ਸੈਂਕੜੇ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਦੀ ਮਾਤਾ ਨੂੰ ਸ਼ਰਧਾਂਜਲੀਆਂ
ਏਬੀਪੀ ਸਾਂਝਾ | 25 Jul 2017 04:44 PM (IST)

1
2
3
4
5
ਫਿਰ 1967 ਵਿਚ ਹੀ ਚੌਥੀ ਲੋਕ ਸਭਾ ਲਈ ਪਟਿਆਲਾ ਤੋਂ ਮੈਂਬਰ ਚੁਣੇ ਗਏ।
6
ਉਹ 1964 ਤੋਂ 1967 ਤੱਕ ਰਾਜ ਸਭਾ ਮੈਂਬਰ ਰਹੇ।
7
ਉਨ੍ਹਾਂ ਦਾ ਵਿਆਹ ਮਹਾਰਾਜਾ ਯਾਦਵਿੰਦਰ ਸਿੰਘ ਨਾਲ 1938 ਵਿੱਚ ਹੋਇਆ।
8
ਉਨ੍ਹਾਂ ਦਾ ਜਨਮ 14 ਸਤੰਬਰ, 1922 ਨੂੰ ਪਿਤਾ ਹਰਚੰਦ ਸਿੰਘ ਜੇਜੀ ਦੇ ਘਰ ਹੋਇਆ।
9
ਇਸ ਤੋਂ ਇਲਾਵਾ ਅਕਾਲੀ ਦਲ ਤੇ ਹੋਰ ਪਾਰਟੀਆਂ ਦੇ ਲੀਡਰ ਵੀ ਪਹੁੰਚੇ।
10
ਕਾਂਗਰਸ ਦੇ ਲੀਡਰਾਂ ਤੇ ਵਰਕਰਾਂ ਨੇ ਪਟਿਆਲਾ ਪੁੱਜ ਕੇ ਰਾਜ ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ।
11
ਉਨ੍ਹਾਂ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਜੰਮੂ-ਕਸ਼ਮੀਰ ਤੋਂ ਸ਼ਾਹੀ ਪਰਿਵਾਰ ਪਹੁੰਚੇ।
12
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦੇ ਸਸਕਾਰ ਵਿੱਚ ਸੈਂਕੜ ਲੋਕ ਪਹੁੰਚੇ।