ਪੜਚੋਲ ਕਰੋ

ਆਮਿਰ ਨਾਲ ਕੰਮ ਕਰਨਾ ਚਾਹੁੰਦੀ ਵਿਸ਼ਵ ਸੁੰਦਰੀ ਮਾਨੁਸ਼ੀ ਛਿੱਲਰ

1/6
ਫ਼ਿਲਮ 'ਪਦਮਾਵਤੀ' ਬਾਰੇ ਵਿਵਾਦ ਬਾਰੇ ਪੱਤਰਕਾਰਾਂ ਨੇ ਮਾਨੁਸ਼ੀ ਤੋਂ ਸਵਾਲ ਕੀਤੇ। ਉਨ੍ਹਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ,
ਫ਼ਿਲਮ 'ਪਦਮਾਵਤੀ' ਬਾਰੇ ਵਿਵਾਦ ਬਾਰੇ ਪੱਤਰਕਾਰਾਂ ਨੇ ਮਾਨੁਸ਼ੀ ਤੋਂ ਸਵਾਲ ਕੀਤੇ। ਉਨ੍ਹਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ,"ਮੈਨੂੰ ਲੱਗਦਾ ਹੈ ਕਿ ਸਾਰੀਆਂ ਭਾਰਤੀ ਔਰਤਾਂ ਵਿੱਚ ਜੋ ਵੀ ਚੀਜ਼ ਸਮਾਨ ਹੈ, ਉਹ ਹੈ ਕਿ ਅਸੀਂ ਜੋ ਹਾਂ, ਇਸ ਨੂੰ ਸੋਚ ਕੇ ਪ੍ਰੇਸ਼ਾਨ ਨਹੀਂ ਹੁੰਦੇ।" ਇਸ ਤੋਂ ਇਲਾਵਾ ਮਾਨੁਸ਼ੀ ਬਾਲੀਵੁੱਡ ਦੇ ਮਸ਼ਹੂਰ ਗੀਤਾਂ 'ਤੇ ਥਿਰਕਦੀ ਹੋਈ ਵੀ ਨਜ਼ਰ ਆਈ।
2/6
ਸਮਾਜਿਕ ਮਸਲਿਆਂ ਬਾਰੇ ਮਾਨੁਸ਼ੀ ਨੇ ਇਹ ਜ਼ਾਹਰ ਕੀਤਾ ਕਿ ਜੋ ਔਰਤਾਂ ਸੈਨੇਟਰੀ ਪੈਡਸ ਤੇ ਮਾਹਵਾਰੀ ਪ੍ਰਤੀ ਸਮਾਜਕ ਚੇਤਨਾ ਲਿਆਉਣ ਲਈ ਕੰਮ ਕਰ ਰਹੀਆਂ ਹਨ, ਉਹ ਉਨ੍ਹਾਂ ਤੋਂ ਕਾਫੀ ਪ੍ਰੇਰਨਾ ਲੈਂਦੀਆਂ ਹਨ।

3/6
ਜਦੋਂ ਸ਼ਸ਼ੀ ਥਰੂਰ ਵੱਲੋਂ ਕੀਤੇ ਗਏ ਵਿਵਾਦਤ ਟਵੀਟ ਬਾਰੇ ਮਾਨੁਸ਼ੀ ਨੂੰ ਸਵਾਲ ਕੀਤਾ ਗਿਆ ਤਾਂ ਮਾਨੁਸ਼ੀ ਨੇ ਖ਼ੂਬਸੂਰਤੀ ਨਾਲ ਜਵਾਬ ਦਿੰਦਿਆਂ ਕਿਹਾ,
ਜਦੋਂ ਸ਼ਸ਼ੀ ਥਰੂਰ ਵੱਲੋਂ ਕੀਤੇ ਗਏ ਵਿਵਾਦਤ ਟਵੀਟ ਬਾਰੇ ਮਾਨੁਸ਼ੀ ਨੂੰ ਸਵਾਲ ਕੀਤਾ ਗਿਆ ਤਾਂ ਮਾਨੁਸ਼ੀ ਨੇ ਖ਼ੂਬਸੂਰਤੀ ਨਾਲ ਜਵਾਬ ਦਿੰਦਿਆਂ ਕਿਹਾ,"ਉਨ੍ਹਾਂ ਦੇ ਟਵੀਟ ਬਾਰੇ ਮੈਂ ਜੋ ਵੀ ਟਿੱਪਣੀ ਕਰਨੀ ਸੀ, ਉਹ ਮੈਂ ਉੱਥੇ ਦਿੱਤੀ ਹੈ। ਮੈਨੂੰ ਖੁਸ਼ੀ ਹੈ ਕਿ ਇਹ ਸਭ ਮਜ਼ਾਕ ਵਿੱਚ ਹੀ ਸੀ।"
4/6
ਬਾਲੀਵੁੱਡ ਵਿੱਚ ਆਪਣੇ ਦਾਖ਼ਲੇ ਬਾਰੇ ਮਾਨੁਸ਼ੀ ਨੇ ਕਿਹਾ ਕਿ ਉਹ ਆਮਿਰ ਖ਼ਾਨ ਦੀ ਬਹੁਤ ਵੱਡੀ ਫੈਨ ਹੈ। ਉਸ ਨੇ ਕਿਹਾ ਕਿ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮੌਕਾ ਮਿਲੇ ਤਾਂ ਉਹ ਆਮਿਰ ਖ਼ਾਨ ਨਾਲ ਕੰਮ ਕਰਨਾ ਪਸੰਦ ਕਰੇਗੀ।

5/6
ਉੱਥੇ ਉਸ ਦੇ ਸਵਾਗਤ ਲਈ ਕਰਵਾਈ ਗਈ ਪੱਤਰਕਾਰ ਮਿਲਣੀ ਵਿੱਚ ਉਸ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਆਓ ਤੁਹਾਨੂੰ ਅੱਗੇ ਦੱਸਦੇ ਹਾਂ ਕਿ ਮਾਨੁਸ਼ੀ ਨੇ ਕਿਹੋ ਜਿਹੇ ਜਵਾਬ ਦਿੱਤੇ।

6/6
ਵਿਸ਼ਵ ਸੁੰਦਰੀ ਚੁਣੀ ਗਈ ਮਾਨੁਸ਼ੀ ਛਿੱਲਰ ਭਾਰਤ ਪਰਤਣ ਤੋਂ ਬਾਅਦ ਮੁੰਬਈ ਪਹੁੰਚੀ ਸੀ। ਇੱਥੇ ਉਹ ਮਸ਼ਹੂਰ ਸਿੱਧੀਵਿਨਾਇਕ ਮੰਦਰ ਵਿੱਚ ਦਰਸ਼ਨ ਕਰਨ ਆਈ ਸੀ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Embed widget