ਪੜਚੋਲ ਕਰੋ

ਗੁਰਕਿਰਨ ਕੌਰ ਦੇ ਹੋਏ ਕੈਨੇਡਾ ਦੇ ਲੀਡਰ ਜਗਮੀਤ ਸਿੰਘ

1/7
ਗੁਰਕਿਰਨ ਕੌਰ ਮਸ਼ਹੂਰ ਫ਼ੈਸ਼ਨ ਡਿਜ਼ਾਈਨਰ ਹੈ। ਜਗਮੀਤ ਅਤੇ ਗੁਰਕਿਰਨ ਨੇ 16 ਜਨਵਰੀ 2018 ਨੂੰ ਓਨਟਾਰੀਓ 'ਚ ਮੰਗਣੀ ਕਰਵਾਈ ਜਿਸ ਦੀ ਨਿੱਜੀ ਪਾਰਟੀ 'ਚ ਉਨ੍ਹਾਂ ਦੇ ਖ਼ਾਸ ਦੋਸਤ ਅਤੇ ਰਿਸ਼ਤੇਦਾਰ ਪੁੱਜੇ ਸਨ। ਇਸ ਮਗਰੋਂ 4 ਫਰਵਰੀ 2018 ਨੂੰ ਉਨ੍ਹਾਂ ਨੇ ਕੁੜਮਾਈ ਕੀਰਤਨ ਕਰਵਾਇਆ ਸੀ।

2/7
ਇਸ ਤੋਂ ਪਹਿਲਾਂ ਜਗਮੀਤ ਅਤੇ ਗੁਰਕਿਰਨ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਏ 'ਤੇ ਛਾਈਆਂ ਰਹੀਆਂ ਸਨ।

3/7
ਉਨ੍ਹਾਂ ਦੇ ਵਿਆਹ ਦੇ ਪ੍ਰੋਗਰਾਮ 'ਚ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਵੀ ਪੁੱਜੇ ਸਨ ਅਤੇ ਉਨ੍ਹਾਂ ਨੇ ਵੀ ਜਗਮੀਤ ਅਤੇ ਗੁਰਕਿਰਨ ਨਾਲ ਤਸਵੀਰ ਸਾਂਝੀ ਕੀਤੀ ਹੈ।

4/7
ਜਗਮੀਤ ਦੇ ਪ੍ਰੈੱਸ ਸੈਕਰੇਟਰੀ ਸਮਿੱਥ ਨੇ ਦੱਸਿਆ ਕਿ ਕੁੱਝ ਦਿਨਾਂ ਤਕ ਇਹ ਨਵਾਂ ਜੋੜਾ ਮੈਕਸੀਕੋ 'ਚ ਰਹੇਗਾ। ਫ਼ਿਲਹਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਰਿਵਾਰ ਵਾਲਿਆਂ ਨੂੰ ਵਧਾਈ ਸੰਦੇਸ਼ ਮਿਲ ਰਹੇ ਹਨ।

5/7
ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਗਮੀਤ ਅਤੇ ਗੁਰਕਿਰਨ ਨੂੰ ਮੁਬਾਰਕਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਕਈ ਦਿਨਾਂ ਤੋਂ ਇਨ੍ਹਾਂ ਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ।

6/7
ਓਟਾਵਾ-ਕੈਨੇਡਾ ਵਿੱਚ ਐਨ.ਡੀ.ਪੀ. (ਨਿਊ ਡੈਮੋਕ੍ਰੇਟਿਕ ਪਾਰਟੀ) ਦੇ ਲੀਡਰ ਜਗਮੀਤ ਸਿੰਘ(39) ਦਾ ਗੁਰਕਿਰਨ(27) ਕੌਰ ਸਿੱਧੂ ਨਾਲ ਵਿਆਹ ਹੋ ਗਿਆ ਹੈ।

7/7
ਇਹ ਵਿਆਹ ਸਿੱਖ ਮਰਿਆਦਾ ਮੁਤਾਬਕ ਵੀਰਵਾਰ ਨੂੰ ਮੈਕਸੀਕੋ ਵਿਖੇ ਹੋਇਆ। ਜਗਮੀਤ ਦੇ ਪ੍ਰੈੱਸ ਸੈਕਰੇਟਰੀ ਜੇਮਜ਼ ਸਮਿੱਥ ਨੇ ਇਸ ਦੀ ਪੁਸ਼ਟੀ ਕੀਤੀ ਹੈ।

Sponsored Links by Taboola

ਟਾਪ ਹੈਡਲਾਈਨ

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

Embed widget