ਇਸ ਲਈ ਉਹ ਅੱਜ ਆਪਣੇ ਸਮਰਥਕਾਂ ਸਮੇਤ ਮੱਖੂ ਪਾਸੇ ਜਾ ਰਹੇ ਸਨ।ਉਨ੍ਹਾਂ ਨੂੰ ਹਰੀਕੇ ਵਿੱਚ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ।