ਪੜਚੋਲ ਕਰੋ

ਸੋਨਮ ਤੋਂ ਬਾਅਦ ਨੇਹਾ ਨੇ ਵੀ ਕਰਾਇਆ ਸਿੱਖ ਰਸਮਾਂ ਨਾਲ ਵਿਆਹ

1/8
2/8
3/8
4/8
ਅੰਗਦ ਨੇ ਬਾਲੀਵੁੱਡ ਫ਼ਿਲਮ ‘ਪਿੰਕ’ ਨਾਲ ਕਦਮ ਰੱਖਿਆ ਤੇ ਹਾਲ ਹੀ ‘ਚ ਉਹ ਸਲਮਾਨ ਦੀ ਫ਼ਿਲਮ ‘ਟਾਈਗਰ ਜਿੰਦਾ ਹੈ’ ‘ਚ ਵੀ ਨਜ਼ਰ ਆਏ ਸੀ।

5/8
 ਨੇਹਾ ਤੇ ਅੰਗਦ ਇੱਕ-ਦੂਜੇ ਨੂੰ ਕਾਫੀ ਲੰਬੇ ਸਮੇਂ ਤੋਂ ਡੇਟ ਕਰ ਰਹੇ ਸੀ। ਅੱਜਕੱਲ੍ਹ ਨੇਹਾ ਐਮ ਟੀਵੀ ਦੇ ਸ਼ੋਅ ‘ਰੋਡੀਜ਼ ਐਕਸਟ੍ਰੀਮ’ ‘ਚ ਗੈਂਗ ਲੀਡਰ ਬਣ ਹੋਈ ਹੈ।

6/8
ਉਧਰ ਦੂਜੇ ਪਾਸੇ ਨੇਹਾ ਨੇ ਆਪਣੀ ਇੱਕ ਫੋਟੋ ਸ਼ੇਅਰ ਕਰਦੇ ਹੋਏ ਕਿਹਾ,
ਉਧਰ ਦੂਜੇ ਪਾਸੇ ਨੇਹਾ ਨੇ ਆਪਣੀ ਇੱਕ ਫੋਟੋ ਸ਼ੇਅਰ ਕਰਦੇ ਹੋਏ ਕਿਹਾ, "ਮੇਰੀ ਜ਼ਿੰਦਗੀ ਦਾ ਸਭ ਤੋਂ ਚੰਗਾ ਫੈਸਲਾ...ਅੱਜ ਮੈਂ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵਿਆਹ ਕਰ ਲਿਆ ਹੈ।"
7/8
ਪੰਜਾਬੀ ਅੰਦਾਜ਼ ‘ਚ ਹੋਈ ਇਸ ਸ੍ਰਪ੍ਰਾਈਜਿੰਗ ਵੈਡਿੰਗ ‘ਤੇ ਡਾਇਰੈਕਟਰ ਕਰਨ ਜੌਹਰ ਨੇ ਆਪਣੀ ਦੋਸਤ ਨੇਹਾ ਨੂੰ ਟਵਿੱਟਰ ‘ਤੇ ਵਧਾਈ ਦਿੱਤੀ ਤੇ ਲਿਖਿਆ,
ਪੰਜਾਬੀ ਅੰਦਾਜ਼ ‘ਚ ਹੋਈ ਇਸ ਸ੍ਰਪ੍ਰਾਈਜਿੰਗ ਵੈਡਿੰਗ ‘ਤੇ ਡਾਇਰੈਕਟਰ ਕਰਨ ਜੌਹਰ ਨੇ ਆਪਣੀ ਦੋਸਤ ਨੇਹਾ ਨੂੰ ਟਵਿੱਟਰ ‘ਤੇ ਵਧਾਈ ਦਿੱਤੀ ਤੇ ਲਿਖਿਆ, "ਮੇਰੀ ਸਪੈਸ਼ਲ ਦੋਸਤ ਨੇਹਾ ਧੂਪੀਆ, ਜਿਸ ਨੂੰ ਮੈਂ ਬੇਹੱਦ ਪਿਆਰ ਕਰਦਾ ਹਾਂ, ਨੇ ਟੈਲੈਂਟਿਡ ਤੇ ਜੈਨਟਲਮੈਨ ਅੰਗਦ ਬੇਦੀ ਨਾਲ ਵਿਆਹ ਕਰ ਲਿਆ ਹੈ। ਮੈਂ ਇਨ੍ਹਾਂ ਨੂੰ ਪਿਆਰ ਭਰੀਆਂ ਦੁਆਵਾਂ ਦਿੰਦਾ ਹਾਂ।"
8/8
ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਅਨਿਲ ਕਪੂਰ ਦੀ ਧੀ ਸੋਨਮ ਕਪੂਰ ਤੇ ਆਨੰਦ ਆਹੂਜਾ ਦੇ ਵਿਆਹ ਦੇ ਚਰਚੇ ਹੋ ਰਹੇ ਸੀ। ਇਸੇ ਦੌਰਾਨ ਅਚਾਨਕ ਬਾਲੀਵੁੱਡ ਦੀ ਇੱਕ ਹੋਰ ਐਕਟਰਸ ਨੇ ਵੀ ਵਿਆਹ ਕਰ ਲਿਆ ਹੈ। ਇਸ ਦਾ ਖੁਲਾਸਾ ਸਿੱਧਾ ਸੋਸ਼ਲ ਮੀਡੀਆ ‘ਤੇ ਹੀ ਹੋਇਆ ਹੈ। ‘ਜੂਲੀ’, ‘ਕਯਾ ਕੂਲ ਹੈਂ ਹਮ’ ਵਰਗੀਆ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਅਦਾਕਾਰਾ ਨੇਹਾ ਧੂਪੀਆ ਨੇ ਐਕਟਰ ਅੰਗਦ ਬੇਦੀ ਨਾਲ ਵਿਆਹ ਕਰ ਲਿਆ ਹੈ। ਖਾਸ ਗੱਲ਼ ਹੈ ਕਿ ਇਸ ਜੋੜੇ ਨੇ ਸਿੱਖ ਰੀਤੀ-ਰਿਵਾਜ਼ਾਂ ਨਾਲ ਵਿਆਹ ਕਰਵਾਇਆ ਹੈ।

Sponsored Links by Taboola

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget