ਕਿਵੇਂ ਹੋਇਆ ਨਾਭਾ ਜੇਲ੍ਹ 'ਤੇ ਹਮਲਾ
ਏਬੀਪੀ ਸਾਂਝਾ | 27 Nov 2016 02:06 PM (IST)
1
ਜੇਲ੍ਹ ਵਿਚੋਂ ਫਰਾਰ ਹੋਣ ਵਾਲੇ ਕੈਦੀਆਂ ਵਿੱਚ ਖਾਲਿਸਤਾਨੀ ਲਿਬਰੇਸ਼ਨ ਫੋਰਸ ਦਾ ਮੁਖੀ ਹਰਮਿੰਦਰ ਸਿੰਘ ਮਿੰਟੂ ਵੀ ਸ਼ਾਮਲ ਹੈ।
2
ਪੰਜਾਬ ਪੁਲਿਸ ਨੇ ਪੂਰੇ ਸੂਬੇ ਵਿੱਚ ਹਾਈ ਅਲਰਟ ਐਲਾਨ ਦਿੱਤਾ ਹੈ।
3
ਮਿਲੀ ਜਾਣਕਾਰੀ ਅਨੁਸਾਰ ਛੇ ਬਦਮਾਸ਼ਾਂ ਨੇ ਜੇਲ੍ਹ ਵਿੱਚ ਦਾਖਲ ਹੋ ਕੇ ਫਾਇਰਿੰਗ ਕੀਤੀ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਫਰਾਰ ਹੋ ਗਏ।
4
ਨਾਭਾ ਜੇਲ੍ਹ ਵਿੱਚ ਬਦਮਾਸ਼ਾਂ ਨੇ ਹਮਲਾ ਕਰਕੇ ਚਾਰ ਗੈਂਗਸਟਰਾਂ ਅਤੇ ਦੋ ਖਾਲਿਸਤਾਨੀਆ ਫਰਾਰ ਹੋ ਗਏ।
5
ਇਸ ਘਟਨਾ ਤੋਂ ਬਾਅਦ ਨਾਭਾ ਜੇਲ੍ਹ ਵਿੱਚ ਸੁਰਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
= 5">