ਪੜਚੋਲ ਕਰੋ

ਫਾਈਨਲ 'ਚ ਆਸਟ੍ਰੇਲੀਆ ਨੇ ਵੈਸਟ ਇੰਡੀਜ਼ ਨੂੰ ਹਰਾਇਆ

1/8
ਆਸਟ੍ਰੇਲੀਆ ਨੇ ਟਰਾਈ ਸੀਰੀਜ਼ ਦੇ ਫਾਈਨਲ 'ਚ ਆਸਟ੍ਰੇਲੀਆ ਨੂੰ ਮਾਤ ਦੇਕੇ ਖਿਤਾਬ ਆਪਣੇ ਨਾਮ ਕਰ ਲਿਆ। ਫਾਈਨਲ 'ਚ ਆਸਟ੍ਰੇਲੀਆ ਨੇ 58 ਰਨ ਨਾਲ ਖਿਤਾਬੀ ਜਿੱਤ ਦਰਜ ਕੀਤੀ।

2/8
ਜਵਾਬ 'ਚ ਵੈਸਟ ਇੰਡੀਜ਼ ਦੀ ਟੀਮ ਦਾ ਕੋਈ ਵੀ ਬੱਲੇਬਾਜ਼ ਜਾਦਾ ਸਮਾਂ ਮੈਦਾਨ 'ਤੇ ਟਿਕਣ 'ਚ ਨਾਕਾਮ ਰਿਹਾ। ਮਿਚਲ ਮਾਰਸ਼ ਨੇ ਪਾਰੀ ਦੇ 17ਵੇਂ, 19ਵੇਂ ਅਤੇ 21ਵੇਂ ਓਵਰ 'ਚ ਬ੍ਰਾਵੋ, ਸੈਮਿਉਲਸ ਅਤੇ ਚਾਰਲਸ ਨੂੰ ਆਊਟ ਕਰ ਆਸਟ੍ਰੇਲੀਆ ਨੂੰ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ।

3/8
4/8
ਸ਼ੁਰੂਆਤੀ ਝਟਕਿਆਂ ਤੋਂ ਵੈਸਟ ਇੰਡੀਜ਼ ਦੀ ਟੀਮ ਸੰਭਲ ਹੀ ਨਹੀਂ ਸਕੀ ਅਤੇ ਪੂਰੀ ਟੀਮ 212 ਰਨ 'ਤੇ ਆਲ ਆਊਟ ਹੋ ਗਈ। ਮਿਚਲ ਮਾਰਸ਼ ਨੇ 10 ਓਵਰਾਂ 'ਚ 32 ਰਨ ਦੇਕੇ 3 ਵਿਕਟ ਝਟਕੇ। ਹੇਜ਼ਲਵੁਡ ਨੂੰ 5 ਵਿਕਟ ਹਾਸਿਲ ਹੋਏ। ਇਸ ਜਿੱਤ ਦੇ ਨਾਲ ਹੀ ਆਸਟ੍ਰੇਲੀਆ ਨੇ ਖਿਤਾਬ ਵੀ ਆਪਣੇ ਨਾਮ ਕਰ ਲਿਆ।

5/8
ਇਸ ਮੈਚ 'ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਖਵਾਜਾ ਅਤੇ ਫਿੰਚ ਦੀ ਸਲਾਮੀ ਜੋੜੀ ਨੇ ਤੇਜ਼ ਸ਼ੁਰੂਆਤ ਕੀਤੀ ਪਰ ਜਲਦੀ ਹੀ ਖਵਾਜਾ 14 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ।

6/8
ਇਸਤੋਂ ਬਾਅਦ ਫਿੰਚ ਨੇ 41 ਗੇਂਦਾਂ 'ਤੇ 47 ਰਨ ਦੀ ਪਾਰੀ ਖੇਡੀ ਅਤੇ ਸਮਿਥ ਨਾਲ ਮਿਲਕੇ ਤੇਜ਼ੀ ਨਾਲ ਸਕੋਰ ਨੂੰ ਅੱਗੇ ਵਧਾਇਆ।

7/8
ਫਿੰਚ ਜਦ ਆਊਟ ਹੋਏ ਤਾਂ ਆਸਟ੍ਰੇਲੀਆ ਦਾ ਸਕੋਰ 69 ਰਨ ਤਕ ਪਹੁੰਚਿਆ ਸੀ। ਫਿੰਚ ਦੇ ਆਊਟ ਹੋਣ ਤੋਂ ਬਾਅਦ ਆਸਟ੍ਰੇਲੀਆ ਦਾ ਰਨ ਰੇਤ ਧੀਮਾ ਹੋ ਗਿਆ।

8/8
ਆਸਟ੍ਰੇਲੀਆ ਨੂੰ ਲਗਾਤਾਰ ਝਟਕੇ ਵੀ ਲੱਗੇ ਅਤੇ 173 ਰਨ ਤਕ ਆਸਟ੍ਰੇਲੀਆ ਨੇ 6 ਵਿਕਟ ਗਵਾ ਦਿੱਤੇ ਸਨ। ਪਰ ਫਿਰ ਮੈਥਿਊ ਵੇਡ ਮੈਦਾਨ 'ਤੇ ਟਿਕ ਗਏ। ਵੇਡ ਨੇ 52 ਗੇਂਦਾਂ 'ਤੇ ਨਾਬਾਦ 57 ਰਨ ਦੀ ਪਾਰੀ ਖੇਡ ਆਸਟ੍ਰੇਲੀਆ ਨੂੰ 270 ਰਨ ਦੇ ਸਨਮਾਨਜਨਕ ਸਕੋਰ ਤਕ ਪਹੁੰਚਾਇਆ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget