ਪੜਚੋਲ ਕਰੋ

ਟਰੰਪ ਦੀ ਬੇਟੀ ਇਵਾਂਕਾ ਨੂੰ ਮੋਦੀ ਖਵਾਉਣਗੇ ਹੈਦਰਾਬਾਦੀ ਬਿਰਿਆਨੀ..

1/13
2/13
3/13
4/13
ਤਸਵੀਰਾਂ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।
ਤਸਵੀਰਾਂ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।
5/13
ਇਵਾਂਕਾ ਸੋਸ਼ਲ ਮੀਡੀਆ ਵਿੱਚ ਵੀ ਕਾਫੀ ਕਿਰਿਆਸ਼ੀਲ ਰਹਿੰਦੀ ਹੈ ਜਿਸ ਦੀ ਵਜ੍ਹਾ ਕਰ ਕੇ ਇੰਸਟਾਗ੍ਰਾਮ ਅਤੇ ਟਵਿੱਟਰ ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਬਹੁਤ ਜ਼ਿਆਦਾ ਹੈ।

6/13
ਰੋਇਲ ਮੈਨਿਊ ਵਿੱਚ ਦੇਸ਼ ਦੇ ਸਾਰੇ ਖੇਤਰਾਂ ਦੇ ਭੋਜਨ ਨੂੰ ਸ਼ਾਮਿਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਵਿੱਚ ਪ੍ਰਸਿੱਧ ਹੈਦਾਰਾਬਾਦੀ ਬਿਰਿਆਨੀ ਵੀ ਚਖਵਾਈ ਹੋਵੇਗੀ।

7/13
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਅਤੇ ਅਮਰੀਕੀ ਬਿਜ਼ਨੈਸ ਵੁਮੈਨ ਇਵਾਂਕਾ ਦੇ ਲਈ ਫਲਕਨੁਮਾ ਪੈਲੇਸ ਦੇ ਨਿਜ਼ਾਮ ਡਾਈਨਿੰਗ ਹਾਲ 'ਚ ਜਿਸ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਡਾਈਨਿੰਗ ਹਾਲ ਮੰਨਿਆ ਜਾਂਦਾ ਹੈ, ਵਿੱਚ ਭਾਰਤੀ ਭੋਜਨ ਪਰੋਸਿਆ ਜਾਵੇਗਾ।

8/13
ਪ੍ਰਧਾਨ ਮੰਤਰੀ ਨਰੇਂਦਰ ਮੋਦੀ 28 ਨਵੰਬਰ ਨੂੰ ਹੈਦਰਾਬਾਦ ਦੇ ਫਲਕਨੁਮਾ ਪੈਲੇਸ ਵਿੱਚ ਡਿਨਰ ਦੇ ਦੌਰਾਨ ਇਵਾਂਕਾ ਟਰੰਪ ਦੇ ਮੇਜ਼ਬਾਨ ਹੋਣਗੇ।

9/13
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਅਮਰੀਕਾ ਯਾਤਰਾ ਦੌਰਾਨ ਹੀ ਇਵਾਂਕਾ ਨੂੰ ਸਮਿਟ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ ਬਾਅਦ ਇਵਾਂਕਾ ਇਥੇ ਆ ਰਹੀ ਹੈ।

10/13
ਗਲੋਬਲ ਐਂਟਰਪ੍ਰੇਨਿਓਰ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਇਵਾਂਕਾ 28 ਨਵੰਬਰ ਨੂੰ ਹੈਦਰਾਬਾਦ ਪਹੁੰਚ ਰਹੀ ਹੈ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਨਗੇ।

11/13
ਇਵਾਂਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਬੇਟੀ ਹੈ ਪਰ ਇਸ ਤੋਂ ਵੀ ਵਧੇਰੇ ਉਸ ਦੀ ਪਛਾਣ ਮਾਡਲਿੰਗ ਵਿੱਚ ਉਸ ਦੇ ਸ਼ਾਨਦਾਰ ਕਰੀਅਰ ਅਤੇ ਇੱਕ ਸਫਲ ਮਹਿਲਾ ਕਾਰੋਬਾਰੀ ਦੇ ਰੂਪ ਵਿੱਚ ਹੁੰਦੀ ਹੈ।

12/13
ਹੈਦਰਾਬਾਦ ਵਿੱਚ 28 ਤੋਂ 30 ਨਵੰਬਰ ਦੇ ਦਰਮਿਆਨ ਹੋਣ ਜਾ ਰਹੇ ਤਿੰਨ ਦਿਨਾਂ ਭਾਰਤ-ਅਮਰੀਕਾ ਗਲੋਬਲ ਐਂਟਰਪ੍ਰੇਨਿਓਰ ਸਮਿਟ 2017 ਵਿੱਚ ਹਿੱਸਾ ਲੈਣ ਦੇ ਲਈ ਇਵਾਂਕਾ ਟਰੰਪ ਭਾਰਤ ਆ ਰਹੀ ਹੈ।

13/13
ਦੁਨੀਆ ਦੇ ਸਭ ਤੋਂ ਵੱਡੇ ਡਾਈਨਿੰਗ ਹਾਲ ਵਿੱਚ ਪੀ.ਐਮ. ਮੋਦੀ ਟਰੰਪ ਦੀ ਬੇਟੀ ਇਵਾਂਕਾ ਨੂੰ ਹੈਦਰਾਬਾਦੀ ਬਰਿਆਨੀ ਖਵਾਉਣਗੇ।

Sponsored Links by Taboola

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget