ਪੜਚੋਲ ਕਰੋ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

1/11
ਫੌਕੀ ਟੌਹਰ ਜਾਂ ਫੁੱਕਰੇਪੁਣਾ ਦਿਖਾਉਣ ਲਈ ਪੈਲੇਸਾਂ ਵਿੱਚ ਬੰਦੂਕਾਂ ਤੇ ਰਿਵਾਲਵਰਾਂ ਨਾਲ ਆਸਮਾਨੀ ਗੋਲੀਆਂ ਵੀ ਚਲਾਈਆਂ ਜਾਂਦੀਆਂ ਹਨ। ਹੁਣ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਪਰ ਇਸ ਸਭ ਤੋਂ ਹਟਕੇ ਪੰਜਾਬ ਦੇ ਇਸ ਇਲਾਕੇ ਵਿੱਚ ਵੱਖਰੀ ਤਰ੍ਹਾਂ ਦੇ ਵਿਆਹ ਦਾ ਰੁਝਾਨ ਸ਼ੁਰੂ ਹੋ ਹੋਇਆ ਹੈ।

2/11
ਇਨ੍ਹਾਂ ਹੀ ਨਹੀਂ ਇਸ ਮੁੰਹਿਮ ਤਹਿਤ ਦਹੇਜ ਨਾ ਲੈਣ ਵਾਲੇ ਪਰਿਵਾਰਾਂ ਨੂੰ ਸਨਮਾਤ ਵੀ ਕੀਤਾ ਜਾਂਦਾ ਹੈ।

3/11
ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ ਖਰਚੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਅੰਮ੍ਰਿਤਸਰ ਦੇ ਪੈਲੇਸ ਵਿੱਚ ਗੋਲੀਆਂ ਵੀ ਚੱਲੀਆਂ ਜਿਸ ਨਾਲ ਦੋ ਜਣੇ ਮਾਰੇ ਗਏ। ਅਜਿਹਾ ਅਕਸਰ ਹੀ ਵੇਖਣ ਨੂੰ ਮਿਲਦਾ ਹੈ। ਪੰਜਾਬ ਵਿੱਚ ਹਰ ਸਾਲ ਫੌਕੀ ਵਿਖਾਵੇਬਾਜ਼ੀ ਤਹਿਤ ਵਿਆਹਾਂ 'ਤੇ ਬੇਹੱਦ ਖਰਚਾ ਕੀਤਾ ਜਾਂਦਾ ਹੈ।

4/11
ਉਸ ਦੀ ਸੋਚ ਹੈ ਕਿ ਉਸ ਨੇ ਜਿਹੜਾ ਖਰਚਾ ਵਿਆਹ 'ਤੇ ਕਰਨਾ ਸੀ, ਉਹ ਆਪਣੇ ਬਿਜਨੈੱਸ ਵਿੱਚ ਕਰੇਗਾ। ਫਜੂਲ ਦੇ ਖਰਚਿਆਂ ਨਾਲ ਉਹ ਆਪਣੇ ਘਰਦਿਆਂ ਤੇ ਲੜਕੀ ਦੇ ਪਰਿਵਾਰ 'ਤੇ ਬੋਝ ਨਹੀਂ ਪਾਉਣਾ ਚਾਹੁੰਦਾ।

5/11
ਸੰਸਥਾ ਦੇ ਮੈਂਬਰ ਸੁਖਦੇਵ ਸਿੰਘ ਬਰੌਲੀ ਤੇ ਇੰਦਰਪਾਲ ਸਿੰਘ ਬਦਨਪੁਰ ਦਾ ਕਹਿਣਾ ਹੈ ਕਿ ਲੜਕਾ-ਲੜਕੀ ਦਾ ਪਰਿਵਾਰ ਸੰਸਥਾ ਦੇ ਵਿਚਾਰਾਂ ਨਾਲ ਸਹਿਮਤ ਹੋਣ ਤੋਂ ਬਾਅਦ ਹੀ ਅਜਿਹਾ ਵਿਆਹ ਕਰਾਉਣ ਲਈ ਰਾਜੀ ਹੋਇਆ ਹੈ।

6/11
ਅਸਲ ਵਿੱਚ ਲਾੜਾ ਗੁਰਲੀਨ ਸਿੰਘ ਤੇ ਲਾੜੀ ਜਸਪ੍ਰੀਤ ਕੌਰ ਦਾ ਪਰਿਵਾਰ ਇਲਾਕੇ ਦੀ 'ਸੰਸਥਾ ਨਵੀਂ ਪੁਲਾਂਗ ਨਵੀਂ ਸੋਚ' ਨਾਲ ਜੁੜਿਆ ਹੋਇਆ ਹੈ। ਜਿਹੜੀ ਸੰਸਥਾ ਕਰਜ਼ੇ ਵਿੱਚ ਡੁੱਬੀ ਪੇਂਡੂ ਆਰਥਿਕਤਾ ਨੂੰ ਬਚਾਉਣ ਲਈ ਸੁੱਖ-ਦੁੱਖ ਦੇ ਪ੍ਰੋਗਰਾਮਾਂ ਨੂੰ ਨਾ-ਮਾਤਰ ਖਰਚੇ ਕਰਕੇ ਕਰਾਉਂਦੀ ਹੈ। ਇਸ ਸੰਸਥਾ ਨਾਲ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਜੁੜੇ ਹੋਏ ਹਨ।

