ਨਵੇਂ ਸਾਲ ਦੇ ਮੌਕੇ 'ਤੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਇਕੱਠ
ਏਬੀਪੀ ਸਾਂਝਾ | 01 Jan 2017 10:12 AM (IST)
1
ਮਾਤਾ ਵੈਸ਼ਨੋ ਦੇਵੀ ਵਿੱਚ ਸ਼ਰਧਾਲੂ ਦੀ ਕਾਫੀ ਭੀੜ ਦੇਖਣ ਨੂੰ ਮਿਲੀ।
2
ਸੰਗਤਾਂ ਤੜਕੇ ਤੋਂ ਹੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ।
3
ਦੁਨੀਆ ਭਰ 'ਚ ਨਵੇਂ ਸਾਲ ਦਾ ਜਸ਼ਨ ਬਹੁਤ ਜ਼ੋਰ-ਸ਼ੋਰ ਨਾਲ ਮਨਾਇਆ ਗਿਆ। ਭਾਰਤ ਸਮੇਤ ਹਰ ਦੇਸ਼ ਨੇ ਸੁੱਖ-ਸ਼ਾਂਤੀ ਦੀ ਪ੍ਰਾਥਨਾ ਕਰਦਿਆਂ ਨਵੇਂ ਸਾਲ ਦਾ ਸਵਾਗਤ ਕੀਤਾ।
4
ਦੇਸ਼ ਵਿਦੇਸ਼ ਦੀਆਂ ਕਈ ਸੰਗਤਾਂ ਨੇ ਨਵਾਂ ਸਾਲ ਦਰਬਾਰ ਸਾਹਿਬ ਵਿਖੇ ਮਨਾਇਆ।
5
ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਅੱਜ ਭਾਰੀ ਇਕੱਠ ਦੇਖਣ ਨੂੰ ਮਿਲਿਆ।
= 5">