆ ਇਸਤੋਂ ਬਾਅਦ ਉਸਨੇ ਤੀਜੀ ਗੋਲੀ ਚਲਾਈ।

4/7
5/7
ਇਸ ਮੌਕੇ ਲੱਕਾਂ ਲੋਕਾਂ ਦੀ ਭੀੜ ਉਮੜੀ ਹੋਈ ਸੀ। ਗਾਂਧੀ ਦੇ ਦੋਵੇਂ ਪੁੱਤਰਾਂ ਰਾਮਦਾਸ ਅਤੇ ਦੇਵਦਾਸ ਨੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਅੱਜ ਮਹਾਤਮਾ ਗਾਂਧੀ ਦੀ 69ਵੀਂ ਬਰਸੀ ਹੈ, ਇਸ ਦਿਨ ਰਾਜਘਾਟ ਸਥਿਤ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ।

6/7
7/7
 ਨੱਥੂ ਰਾਮ ਗੋਂਡਸੇ ਨੇ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ ਸੀ ਬਲਕਿ ਆਤਮ ਸਮਰਪਣ ਕਰ ਦਿੱਤਾ ਸੀ। ਨੱਥੂ ਰਾਮ ਗੋਂਡਸੇ ਨੂੰ ਗ੍ਰਿਫਤਾਰ ਕਰਕੇ ਉਸਤੇ ਕਤਲ ਦਾ ਮੁਕੱਦਮਾ ਚਲਾਇਆ ਗਿਆ। 31 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਮ੍ਰਿਤਕ ਦੇਹ ਨੂੰ ਬਿਰਲਾ ਹਾਊਸ ਤੋਂ ਜਨਪਥ, ਕਨਾਟ ਪਲੇਸ. ਆਈਟੀਓ ਹੁੰਦੇ ਹੋਏ ਰਾਜਘਾਟ ਲਿਜਾਇਆ ਗਿਆ।

Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget