ਪੜਚੋਲ ਕਰੋ

ਨਵਜੋਤ ਸਿੱਧੂ ਨੇ ਫੜਿਆ ਝਾੜੂ, ਕੂੜਾ ਹੂੰਝਣ ਦਾ ਐਲਾਨ

1/12
2/12
3/12
4/12
 ਸਿੱਧੂ ਨੇ ਅੱਜ ਸ੍ਰੀ ਗੁਰੂ ਰਵੀ ਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ ਤੇ ਕਿਹਾ ਕਿ ਅੱਜ ਦੇ ਪਵਿੱਤਰ ਦਿਹਾੜੇ ‘ਤੇ ਕੀਤੀ ਗਈ ਸ਼ੁਰੂਆਤ ਦੇ ਨਤੀਜੇ ਪੂਰੇ ਪੰਜਾਬ ਦੇ ਲੋਕ ਹਰ ਸ਼ਹਿਰ ਵਿੱਚ ਦੇਖਣਗੇ।

5/12
 ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਰ ਸ਼ਹਿਰ ਦੀ ਸਾਫ ਸਫਾਈ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਇਸ ਸਾਰੇ ਕੰਮ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਹੁਣ ਹਰ ਅਧਿਕਾਰੀ ਦੇ ਨਾਲ-ਨਾਲ ਸਫਾਈ ਕਰਮਚਾਰੀ ਵੀ ਆਪਣੇ-ਆਪਣੇ ਇਲਾਕੇ ਦੀ ਸਫਾਈ ਨੂੰ ਲੈ ਕੇ ਜਵਾਬਦੇਹ ਹੋਵੇਗਾ।

6/12
 ਸਿੱਧੂ ਨੇ ਕਿਹਾ ਕਿ ਉਹ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ ਦੇ ਨੇੜਿਓਂ ਸਫਾਈ ਕਰਨ ਤੋਂ ਬਾਅਦ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੇ ਘਰ ਜਾ ਕੇ ਉਨ੍ਹਾਂ ਦੇ ਘਰਾਂ ਦੀ ਵੀ ਸਫਾਈ ਕਰਨਗੇ ਕਿਉਂਕੀ ਜੇਕਰ ਸਾਡੇ ਆਪਣੇ ਘਰ ਸਾਫ ਸੁਥਰੇ ਹੋਣਗੇ ਤਾਂ ਸ਼ਹਿਰ ਵੀ ਆਪ ਮੁਹਾਰੇ ਸਾਫ ਸੁਥਰਾ ਦਿਖੇਗਾ।

7/12
ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਇਹ ਸ਼ੁਰੂਆਤ ਗੁਰੂ ਨਗਰੀ ਤੋਂ ਕੀਤੀ ਗਈ ਹੈ ਜਿਸ ਨੂੰ ਪੂਰੇ ਪੰਜਾਬ ਵਿੱਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਅਭਿਆਨ ਪਹਿਲਾਂ ਵੀ ਕਈ ਵਾਰ ਹੋਰਾਂ ਲੀਡਰਾਂ ਵੱਲੋਂ ਸ਼ੁਰੂ ਕੀਤੇ ਗਏ ਸਨ ਪਰ ਉਹ ਸਿਰਫ ਫੋਟੋ ਤੱਕ ਹੀ ਸੀਮਤ ਰਹੇ। ਇਸ ਲਈ ਮੈਂ ਅੱਜ ਇੱਥੇ ਫੋਟੋ ਖਿਚਵਾਉਣ ਦੀ ਥਾਂ ਖੁਦ ਕੂੜਾ ਚੁੱਕ ਕੇ ਸਫਾਈ ਕਰਮਚਾਰੀਆਂ ਨੂੰ ਇਹ ਸੰਦੇਸ਼ ਦੇਣ ਆਇਆ ਹਾਂ ਕਿ ਅਸੀਂ ਆਪਣੇ ਸ਼ਹਿਰ ਨੂੰ ਇਸੇ ਤਰ੍ਹਾਂ ਸਾਫ ਸੁਥਰਾ ਰੱਖਣਾ ਹੈ।

8/12
ਜਿੱਥੇ ਨਵਜੋਤ ਸਿੰਘ ਸਿੱਧੂ ਖੁਦ ਸਫਾਈ ਕਰਮਚਾਰੀਆਂ ਨਾਲ ਸੜਕਾਂ ਤੋਂ ਕੂੜਾ ਚੁੱਕਦੇ ਦਿਖਾਈ ਦਿੱਤੇ, ਉੱਥੇ ਹੀ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਵੀ ਪੂਰੀ ਤਨਦੇਹੀ ਨਾਲ ਸੜਕਾਂ ‘ਤੇ ਕੂੜੇ ਦੀ ਸਫਾਈ ਕਰਦੀ ਨਜ਼ਰ ਆਈ।

9/12
ਇਸੇ ਦੇ ਚੱਲਦਿਆਂ ਸਿੱਧੂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਤੇ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਸਮੇਤ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦੀ ਸਫਾਈ ਕਰਨ ਲਈ ਪਹੁੰਚੇ।

10/12
ਦਰਅਸਲ ਨਵਜੋਤ ਸਿੰਘ ਸਿੱਧੂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਗੰਦਗੀ ਨੂੰ ਖ਼ਤਮ ਕਰਨ ਲਈ ਆਪ ਇਸ ਅਭਿਆਨ ਦੀ ਸ਼ੁਰੂਆਤ ਕਰਨਗੇ।

11/12
ਅੱਜ ਵੀ ਕੁਝ ਇਸ ਤਰ੍ਹਾਂ ਹੀ ਹੋਇਆ। ਜਦੋਂ ਸਿੱਧੂ ਤੜਕੇ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਇਲਾਕੇ ਵਿੱਚ ਸਫਾਈ ਅਭਿਆਨ ਦੀ ਸ਼ੁਰੂਆਤ ਕਰਨ ਪਹੁੰਚੇ ਤਾਂ ਉਨ੍ਹਾਂ ਪਹਿਲਾਂ ਤਾਂ ਝਾੜੂ ਨਾਲ ਸਫਾਈ ਕੀਤੀ ਤੇ ਬਾਅਦ ਵਿੱਚ ਉੱਥੇ ਲੱਗੇ ਕੂੜੇ ਦੇ ਢੇਰਾਂ ਨੂੰ ਵੀ ਆਪ ਹੀ ਚੁੱਕਿਆ।

12/12
ਪੰਜਾਬ ਦੇ ਕੈਬਨਿਟ ਮੰਤਰੀ ਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਆਏ ਦਿਨ ਆਪਣੇ ਵੱਖਰੇ ਕੰਮਾਂ ਕਰਕੇ ਚਰਚਾ ਵਿੱਚ ਰਹਿੰਦੇ ਹਨ।

Sponsored Links by Taboola

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget