✕
  • ਹੋਮ

ਜੇਤੂ ਰੈਲੀ ਮਗਰੋਂ ਮਨਜੀਤ ਧਨੇਰ ਨੂੰ ਪਹੁੰਚਾਇਆ ਘਰ

ਏਬੀਪੀ ਸਾਂਝਾ   |  15 Nov 2019 12:44 PM (IST)
ਜੇਤੂ ਰੈਲੀ ਮਗਰੋਂ ਮਨਜੀਤ ਧਨੇਰ ਨੂੰ ਪਹੁੰਚਾਇਆ ਘਰ
1

2

3

4

5

6

7

ਧਨੇਰ ਨੇ ਰਾਤ ਆਪਣੇ ਸੰਘਰਸ਼ਸ਼ੀਲ ਸਾਥੀਆਂ ਨਾਲ ਮੋਰਚੇ ਵਿੱਚ ਹੀ ਕੱਟੀ।

8

ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਮਨਜੀਤ ਸਿੰਘ ਧਨੇਰ ਸਿੱਧੇ ਮੋਰਚੇ ਵਿੱਚ ਗਏ। ਉਨ੍ਹਾਂ ਆਪਣੀ ਰਿਹਾਈ ਨੂੰ ਲੋਕਾਂ ਦੇ ਏਕੇ ਤੇ ਸਿਰੜੀ ਸੰਘਰਸ਼ ਦੀ ਜਿੱਤ ਦੱਸਿਆ।

9

ਰਾਤ ਸਵਾ ਅੱਠ ਵਜੇ ਦੇ ਕਰੀਬ ਜੇਲ੍ਹ ਬਾਹਰ ਪਿਛਲੇ 46 ਦਿਨਾਂ ਤੋਂ ਡੇਰਾ ਲਾਈ ਬੈਠੇ ਮੋਰਚੇ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਸਮੇਤ ਪੰਜ ਮੈਂਬਰ ਜੇਲ੍ਹ ਅੰਦਰ ਗਏ ਤੇ ਦਸ ਪੰਦਰਾਂ ਮਿੰਟ ਦੀ ਕਾਗਜ਼ੀ ਕਾਰਵਾਈ ਮਗਰੋਂ ਧਨੇਰ ਨਾਲ ਬਾਹਰ ਆ ਗਏ।

10

ਉਂਜ ਰਿਹਾਈ ਤੋਂ ਐਨ ਪਹਿਲਾਂ ਬਰਨਾਲਾ ਜੇਲ੍ਹ ਪ੍ਰਸ਼ਾਸਨ ਨੇ ਪੂਰਾ ਸਸਪੈਂਸ ਬਣਾਈ ਰੱਖਿਆ।

11

ਕਾਬਲੇਗੌਰ ਹੈ ਕਿ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਰਸਮੀ ਪ੍ਰਵਾਨਗੀ ਮਗਰੋਂ ਜੇਲ੍ਹ ਪ੍ਰਸ਼ਾਸਨ ਨੇ ਧਨੇਰ ਦੀ ਰਿਹਾਈ ਸਬੰਧੀ ਹੁਕਮ ਦੇਰ ਸ਼ਾਮ ਹੀ ਜਾਰੀ ਕਰ ਦਿੱਤੇ ਸਨ।

12

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਾਨੂੰਨ ਅੱਗੇ ਲੋਕ ਸੰਘਰਸ਼ ਦੀ ਜਿੱਤ ਹੋਈ ਹੈ।

13

ਅੱਜ ਧਨੇਰ ਦੀ ਰਿਹਾਈ ਨੂੰ ਲੈ ਕੇ ਵੱਡੀ ਰੈਲੀ ਕੀਤੀ ਗਈ। ਅੱਜ ਧਨੇਰ ਨੂੰ ਵਿਸ਼ਾਲ ਮਾਰਚ ਕਰਦੇ ਹੋਏ ਘਰ ਪਹੁੰਚਾਇਆ ਜਾਏਗਾ।

14

ਲੋਕਾਂ ਦੇ ਸੰਘਰਸ਼ ਰੰਗ ਲਿਆਇਆ ਤੇ ਲੰਘੀ ਰਾਤ ਖੱਬੇ ਪੱਖੀ ਕਿਸਾਨ ਲੀਡਰ ਮਨਜੀਤ ਸਿੰਘ ਧਨੇਰ ਨੂੰ ਰਿਹਾਅ ਕਰ ਦਿੱਤਾ ਗਿਆ।

  • ਹੋਮ
  • Photos
  • ਖ਼ਬਰਾਂ
  • ਜੇਤੂ ਰੈਲੀ ਮਗਰੋਂ ਮਨਜੀਤ ਧਨੇਰ ਨੂੰ ਪਹੁੰਚਾਇਆ ਘਰ
About us | Advertisement| Privacy policy
© Copyright@2026.ABP Network Private Limited. All rights reserved.