ਪੜਚੋਲ ਕਰੋ

ਗੁਰੂ ਹੁਣ ਤਾਂ ਠੋਕੋ ਤਾੜੀ .......

1/8
ਕਪਿਲ ਸ਼ਰਮਾ ਦੀ ਕਮੇਡੀ ‘ਤੇ ਤਾੜੀਆਂ ਵਜਾਉਣ ਵਾਲੇ ਸਿੱਧੂ ਨੇ ਕੱਚੀਆਂ ਗੋਲੀਆਂ ਨਹੀਂ ਖੇਡੀਆਂ ਹਨ। ਆਮ ਆਦਮੀ ਪਾਰਟੀ ਤੇ ਬੈਂਸ ਭਰਾਵਾਂ ਤੋਂ ਬਾਅਦ ਹੁਣ ਕਾਂਗਰਸ ਨੂੰ ਵੀ ਇਹ ਸਮਝ ਆ ਗਿਆ ਹੋਵੇਗਾ। ਲਗਾਤਾਰ ਦਿਨ ਬੀਤ ਰਹੇ ਹਨ, ਪਰ ਸਿੱਧੂ ਸਾਹਿਬ ਦਾ ਕੁੱਝ ਪਤਾ ਨਹੀਂ। ਨਵਜੋਤ ਸਿੱਧੂ ਰਾਹੁਲ ਗਾਂਧੀ ਤੱਕ ਨਾਲ ਮੀਟਿੰਗ ਕਰ ਚੁੱਕੇ ਹਨ। ਸਿੱਧੂ ਦੇ ਕਾਂਗਰਸ ‘ਚ ਸ਼ਾਮਲ ਹੋਣ ਨੂੰ ਲੈ ਕੇ ਹਰ ਦਿਨ ਨਵੀਂ ਚਰਚਾ ਅਤੇ ਨਵੀਂ ਤਾਰੀਕ ਮਿਲ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਨਾਮਜਦਗੀਆਂ ਦੀ ਆਖਰੀ ਤਾਰੀਕ ਵੀ 18 ਜਨਵਰੀ ਹੈ।

2/8
ਇਸ ਤੋਂ ਪਹਿਲਾਂ ਚਰਚਾ ਹੋ ਰਹੀ ਹੈ ਕਿ ਸਰਕਾਰ ਬਣਨ ‘ਤੇ ਕਾਂਗਰਸ ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾ ਸਕਦੀ ਹੈ। ਸਿੱਧੂ ਵੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਕਾਂਗਰਸ ਦਾ ਪ੍ਰਚਾਰ ਕਰਨਗੇ। ਉਹ ਕਰੀਬ 70 ਰੈਲੀਆਂ ਵੀ ਕਰਨਗੇ।

3/8
4/8
ਪੰਜਾਬ ਵਿਧਾਨ ਸਭਾ ਚੋਣਾਂ ‘ਚ ਸਿਰਫ 18 ਦਿਨ ਬਾਕੀ ਹਨ, ਪਰ ਨਵਜੋਤ ਸਿੱਧੂ ਕਾਂਗਰਸ ‘ਚ ਕਦੋਂ ਸ਼ਾਮਲ ਹੋਣਗੇ ? ਇਹ ਕੋਈ ਨਹੀਂ ਜਾਣਦਾ। ਇਸ ਸਸਪੈਂਸ ਤੋਂ ਲਗਦਾ ਹੈ ਕਿ ਸਿੱਧੂ ਤੇ ਕਾਂਗਰਸ ‘ਚ ਚੱਲ ਰਹੀ ਗੱਲਬਾਤ ‘ਚ ਕੋਈ ਪੇਚ ਜਰੂਰ ਫਸਿਆ ਹੈ। ਹਰ ਚੀਜ ਉਸ ਤਰਾਂ ਨਹੀਂ ਹੋ ਰਹੀ ਜਿਵੇਂ ਸਿੱਧੂ ਚਾਹੁੰਦੇ ਹਨ। ਇਹ ਤੈਅ ਹੈ ਕਿ ਅੰਮ੍ਰਿਤਸਰ ਦੀ ਇੱਕ ਸੀਟ ਲਈ ਤਾਂ ਸਿੱਧੂ ਕਾਂਗਰਸ ਦਾ ਸਾਥ ਨਹੀਂ ਦੇਣਗੇ।

5/8
ਪਾਰਟੀ ਪ੍ਰਚਾਰ ਲਈ ਹੈਲੀਕਪਟਰ ਵੀ ਦੇਵੇਗੀ ਤੇ ਅੰਮ੍ਰਿਤਸਰ ਈਸਟ ਸੀਟ ਵੀ ਸਿੱਧੂ ਪਰਿਵਾਰ ਲਈ ਰਹੇਗੀ। ਪਰ ਇਹ ਸਭ ਆਖਰ ਸਿਰੇ ਕਿਵੇਂ ਤੇ ਕਦ ਲੱਗੇਗਾ, ਇਹ ਵੱਡਾ ਸਵਾਲ ਅਜੇ ਵੀ ਬਣਿਆ ਹੋਇਆ ਹੈ। ਅਜਿਹੇ ‘ਚ ਹਰ ਕੋਈ ਇਹੀ ਕਹਿ ਰਿਹਾ ਹੈ ਕਿ ਸਿੱਧੂ ਮਹਾਰਾਜ ਹੁਣ ਤਾਂ ਠੋਕੋ ਤਾੜੀ…।

6/8
7/8
8/8
Sponsored Links by Taboola

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget