ਦਸਮ ਗੁਰੂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਲਟੀਮੀਡੀਆ ਸ਼ੋਅ'
ਏਬੀਪੀ ਸਾਂਝਾ | 19 Dec 2016 11:31 AM (IST)
1
ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਤੇ ਹਰਸ਼ਦੀਪ ਕੌਰ ਵੀ ਧਾਰਮਿਕ ਤੇ ਸੂਫ਼ੀਆਨਾ ਰੰਗ ਰਾਹੀਂ ਗੁਰੂ ਸਾਹਿਬ ਦੇ ਜੀਵਨ ਦੀ ਮਹਿਮਾ ਦਾ ਗਾਇਨ ਕੀਤਾ।
2
ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਹੋਏ ਸਮਾਗਮ 'ਚ ਲਗਭਗ 30 ਹਜ਼ਾਰ ਦੇ ਕਰੀਬ ਸੰਗਤ ਪਹੁੰਚੀ।
3
ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ'' ਨਾਂ ਦੇ 25 ਮਿੰਟ ਦੇ ਵਿਸ਼ੇਸ਼ ਮਲਟੀਮੀਡੀਆ ਸ਼ੋਅ ਦਾ ਮੰਚਨ ਕੀਤਾ ਗਿਆ।
4
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਸਮਰਪਿਤ ਮਲਟੀਮੀਡੀਆ ਸ਼ੋਅ।
5
ਇੰਦਰਾ ਗਾਂਧੀ ਇੰਡੋਰ ਸਟੇਡੀਅਮ ਦੇ ਮੁੱਖ ਮੈਦਾਨ ਵਿਚ ਹੋਏ ਸਮਾਗਮ ਮੌਕੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨੂੰ ''ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ'' ਨਾਂ ਦੇ 25 ਮਿੰਟ ਦੇ ਵਿਸ਼ੇਸ਼ ਮਲਟੀਮੀਡੀਆ ਸ਼ੋਅ ਦਾ ਮੰਚਨ ਕੀਤਾ ਗਿਆ।
6
ਪੰਜਾਬ ਸਰਕਾਰ ਵੱਲੋਂ ਬੀਤੀ ਸ਼ਾਮ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਦਸ਼ਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਸਮਰਪਿਤ ਮਲਟੀਮੀਡੀਆ ਸ਼ੋਅ ਕਰਵਾਇਆ ਗਿਆ।