ਪੜਚੋਲ ਕਰੋ

ਕਿਸੇ ਮਾਂ ਦਾ ਪੁੱਤ ਗੈਂਗਸਟਰ ਨਾ ਬਣੇ, ਇਸ ਲਈ ਭਗਤਾ ਭਾਈਕਾ ਦੇ ਨੌਜਵਾਨ ਨੇ ਚੁੱਕਿਆ ਬੀੜਾ

1/6
ਬਠਿੰਡਾ: ਲੱਚਰ ਗੀਤ ਗਾਉਣ ਵਾਲੇ ਗਾਇਕਾਂ ਖਿਲਾਫ਼ ਮਾਲਵੇ ਤੋਂ ਬੁਲੰਦ ਆਵਾਜ਼ ਉੱਠੀ ਹੈ। ਬਠਿੰਡਾ ਦੇ ਪਿੰਡ ਭਗਤਾ ਭਾਈਕਾ ਦਾ ਇਹ ਨੌਜਵਾਨ ਪੱਪਾ ਸਿੰਘ ਲੱਚਰ ਗਾਇਕੀ ਵਿਰੁੱਧ ਇੱਕਲਾ ਹੀ ਮੈਦਾਨ 'ਚ ਨਿੱਤਰ ਆਇਆ ਹੈ। ਪੱਪਾ ਸਿੰਘ ਨੇ ਗਲੇ 'ਚ ਸਲੋਗਨ ਵਾਲਾ ਕੁੜਤਾ ਬਣਾ ਕੇ ਪਾਇਆ ਹੈ, ਜਿਸ 'ਤੇ ਲੱਚਰਤਾ, ਗੁੰਡਾਗਰਦੀ ਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੀ ਗਾਇਕੀ ਖਿਲਾਫ਼ ਨਾਅਰੇ ਲਿਖੇ ਹਨ।

2/6
'ਏਬੀਪੀ ਸਾਂਝਾ' ਦੀ ਰਿਪੋਰਟ ਦਾ ਮਕਸਦ ਕਿਸੇ ਗਾਇਕ ਜਾ ਗੀਤਕਾਰ ਦੀ ਗਾਇਕੀ ਜਾਂ ਗੀਤਕਾਰੀ ਤੇ ਸਵਾਲ ਚੁੱਕਣਾ ਨਹੀਂ ਹੈ ਬਲਕਿ ਸੱਚ ਨੂੰ ਜਨਤਾ ਸਾਹਮਣੇ ਪੇਸ਼ ਕਰਨਾ ਹੈ।

3/6
ਵੱਖ-ਵੱਖ ਜਥੇਬੰਦੀਆਂ ਵੱਲੋਂ ਤੇ ਸੱਭਿਆਚਾਰਕ ਸੰਸਥਾਵਾਂ ਵੱਲੋਂ ਅਕਸਰ ਹੀ ਪੰਜਾਬੀ ਗਾਇਕੀ ਵਿੱਚ ਆ ਰਹੇ ਨਿਘਾਰ ਬਾਰੇ ਗੱਲ ਕੀਤੀ ਜਾਂਦੀ ਹੈ। ਹੁਣ ਪੰਜਾਬ ਪੁਲਿਸ ਨੇ ਵੀ ਗੈਂਗਸਟਰਾਂ ਦੀ ਘਰ ਵਾਪਸੀ ਤੇ ਨੌਜਵਾਨਾਂ ਦੀ ਜਵਾਨੀ ਬਚਾਉਣ ਲਈ ਲੱਚਰ ਤੇ ਹਥਿਅਰਾਂ ਵਾਲਾ ਸੰਗੀਤ ਰੋਕਣ ਲਈ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਹੈ।

4/6
ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਦਾ ਫਿਕਰ ਦਿਲ 'ਚ ਲੈ ਕੇ ਨਿੱਕਲਿਆ ਇਹ ਨੌਜਵਾਨ ਇਲਾਕੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਵਿੱਚ ਜਾ ਕੇ ਬਿਨਾ ਕੁਝ ਕਹੇ ਤੋਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਾ ਹੈ। ਜਾਗਰੂਕਤਾ ਦੇ ਸੁਨੇਹੇ ਵੰਡਦੇ ਪੱਪਾ ਸਿੰਘ ਨੂੰ ਕਈ ਨੌਜਵਾਨ ਆ ਕੇ ਮਿਲਦੇ ਹਨ ਤੇ ਸਵਾਲ ਵੀ ਕਰਦੇ ਨੇ ਕਈ ਪ੍ਰਸ਼ੰਸਾ ਵੀ ਕਰਦੇ ਹਨ।

5/6
ਪੱਪਾ ਸਿੰਘ ਮੁਤਾਬਕ ਨਵੇਂ ਕਲਾਕਾਰ ਸੁਰਖੀਆਂ ਬਟੋਰਨ ਲਈ ਗੀਤਾਂ 'ਚ ਲੱਚਰਤਾ ਤੇ ਹਥਿਆਰਾਂ ਦੀ ਗੱਲ ਕਰਦੇ ਹਨ। ਇਸ ਦਾ ਨੌਜਵਾਨ ਪੀੜ੍ਹੀ 'ਤੇ ਬੇਹੱਦ ਗਲਤ ਤੇ ਮਾਰੂ ਪ੍ਰਭਾਵ ਪੈਂਦਾ ਹੈ, ਜਿਸ ਅੱਜ ਦਾ ਨੌਜਵਾਨ ਗੈਂਗਸਟਰ ਬਣ ਰਿਹਾ ਹੈ। ਲੱਚਰ ਤੇ ਹਥਿਆਰਾਂ ਵਾਲੀ ਗਾਇਕੀ ਦੇ ਖ਼ਿਲਾਫ਼ ਡਟਿਆ ਇਹ ਨੌਜਵਾਨ ਘਰੋਂ ਤਾਂ ਇਕੱਲਿਆ ਹੀ ਤੁਰਿਆ, ਰਾਹ ਵਿੱਚ ਮੋਢੇ ਨਾਲ ਮੋਢਾ ਜੋੜਨ ਵਾਲੇ ਕਈ ਲੋਕ ਮਿਲਦੇ ਗਏ।

6/6
ਕਲਾਕਾਰ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਜੋ ਲੋਕਾਂ ਨੂੰ ਅਸਲੀਅਤ ਬਾਰੇ ਜਾਣੂ ਕਰਾਉਂਦਾ ਹੈ। ਹਰ ਕਲਾਕਾਰ ਦਾ ਫਰਜ਼ ਬਣਦਾ ਕਿ ਪੰਜਾਬ ਮਾਂ ਬੋਲੀ ਦੀ ਸੇਵਾ ਕਰਦਿਆਂ ਸਾਫ ਸੁਥਰਾ ਸੰਗੀਤ ਸਮਾਜ ਮੂਹਰੇ ਪੇਸ਼ ਕਰੇ।

Sponsored Links by Taboola

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget