✕
  • ਹੋਮ

ਨਵੇਂ ਸਾਲ ਦੇ ਮੌਕੇ 'ਤੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਇਕੱਠ

ਏਬੀਪੀ ਸਾਂਝਾ   |  01 Jan 2017 10:12 AM (IST)
1

ਮਾਤਾ ਵੈਸ਼ਨੋ ਦੇਵੀ ਵਿੱਚ ਸ਼ਰਧਾਲੂ ਦੀ ਕਾਫੀ ਭੀੜ ਦੇਖਣ ਨੂੰ ਮਿਲੀ।

2

ਸੰਗਤਾਂ ਤੜਕੇ ਤੋਂ ਹੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ।

3

ਦੁਨੀਆ ਭਰ 'ਚ ਨਵੇਂ ਸਾਲ ਦਾ ਜਸ਼ਨ ਬਹੁਤ ਜ਼ੋਰ-ਸ਼ੋਰ ਨਾਲ ਮਨਾਇਆ ਗਿਆ। ਭਾਰਤ ਸਮੇਤ ਹਰ ਦੇਸ਼ ਨੇ ਸੁੱਖ-ਸ਼ਾਂਤੀ ਦੀ ਪ੍ਰਾਥਨਾ ਕਰਦਿਆਂ ਨਵੇਂ ਸਾਲ ਦਾ ਸਵਾਗਤ ਕੀਤਾ।

4

ਦੇਸ਼ ਵਿਦੇਸ਼ ਦੀਆਂ ਕਈ ਸੰਗਤਾਂ ਨੇ ਨਵਾਂ ਸਾਲ ਦਰਬਾਰ ਸਾਹਿਬ ਵਿਖੇ ਮਨਾਇਆ।

5

ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਅੱਜ ਭਾਰੀ ਇਕੱਠ ਦੇਖਣ ਨੂੰ ਮਿਲਿਆ।

  • ਹੋਮ
  • Photos
  • ਖ਼ਬਰਾਂ
  • ਨਵੇਂ ਸਾਲ ਦੇ ਮੌਕੇ 'ਤੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਇਕੱਠ
About us | Advertisement| Privacy policy
© Copyright@2026.ABP Network Private Limited. All rights reserved.