ਪੜਚੋਲ ਕਰੋ

ਮੋਦੀ ਜੀ ! ਕਿੱਥੇ ਗਿਆ 56 ਇੰਚ ਦਾ ਸੀਨਾ ?

1/8
ਦੇਸ਼ ਇੱਕ ਵਾਰ ਫਿਰ ਅੱਤਵਾਦੀ ਹਮਲੇ ਨਾਲ ਦਹਿਲ ਉੱਠਿਆ ਹੈ। ਪਾਕਿਸਤਾਨ ਤੋਂ ਆਏ ਚਾਰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਊੜੀ ਸੈਕਟਰ ਵਿੱਚ ਮੌਜੂਦ ਆਰਮੀ ਬੇਸ ਨੂੰ ਆਪਣਾ ਨਿਸ਼ਾਨਾ ਬਣਾਇਆ। ਇਸ ਅੱਤਵਾਦੀ ਹਮਲੇ ਵਿੱਚ 17 ਜਵਾਨ ਸ਼ਹੀਦ ਹੋ ਗਏ ਤੇ 19 ਜਵਾਨ ਜ਼ਖਮੀ ਹੋਏ ਹਨ। ਇਸ ਹਮਲੇ ਤੋਂ ਬਾਅਦ ਸ਼ਹੀਦ ਜਵਾਨਾਂ ਦੇ ਪਰਿਵਾਰ ਤੋਂ ਲੈ ਕੇ ਪੂਰਾ ਦੇਸ਼ ਇਹ ਕਹਿ ਰਿਹਾ ਹੈ ਕਿ ਸਰਕਾਰ ਨੂੰ ਇਸ ਦੇ ਜਵਾਬ ਵਿੱਚ ਮੂੰਹ-ਤੋੜ ਜਵਾਬ ਦੇਣਾ ਚਾਹੀਦਾ ਹੈ।

2/8
ਰੋਫੇਲ ਰਿਪੋਰਟ ਦੇ ਅਕਾਉਂਟ ਤੋਂ ਲਿਖਿਆ ਗਿਆ- ਕੱਲ੍ਹ ਤੋਂ ਹੁਣ ਤੱਕ 56 ਇੰਚ ਵਾਲੇ ਨੂੰ ਪਾਕਿਸਤਾਨ 'ਤੇ ਗੁੱਸਾ ਨਹੀਂ ਆਇਆ। ਪਹਿਲਾਂ ਤਾਂ ਪਾਕਿਸਤਾਨ ਦੇ ਟੁੱਕੜੇ ਕਰਨ ਦੀ ਗੱਲ ਕਰਦਾ ਸੀ।

3/8
ਚੰਗੇ ਦਿਨ ਨਾਮ ਦੇ ਅਕਾਉਂਟ ਤੋਂ ਲਿਖਿਆ ਗਿਆ- ਏ.ਐਨ.ਆਈ. ਕੈਮਰਾਪਰਸਨ ਦੀ ਮੌਜੂਦਗੀ ਵਿੱਚ ਹਾਈ ਲੈਵਲ ਮੀਟਿੰਗ? ਕੁਝ ਹੋ ਰਿਹਾ ਹੈ ਇਹ ਦਿਖਾਉਣ ਲਈ ਇਹ ਕੀਤਾ ਜਾ ਰਿਹਾ ਹੈ। ਨੌਟੰਕੀ ਸਰਕਾਰ!

4/8
ਗੀਤੂ ਜਿੰਦਲ ਨੇ ਲਿਖਿਆ - ਸ਼ਰਮਨਾਕ #ਉੜੀ ਹਮਲਾ। ਇਸ ਤਰ੍ਹਾਂ ਹੀ ਸ਼ਹੀਦ ਹੁੰਦੇ ਰਹਿਣਗੇ ਕੀ ਹੋਰ ਸੈਨਿਕ? ਕਿੱਥੇ ਗਈ 56' ਦੀ ਛਾਤੀ?

5/8
ਉੜੀ ਹਮਲੇ ਤੋਂ ਇਹ ਸਾਬਤ ਹੋ ਜਾਂਦਾ ਹੈ ਕਿ ਗ੍ਰਹਿ ਮੰਤਰੀ ਨੂੰ ਚੂੜੀਆਂ ਪਾ ਕੇ ਅਹੁਦਾ ਛੱਡ ਦੇਣਾ ਚਾਹੀਦਾ ਹੈ। ਜੋ ਦੇਸ਼ ਦੀ ਅੰਦਰੂਨੀ ਸਮੱਸਿਆ ਹੱਲ ਨਹੀਂ ਕਰ ਸਕੇ।

6/8
@narendramodi ਸਰ! ਪਹਿਲਾਂ ਪਠਾਨਕੋਟ ਤੇ ਹੁਣ ਉੜੀ ਅਟੈਕ। ਦੇਸ਼ ਵਿੱਚ ਘੁੱਸ ਕੇ ਪਾਕਿਸਤਾਨ ਦਾ ਹਮਲਾ ਕਦੋਂ ਤੱਕ ਸਹਾਂਗੇ। ਸਰ! ਦੇਸ਼ ਦਾ ਭਰੋਸਾ ਨਹੀਂ ਬਦਲਣਾ ਚਾਹੀਦਾ।

7/8
ਇਸ ਯੂਜ਼ਰ ਨੇ ਲਿਖਿਆ -@narendramodi ਹੇਮਰਾਜ ਦੇ ਸਿਰ ਵਾਲੀ ਹਰਕਤ ਤੋਂ ਬਾਅਦ ਤੁਹਾਡੀ ਸਪੀਚ ਆਈ ਸੀ, ਪਾਕਿਸਤਾਨ ਤੇ ਉੜੀ ਹਮਲੇ ਤੋਂ ਬਾਅਦ ਮੈਂ ਉਸ ਨੂੰ ਵਾਰ-ਵਾਰ ਦੇਖਿਆ ਤੇ ਮੈਂ ਉਨ੍ਹੀਂ ਵਾਰ ਹੀ ਰੋਇਆ।

8/8
ਪ੍ਰੀਤੀ ਸ਼ਰਮਾ ਨੇ ਲਿਖਿਆ - ਕਹਿੰਦੇ ਸਨ ਪਾਕਿਸਤਾਨ ਦਾ ਸਿਰ ਲਿਆਵਾਂਗੇ। ਸਾਡੇ ਸੈਨਿਕ ਸ਼ਹੀਦ ਹੁੰਦੇ ਰਹਿੰਦੇ ਹਨ ਤੇ ਇਹ ਬੱਸ ਟਵਿਟਰ 'ਤੇ ਸੈਕੂਲਰਜ਼ ਨੂੰ ਗਾਲਾਂ ਕੱਢਦੇ ਰਹਿੰਦੇ ਹਨ।

Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ

Embed widget