7/11
ਲਾੜਾ ਗੁਰਲੀਨ ਸਿੰਘ ਇਲਾਕੇ ਦੇ ਸਭ ਤੋਂ ਵੱਧ ਪੜ੍ਹੇ-ਲਿਖਿਆਂ ਦੇ ਪਿੰਡ ਦਾ ਵਾਸੀ ਹੈ ਜਿਹੜਾ ਨਿਊਜ਼ੀਲੈਂਡ ਸੱਟਡੀ ਕਰਦਾ ਹੈ।

8/11
ਲੰਘੇ ਬੁੱਧਵਾਰ 13 ਦਸੰਬਰ ਨੂੰ ਮੁਹਾਲੀ ਜ਼ਿਲ੍ਹੇ ਦੇ ਪਿੰਡ ਸੁਹਾਲੀ ਵਿੱਚ ਬਿਨਾ ਦਾਜ-ਦਹੇਜ ਤੋਂ 11 ਬੰਦਿਆਂ ਦੀ ਬਾਰਾਤ ਨਾਲ ਵਿਆਹ ਹੋਇਆ। ਜ਼ਿਲ੍ਹੇ ਦੇ ਪਿੰਡ ਬਦਨਪੁਰ ਤੋਂ ਲਾੜੀ ਵਿਆਹੁਣ ਆਏ ਗੁਲਲੀਨ ਸਿੰਘ ਦੀ ਇਸ ਕਾਰਜ ਲਈ ਹਰ ਪਾਸੇ ਚਰਚਾ ਹੈ।

9/11
ਸੰਸਥਾ ਮੈਂਬਰ ਨੇ ਕਿਹਾ ਕਿ ਅੱਜ ਦੇ ਜ਼ਮਾਨੇ ‘ਚ ਜਦੋਂ ਲੋਕ ਦਿਖਾਵੇ ਦੀ ਹੋੜ੍ਹ ਵਿੱਚ ਮੈਰਿਜ ਪੈਲੇਸਾਂ, ਅਤਿਸ਼ਬਾਜ਼ੀ, ਮਹਿਮਾਨਨਿਵਾਜ਼ੀ, ਡਾਂਸ ਗਰੁੱਪਾਂ ਤੇ ਹੋਰ ਵਿਖਾਵਿਆਂ ਦੀ ਚਮਕ-ਦਮਕ ਲਈ ਲੱਖਾਂ ਰੁਪਏ ਰੋੜ੍ਹ ਦਿੰਦੇ ਹਨ, ਅਜਿਹੇ ਹਾਲਾਤ ਵਿੱਚ ਇਸ ਢੰਗ ਨਾਲ ਸਾਦਾ ਵਿਆਹ ਰਚਾਉਣਾ ਸਮਾਜ ਲਈ ਰਾਹ ਦਸੇਰਾ ਬਣਨ ਵਾਲੀ ਗੱਲ ਹੈ।

10/11
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦਾ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀ ਕਰ ਰਿਹਾ ਹੈ। ਜਿਸ ਵਿੱਚ ਪਰਿਵਾਰ ਦੇ ਦੁਖ-ਸੁੱਖਾਂ ਵਿੱਚ ਕੀਤੇ ਖਰਚੇ ਵੀ ਜਿੰਮੇਵਾਰੀ ਹੁੰਦੇ ਹਨ। ਇਸ ਬੋਝ ਨੂੰ ਘਟਾਉਣ ਲਈ ਇਸ ਸੰਸਥਾ ਨੇ ਨਵੀਂ ਪੁਲਾਂਗ ਪੁੱਟੀ ਹੈ, ਜਿਸ ਨੂੰ ਪਿੰਡਾਂ ਵਿੱਚ ਚੰਗਾ ਹੁੰਗਾਰਾ ਮਿਲ ਰਿਹਾ ਹੈ।

11/11
ਸੰਸਥਾ ਮੈਂਬਰਾਂ ਨੇ ਕਿਹਾ ਕਿ ਸਮਾਜ ਨੂੰ ਕਰਜ਼ਿਆਂ ਵਿੱਚੋਂ ਕੱਢਣ ਲਈ ਸਮਾਜਕ ਪ੍ਰੋਗਰਾਮਾਂ ਵਿੱਚ ਕੀਤੇ ਜਾਂਦੇ ਵਿਖਾਵਿਆਂ ਤੇ ਇਨ੍ਹਾਂ ਉਤੇ ਹੋਣ ਵਾਲੇ ਖਰਚਿਆਂ ਨੂੰ ਨੱਥ ਪਾਉਣੀ ਜ਼ਰੂਰੀ ਹੈ। ਜੇਕਰ ਹਰ ਮਾਪੇ ਅਜਿਹੇ ਸੋਚ ਦੇ ਧਾਰਨੀ ਬਣ ਜਾਣ ਤਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਖ਼ੁਦਕਸ਼ੀਆਂ ਕਰਨ ਦੀ ਲੋੜ ਨਹੀਂ ਪਵੇਗੀ।

Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget