ਪੜਚੋਲ ਕਰੋ

ਅੱਧੀ ਦੁਨੀਆ ਖਾਂਧੀ ਇਸ ਸਰਦਾਰ ਦੀ ਮੂੰਗਫਲੀ, ਲੋਕ ਕਹਿੰਦੇ 'ਪੀਨਟਸ ਕਿੰਗ'

1/11
ਅੰਮ੍ਰਿਤਸਰ ਦੇ ਸਿਮਰਪਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਖੇਤੀ ਵੀ ਬੀਐਸਸੀ (ਆਨਰ) ਕੀਤੀ ਸੀ। ਫਿਰ ਗੁਜਰਾਤ ਇੰਸਟੀਚਿਊਟ ਆਫ਼ ਰੂਰਲ ਮੈਨੇਜਮੈਂਟ ਤੋਂ ਐਮਬੀਏ ਕੀਤੀ।

2/11
ਅਰਜਨੀਟਾ ਵਿੱਚ ਉਸ ਦੇ ਆਫ਼ਿਸ ਵਿੱਚ 200 ਕਰਮਚਾਰੀਆਂ ਵਿੱਚ ਸਿਰਫ਼ ਦੋ ਹੀ ਭਾਰਤੀ ਹਨ। ਉਸ ਦੀ ਪਤਨੀ ਹਰਪ੍ਰੀਤ ਤੇ ਸਿਮਰ ਕੰਮ ਦੌਰਾਨ ਹਮੇਸ਼ਾ ਸਪੇਨਿਸ਼ ਬੋਲਦੇ ਹਨ ਪਰ ਫੈਮਲੀ ਵਿੱਚ ਪੰਜਾਬੀ ਭਾਸ਼ਾ ਵਿੱਚ ਹੀ ਗੱਲ ਕਰਦੇ ਹਨ। ਰਾਜਧਾਨੀ ਨਿਊਨਸ ਆਇਰਸ ਵਿੱਚ ਸਿਮਰ ਦੀ ਹਰਮਨ ਪਿਆਰਤਾ ਕਾਰਨ ਹੀ ਭਾਰਤੀਆਂ ਦੇ ਦਰਜਨਾਂ ਰੈਸਟੋਰੈਂਟ ਖੁੱਲ੍ਹ ਚੁੱਕੇ ਹਨ।

3/11
ਸਿਮਰਪਾਲ ਨੇ ਇੰਟਰਵਿਊ ਵਿੱਚ ਦੱਸਿਆ ਕਿ ਜਦੋਂ ਅਰਜਨੀਟਾ ਦੇ ਲੋਕ ਉਸ ਨੂੰ ਪ੍ਰਿੰਸ ਜਾਂ ਕਿੰਗ ਕਹਿ ਕੇ ਬੁਲਾਉਂਦੇ ਹਨ ਤਾਂ ਉਸ ਨੂੰ ਸ਼ਰਮ ਆ ਜਾਂਦੀ ਹੈ।

4/11
ਓਲਮ ਇੰਟਰਨੈਸ਼ਨਲ ਦਾ ਹੈੱਡ ਕੁਆਰਟਰ ਸਿੰਗਾਪੁਰ ਵਿੱਚ ਬਣਾਇਆ ਹੈ। ਕੰਪਨੀ ਦਾ ਕਾਰੋਬਾਰ 70 ਦੇਸ਼ਾਂ ਵਿੱਚ ਫੈਲਿਆ ਹੈ। 70 ਦੇਸ਼ਾਂ ਵਿੱਚ ਉਸ ਦੀ ਕੰਪਨੀ ਵਿੱਚ 17 ਹਜ਼ਾਰ ਕਰਮਚਾਰੀ ਕੰਮ ਕਰਦੇ ਹਨ। ਉਸ ਦੀ ਕੰਪਨੀ ਦੇ ਸੀਈਓ ਤੇ ਗਰੁੱਪ ਮੈਨੇਜਿੰਗ ਡਾਇਰੈਕਟਰ ਭਾਰਤੀ ਮੂਲ ਦੇ ਸਨੀ ਜਾਰਜ ਵਰਗੀਸ ਹਨ। ਕੰਪਨੀ ਦਾ ਸਾਲਾਨਾ ਰੀਵਿਊ 8 ਖਰਬ ਰੁਪਏ ਹੈ। ਕੰਪਨੀ ਕੋਲ 47 ਖੇਤੀ ਨਾਲ ਜੁੜੇ ਉਤਪਾਦ ਹਨ।

5/11
ਇਹ ਰਾਜ ਦਾ ਸਨਅਤੀ ਖੇਤਰ ਹੈ। ਉਹ ਬਚਪਨ ਤੋਂ ਹੀ ਅਰਜਨਟੀਨਾ ਫੁਟਬਾਲ ਟੀਮ ਦਾ ਸਮਰਥਕ ਸੀ। ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਇੱਕ ਦਿਨ ਇੱਥੇ ਕੰਮ ਕਰਨ ਆਉਣਗੇ।

6/11
ਅਫ਼ਰੀਕਾ, ਘਾਨਾ, ਆਈਵਰੀ ਕੋਸਟ ਤੇ ਈਸਟ ਮੋਜਾਬਿੰਕ ਵਿੱਚ ਕੰਮ ਕਰਨ ਮਗਰੋਂ ਉਸ ਦੀ ਫੈਮਲੀ 2005 ਵਿੱਚ ਅਰਜਨਟੀਨਾ ਵਿੱਚ ਜਾ ਕੇ ਵੱਸ ਗਿਆ।

7/11
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਅੱਜ ਉਹ 20 ਹਜ਼ਾਰ ਹੈਕਟੇਅਰ ਜ਼ਮੀਨ ਉੱਤੇ ਮੂੰਗਫਲੀ ਦੀ ਖੇਤੀ ਕਰਦਾ ਹੈ। 10 ਹਜ਼ਾਰ ਹੈਕਟੇਅਰ ਉੱਤੇ ਸੋਆ ਤੇ ਮੱਕਾ ਉਗਾਉਂਦਾ ਹੈ। 1700 ਹੈਕਟੇਅਰ ਚੌਲ ਲਈ ਖੇਤੀ ਪਟੇ ਉੱਤੇ ਲਈ ਹੋਈ ਹੈ।

8/11
ਉਨ੍ਹਾਂ ਦੱਸਿਆ ਕਿ ਹਰ ਕੋਈ ਉਸ ਦੀ ਪੱਗ ਦਾ ਫੈਨ ਹੈ। ਇੱਥੇ ਲੋਕ ਸੋਚਦੇ ਹਨ ਕਿ ਪਗੜੀ ਪਹਿਨਣ ਵਾਲਾ ਅਮੀਰ ਤੇ ਸ਼ਾਹੀ ਪਰਿਵਾਰ ਤੋਂ ਹੁੰਦਾ ਹੈ। ਸਿਮਰ ਮੁਤਾਬਕ ਉਸ ਦਾ ਬਚਪਨ ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਬੀਤਿਆ ਹੈ।

9/11
ਉਸ ਦੀ ਕੰਪਨੀ ਸਿੰਗਾਪੁਰ ਆਧਾਰਤ ਓਲਮ ਇੰਟਰਨੈਸ਼ਨਲ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਮੂੰਗਫਲੀ ਐਕਪੋਰਟਰ ਹੈ। ਹਜ਼ਾਰਾਂ ਹੈਕਟੇਅਰ ਖੇਤਾਂ ਦੇ ਮਾਲਕ ਸਿਮਰਪਾਲ ਮੂੰਗਫਲੀ, ਸੋਆ, ਮੱਕਾ ਤੇ ਚੌਲ ਦੀ ਖੇਤੀ ਕਰਦਾ ਹੈ ਤੇ ਪੂਰੀ ਦੁਨੀਆ ਵਿੱਚ ਐਕਸਪੋਰਟ ਕਰਦਾ ਹੈ।

10/11
ਚੰਡੀਗੜ੍ਹ: ਸਰਦਾਰਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਝੰਡੇ ਗੱਡੇ ਹਨ। ਅਜਿਹੀ ਕਹਾਣੀ ਅਰਜਨਟੀਨਾ ਦੇ ਸਰਦਾਰ ਸਿਮਰਪਾਲ ਸਿੰਘ ਦੀ ਹੈ। ਅੰਮ੍ਰਿਤਸਰ ਦੇ ਸਿਮਰਪਾਲ ਨੂੰ ਅਰਜਨਟੀਨਾ ਦੇ ਪੀਨਟਸ ਕਿੰਗ (ਮੂੰਗਫਲੀ ਰਾਜਾ) ਕਿਹਾ ਜਾਂਦਾ ਹੈ।

11/11
ਇੱਕ ਵੈੱਬਸਾਈਟ ਨੂੰ ਦਿੱਤੀ ਇੰਟਰਵਿਊ ਵਿੱਚ ਸਿਮਰਪਾਲ ਨੇ ਦੱਸਿਆ ਕਿ ਅਰਜਨਟੀਨਾ ਵਿੱਚ ਵੱਡੇ ਪੈਮਾਨੇ ਉੱਤੇ ਖੇਤੀ ਕਰਨ ਦਾ ਜੋਖ਼ਮ ਭਰਿਆ ਕੰਮ ਸੀ। ਫਿਰ ਵੀ ਉਸ ਨੇ ਮੋਟੀ ਰਕਮ ਦੇ ਕੇ 40 ਹੈਕਟੇਅਰ ਜ਼ਮੀਨ ਖ਼ਰੀਦ ਲਈ, ਜਿੱਥੇ ਉਹ ਕਈ ਤਰ੍ਹਾਂ ਦੀਆਂ ਫ਼ਸਲਾਂ ਦੀ ਖੇਤੀ ਕਰਨ ਲੱਗਾ।

Sponsored Links by Taboola

ਟਾਪ ਹੈਡਲਾਈਨ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

Embed widget