ਪੜਚੋਲ ਕਰੋ

ਜਕਾਰਤਾ ਦੇ ਸਟਾਕ ਐਕਸਚੇਂਜ ਟਾਵਰ ਦੀ ਪਰਛੱਤੀ ਡਿੱਗੀ, 80 ਜ਼ਖ਼ਮੀ

1/13
2/13
3/13
4/13
5/13
6/13
ਪੰਜ ਹਸਪਤਾਲਾਂ ਵੱਲੋਂ 77 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

7/13
ਘਟਨਾ ਵਿੱਚ ਕਿਸੇ ਤਰ੍ਹਾਂ ਵੀ ਬੰਬ ਦੀ ਵਰਤੋਂ ਕੀਤੇ ਜਾਣ ਦਾ ਕੋਈ ਸੰਕੇਤ ਨਹੀਂ ਮਿਲਿਆ।

8/13
 ਵਸਿਸਤੋ ਨੇ ਇਸ ਘਟਨਾ ਦੇ ਅੱਤਵਾਦ ਨਾਲ ਜੁੜੇ ਹੋਣ ਦੀ ਸੰਭਾਵਨਾਂ ਨੂੰ ਮੂਲੋਂ ਨਕਾਰ ਦਿੱਤਾ ਹੈ।

9/13
ਕੌਮੀ ਪੁਲਿਸ ਦੇ ਤਰਜ਼ਮਾਨ ਸੇਤੀਓ ਵਸਿਸਤੋ ਨੇ ਆਖਿਆ ਕਿ ਜ਼ਖ਼ਮੀਆਂ ਵਿੱਚ ਬਹੁਤੇ ਸੁਮਾਤਰਾ ਵਿੱਚ ਪਾਲਮਬੈਂਗ ਦੇ ਕਾਲਜ ਦੇ ਵਿਦਿਆਰਥੀ ਸਨ, ਉਹ ਆਪਣੇ ਸਟੱਡੀ ਟੂਰ ਉੱਤੇ ਸਟਾਕ ਐਕਸਚੇਂਜ ਦਾ ਦੌਰਾ ਕਰਨ ਆਏ ਸਨ।

10/13
ਐਮਰਜੰਸੀ ਅਮਲੇ ਵੱਲੋਂ ਘਾਹ ਤੇ ਟਾਵਰ ਦੇ ਬਾਹਰ ਸਥਿਤ ਪੇਵਮੈਂਟ ਉੱਤੇ ਪਏ ਜ਼ਖ਼ਮੀ ਲੋਕਾਂ ਦਾ ਇਲਾਜ ਕੀਤਾ ਗਿਆ।

11/13
ਲੋਕਾਂ ਵਿੱਚ ਭਗਦੜ ਮਚ ਗਈ ਤੇ ਉਨ੍ਹਾਂ ਮਲਬੇ ਨਾਲ ਭਰੀ ਹੋਈ ਲਾਬੀ ਵਿੱਚੋਂ ਭੱਜਣਾ ਸੁ਼ਰੂ ਕਰ ਦਿੱਤਾ।

12/13
ਆਨਲਾਈਨ ਸਰਕੂਲੇਟ ਕੀਤੀ ਗਈ ਸਕਿਊਰਿਟੀ ਕੈਮਰਿਆਂ ਤੋਂ ਹਾਸਲ ਹੋਈ ਫੁਟੇਜ ਤੋਂ ਪਤਾ ਚੱਲਿਆ ਕਿ ਲੋਕਾਂ ਦਾ ਇੱਕ ਵੱਡਾ ਸਮੂਹ ਪਰਛੱਤੀ ਦੇ ਨਾਲ ਹੀ ਕਈ ਮੀਟਰ ਹੇਠਾਂ ਜਾ ਡਿੱਗਿਆ।

13/13
ਜਕਾਰਤਾ, ਇੰਡੋਨੇਸ਼ੀਆ : ਸੋਮਵਾਰ ਨੂੰ ਜਕਾਰਤਾ ਦੀ ਸਟਾਕ ਐਕਸਚੇਂਜ ਟਾਵਰ ਦੀ ਪਰਛੱਤੀ ਡਿੱਗ ਜਾਣ ਕਾਰਨ ਘੱਟੋ ਘੱਟ 80 ਵਿਅਕਤੀ ਜ਼ਖ਼ਮੀ ਹੋ ਗਏ ਤੇ ਚਾਰੇ ਪਾਸੇ ਚੀਕ ਚਿਹਾੜਾ ਮਚ ਗਿਆ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget