✕
  • ਹੋਮ

ਮੇਰੇ ਪਾਪਾ ਦੇਸ਼ ਲਈ ਸ਼ਹੀਦ ਹੋਇਆ

ਏਬੀਪੀ ਸਾਂਝਾ   |  02 May 2017 04:35 PM (IST)
 ਮੇਰੇ ਪਾਪਾ ਦੇਸ਼ ਲਈ ਸ਼ਹੀਦ ਹੋਇਆ
1

ਸ਼ਹੀਦ ਪਰਮਜੀਤ ਸਿੰਘ ਬੇਟੀ ਦਾ ਕਹਿਣਾ ਹੈ ਕਿ ਉਹਨਾਂ ਦੇ ਬੇਟਾ ਦੇਸ਼ ਲਈ ਸ਼ਹੀਦ ਹੋਇਆ ਹੈ।

2

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਪਾਕਿਸਤਾਨੀ ਫ਼ੌਜੀਆਂ ਦੇ ਹਮਲੇ ‘ਚ ਸ਼ਹੀਦ ਹੋਏ ਭਾਰਤੀ ਜਵਾਨ ਨਾਇਬ ਸੂਬੇਦਾਰ ਪਰਮਜੀਤ ਸਿੰਘ ਦਾ ਸਸਕਾਰ ਤਰਨਤਾਰਨ ਵਿਖੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨ ਨਾਲ ਕਰ ਦਿੱਤਾ ਗਿਆ।

3

4

ਸਸਕਾਰ ਤੋਂ ਪਹਿਲਾਂ ਸ਼ਹੀਦ ਪਰਮਜੀਤ ਸਿੰਘ ਸ਼ਰਧਾਂਜਲੀ ਦਿੱਤੇ ਜਾਣ ਦਾ ਦ੍ਰਿਸ਼।

5

ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਸਮਾਂ ਤਾਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸੈਨਾ ਵੱਲੋਂ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਸ਼ਹੀਦ ਪਰਮਜੀਤ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ।

6

ਇਸ ਤੋਂ ਪਹਿਲਾਂ ਸ਼ਹੀਦ ਪਰਮਜੀਤ ਸਿੰਘ ਦੇ ਸਰੀਰ ਦੇ ਪਾਕਿਸਤਾਨੀ ਸੈਨਾ ਵੱਲੋਂ ਕੀਤੇ ਗਏ ਅਪਮਾਨ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਗ਼ੁੱਸੇ ਦੀ ਲਹਿਰ ਵੀ ਦੇਖਣ ਨੂੰ ਮਿਲੀ।

7

ਸ਼ਹੀਦ ਪਰਮਜੀਤ ਸਿੰਘ ਦੇ ਘਰ ਦਾ ਸੋਗ ਮਈ ਮਾਹੌਲ।

8

ਸ਼ਹੀਦ ਪਰਮਜੀਤ ਸਿੰਘ ਦੇ ਘਰ ਉਸ ਦੇ ਰਿਸ਼ਤੇਦਾਰ ਵਿਰਲਾਪ ਕਰਦੇ ਹੋਏ।

  • ਹੋਮ
  • Photos
  • ਖ਼ਬਰਾਂ
  • ਮੇਰੇ ਪਾਪਾ ਦੇਸ਼ ਲਈ ਸ਼ਹੀਦ ਹੋਇਆ
About us | Advertisement| Privacy policy
© Copyright@2026.ABP Network Private Limited. All rights reserved.