ਪੜਚੋਲ ਕਰੋ

ਕਿਸੇ ਹੋਰ ਨਾਲ ਰਹਿ ਰਹੇ ਪਤੀ ਦੇ ਘਰ ਪਹੁੰਚੀ ਪਤਨੀ, ਅੱਗੇ ਕੀ ਹੋਇਆ, ਵੇਖੋ ਤਸਵੀਰਾਂ..!

1/14
ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਹਾਂ ਪੱਖਾਂ ਦੇ ਬਿਆਨ ਲਏ ਗਏ ਹਨ, ਉਪਰੰਤ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

2/14
ਉਸ ਨੇ ਦੱਸਿਆ ਕਿ ਇਸ ਕਾਰਨ ਤੋਂ ਉਨ੍ਹਾਂ ਦੇ ਘਰ ਕਲੇਸ਼ ਵਧਦਾ ਗਿਆ ਤੇ ਉਹ ਉਸ ਤੋਂ ਪੈਸਿਆਂ ਦੀ ਮੰਗ ਵੀ ਕਰਨ ਲੱਗੀ।

3/14
ਉਸ ਨੇ ਕਿਹਾ ਕਿ ਵਿਆਹ ਤੋਂ ਬਾਅਦ ਪਹਿਲੇ ਹੀ ਸਾਲ ਉਸ ਦੀ ਪਤਨੀ ਨੇ ਮਨ੍ਹਾ ਕਰ ਦਿੱਤਾ ਸੀ, ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਉਨ੍ਹਾਂ ਦਾ ਬੱਚਾ ਸਿੱਖ ਬਣੇ ਤੇ ਉਹ ਹਿੰਦੂ ਪਰਿਵਾਰ ਨਾਲ ਸਬੰਧਤ ਹੈ।

4/14
ਕਿਰਨਜੀਤ ਸਿੰਘ ਮੁਤਾਬਕ ਤਮੰਨਾ ਨੇ ਆਪਣੇ ਸਹੁਰੇ ਘਰ ਨਾ ਰਹਿ ਕੇ ਵੱਖਰੇ ਮਕਾਨ ਵਿੱਚ ਰਹਿਣ ਲਈ ਮਜਬੂਰ ਕੀਤਾ, ਜਿੱਥੇ ਉਹ ਸੱਤ ਸਾਲ ਇਕੱਠੇ ਰਹੇ।

5/14
ਸੋਨੀ ਨੇ ਦੱਸਿਆ ਕਿ ਉਸ ਦੇ ਬੱਚਾ ਨਾ ਹੋਣ ਕਾਰਨ ਹਰ ਕੋਈ ਉਸ ਨੂੰ ਮਾੜਾ ਸਮਝਦਾ ਸੀ ਤੇ ਇਸ ਲਈ ਉਹ ਪੇਕੇ ਚਲੀ ਗਈ।

6/14
ਉਸ ਨੇ ਮੰਨਿਆ ਕਿ ਤਮੰਨਾ ਸੋਨੀ ਨਾਲ ਉਸ ਦਾ ਵਿਆਹ ਸਾਦੇ ਢੰਗ ਨਾਲ ਹੋਇਆ ਸੀ ਪਰ ਵਿਆਹ ਤੋਂ ਇੱਕ ਮਹੀਨੇ ਬਾਅਦ ਹੀ ਉਹ ਪੇਕੇ ਘਰ ਚਲੀ ਗਈ।

7/14
ਉਸ ਨੇ ਕਿਹਾ ਕਿ ਅੱਜ ਉਸ ਦੇ ਪਤੀ ਨੇ ਚਾਕੂ ਨਾਲ ਉਸ 'ਤੇ ਹਮਲਾ ਕੀਤਾ। ਉਸ ਨੇ ਪਤੀ ਨੂੰ ਸਜ਼ਾ ਤੇ ਖ਼ੁਦ ਲਈ ਇਨਸਾਫ ਦੀ ਮੰਗ ਕੀਤੀ। ਸੋਨੀ ਨੇ ਕਿਰਨਜੀਤ ਸਿੰਘ ਨਾਲ ਵਿਆਹ ਸਮੇਤ ਹੋਰ ਵੀ ਕਈ ਤਸਵੀਰਾਂ ਦਿਖਾਈਆਂ।

8/14
ਤਮੰਨਾ ਨੇ ਇਲਜ਼ਾਮ ਲਾਏ ਕਿ ਉਸ ਦੇ ਜਾਣ ਤੋਂ ਬਾਅਦ ਕਿਰਨਜੀਤ ਸਿੰਘ ਨੇ ਇੱਕ ਮਾਡਲ ਨਾਲ ਰਹਿਣਾ ਸ਼ੁਰੂ ਕਰ ਦਿੱਤਾ ਤੇ ਉਹ ਉਸ ਦੇ ਬੱਚੇ ਦੀ ਮਾਂ ਵੀ ਬਣਨ ਵਾਲੀ ਹੈ।

9/14
ਔਰਤ ਨੇ ਆਪਣੇ ਪਰਿਵਾਰ ਨਾਲ ਉਸ ਵਿਅਕਤੀ ਦੇ ਘਰ ਬਾਹਰ ਹੰਗਾਮਾ ਕੀਤਾ ਤੇ ਉਸ ਨਾਲ ਤੇ ਉਸ ਦੇ ਘਰ ਰਹਿਣ ਵਾਲਿਆਂ ਨਾਲ ਕੁੱਟਮਾਰ ਵੀ ਹੋਈ। ਇਸੇ ਦੌਰਾਨ ਕੁੱਟ ਖਾਣ ਵਾਲੇ ਵਿਅਕਤੀ ਨੇ ਘਰ ਅੰਦਰੋਂ ਚਾਕੂ ਲਿਆ ਕੇ ਸਾਰਿਆਂ ਨੂੰ ਦੂਰ ਭਜਾਇਆ।

10/14
ਉਸ ਨੇ ਦੱਸਿਆ ਕਿ ਢਾਈ ਸਾਲ ਬਾਅਦ ਉਨ੍ਹਾਂ ਦੇ ਘਰ ਕਲੇਸ਼ ਰਹਿਣ ਲੱਗਾ ਤੇ ਸਹੁਰਿਆਂ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

11/14
ਕੁੱਟਮਾਰ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮੁਲਜ਼ਮ ਪਤੀ ਤੇ ਔਰਤ ਨੂੰ ਗ੍ਰਿਫਤਾਰ ਕਰ ਲਿਆ।

12/14
ਦੂਜੇ ਪਾਸੇ ਕਿਰਨਜੀਤ ਸਿੰਘ ਨੇ ਤਮੰਨਾ ਵੱਲੋਂ ਲਾਏ ਸਾਰੇ ਦੋਸ਼ ਰੱਦ ਕਰਦਿਆਂ ਕਿਹਾ ਕਿ ਉਸ ਦੇ ਘਰ ਵਿੱਚ ਉਸ ਦੀ ਸਹਿਕਰਮੀ ਹੈ ਤੇ ਉਸ ਨਾਲ ਉਸ ਦਾ ਕੋਈ ਸਬੰਧ ਨਹੀਂ ਤੇ ਨਾ ਹੀ ਉਸ ਨੇ ਵਿਆਹ ਕੀਤਾ ਹੈ।

13/14
ਲੁਧਿਆਣਾ ਦੀ ਰਹਿਣ ਵਾਲੀ ਤਮੰਨਾ ਸੋਨੀ ਨਾਂ ਦੀ ਔਰਤ ਨੇ ਕਿਹਾ ਕਿ ਕਿਰਨਜੀਤ ਸਿੰਘ ਨਾਂ ਦੇ ਕਾਰੋਬਾਰੀ ਨਾਲ ਨੌਂ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ।

14/14
ਲੁਧਿਆਣਾ: ਸ਼ਹਿਰ ਵਿੱਚ ਉਸ ਸਮੇਂ ਹਾਲਤ ਕਾਫੀ ਤਣਾਅਪੂਰਨ ਬਣ ਗਈ ਜਦੋਂ ਇੱਕ ਔਰਤ ਨੇ ਇੱਕ ਵਿਅਕਤੀ 'ਤੇ ਉਸ ਨਾਲ ਵਿਆਹੇ ਹੋਣ ਦੇ ਬਾਵਜੂਦ ਬਗ਼ੈਰ ਤਲਾਕ ਲਏ ਦੂਜਾ ਵਿਆਹ ਕਰਵਾਉਣ ਦਾ ਇਲਜ਼ਾਮ ਲਾਇਆ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget