ਪੜਚੋਲ ਕਰੋ

'ਸੱਚੇ ਦੋਸਤ' ਮੋਦੀ-ਟਰੰਪ ਖਤਮ ਕਰਨਗੇ ਅੱਤਵਾਦ

1/10
 ਡਿਨਰ ਟੇਬਲ 'ਤੇ ਵੀ ਦੋਵਾਂ ਆਗੂਆਂ ਦਰਮਿਆਨ ਕਈ ਮੁੱਦਿਆਂ 'ਤੇ ਗੱਲਬਾਤ ਹੋਈ।

2/10
 ਇਸ ਲਈ ਮੈਂ ਰਾਸ਼ਟਰਪਤੀ ਟਰੰਪ ਤੇ ਫਸਟ ਲੇਡੀ ਮੇਲਾਨਿਆ ਦਾ ਤਹਿ ਦਿਲੋ ਸ਼ੁਕਰਗੁਜ਼ਾਰ ਹਾਂ।

3/10
 ਮੋਦੀ, ਟਰੰਪ ਤੇ ਮੇਲਾਨਿਆ ਦੀਆਂ ਗੱਲਬਾਤ ਕਰਦਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

4/10
ਮੋਦੀ ਨੇ ਕਿਹਾ ਮੇਰਾ ਸੁਆਗਤ ਭਾਰਤ ਦੇ 125 ਕਰੋੜ ਨਾਗਰਿਕਾਂ ਦਾ ਸੁਆਗਤ ਹੈ।

5/10
ਮੋਦੀ ਨਾਲ ਆਪਣੀ ਗੱਲਬਾਤ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਪ੍ਰਧਾਨਮੰਤਰੀ ਨਰੇਂਦਰ ਮੋਦੀ ਚੰਗਾ ਕੰਮ ਕਰ ਰਹੇ ਹਨ।

6/10
ਮੋਦੀ ਤੇ ਟਰੰਪ ਨੇ ਇਕ ਸੁਰ ਬਿਆਨ ਦਿੱਤਾ ਕਿ ਉਹ ਸਾਂਝੇ ਰੂਪ ਵਿੱਚ ਦਹਿਸ਼ਤਵਾਦ ਦਾ ਖਾਤਮਾ ਕਰਨ ਲਈ ਤਤਪਰ ਰਹਿਣਗੇ।

7/10
ਸਾਂਝੇ ਬਿਆਨ ਤੋਂ ਬਾਅਦ ਮੋਦੀ ਲਈ ਵਾਈਟ ਹਾਊਸ ਵਿੱਚ ਸ਼ਾਨਦਾਰ ਡਿਨਰ ਦਾ ਪ੍ਰਬੰਧ ਕੀਤਾ ਗਿਆ।

8/10
ਵਾਈਟ ਹਾਊਸ ਤੋਂ ਵਿਦਾਈ ਲੈਂਦੇ ਵਕਤ ਟਰੰਪ ਨੇ ਮੋਦੀ ਨੂੰ ਗਲੇ ਲਾ ਕੇ ਵਿਦਾ ਕੀਤਾ।

9/10
ਮੋਦੀ ਨੇ ਸ਼ਾਨਦਾਰ ਸੁਆਗਤ ਲਈ ਟਰੰਪ ਤੇ ਮੇਲਾਨਿਆ ਦਾ ਖਾਸ ਤੌਰ 'ਤੇ ਧੰਨਵਾਦ ਵੀ ਕੀਤਾ।

10/10
ਵਾਸ਼ਿੰਗਟਨ:- ਵਾਈਟ ਹਾਊਸ ਪਹੁੰਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨਾਂ ਦੀ ਪਤਨੀ ਮੇਲਾਨਿਆ ਨੇ ਗਰਮਜੋਸ਼ੀ ਨਾਲ ਸੁਆਗਤ ਕੀਤਾ ਦੋਵਾਂ ਨੇ ਨਰੇਂਦਰ ਮੋਦੀ ਨਾਲ ਵਾਈਟ ਹਾਊਸ ਵਿੱਚ ਗੱਲਬਾਤ ਕੀਤੀ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

Embed widget