ਪੜਚੋਲ ਕਰੋ

ਬਲੂ ਵੇਲ੍ਹ ਤੇ ਕਿੱਕੀ ਤੋਂ ਬਾਅਦ ਇਸ ਜਾਨ ਲੇਵਾ ਚੈਲੰਜ਼ ਨੇ ਉਡਾਏ ਹੋਸ਼

1/8
ਇਹ ਚਰਚਿਤ ਖ਼ਬਰਾਂ ਦੇ ਆਧਾਰ 'ਤੇ ਲਿਖਿਆ ਗਿਆ ਹੈ। 'ਏਬੀਪੀ ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ।

2/8
ਸਾਇਬਰ ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹਾ ਕੋਈ ਚੈਲੰਜ਼ ਨਹੀਂ ਹੈ। ਇਹ ਸਿਰਫ ਇਮਜ਼ ਦੀ ਵਰਤੋਂ ਕਰਕੇ ਲੋਕਾਂ ਦੀ ਨਿੱਜੀ ਜਾਣਕਾਰੀ ਚਰਾਉਣ ਦਾ ਤਰੀਕਾ ਹੈ। ਮੈਕਸੀਕੋ ਪੁਲਿਸ ਨੇ ਵੀ 12 ਜੁਲਾਈ ਨੂੰ ਕਿਹਾ ਸੀ ਕਿ ਇਹ ਸਿਰਫ ਨਿੱਜੀ ਜਾਣਕਾਰੀ ਲੈਣ ਦਾ ਤਰੀਕਾ ਹੈ।

3/8
 ਹਾਲਾਂਕਿ ਭਾਰਤ 'ਚ ਮੋਮੋ ਚੈਲੰਜ਼ ਅਜੇ ਨਹੀਂ ਆਇਆ ਪਰ ਸੋਸ਼ਲ ਮੀਡੀਆ ਜ਼ਰੀਏ ਇਸ ਦਾ ਭਾਰਤ 'ਚ ਵੀ ਆਉਣ ਦਾ ਖਦਸ਼ਾ ਹੈ। ਇਸ ਤੋਂ ਪਹਿਲਾਂ ਬਲੂ ਵੇਲ੍ਹ ਤੇ ਕਿੱਕੀ ਚੈਲੰਜ਼ 'ਚ ਕਈ ਲੋਕਾਂ ਦੀ ਜਾਨ ਗਈ ਸੀ ਤਾਂ ਅਜਿਹੇ 'ਚ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ।

4/8
ਅਰਜਨਟੀਨਾ, ਮੈਕਸੀਕੋ, ਫਰਾਂਸ ਤੇ ਜਰਮਨੀ ਜਿਹੇ ਦੇਸ਼ਾਂ 'ਚ ਇਹ ਤੇਜ਼ੀ ਨਾਲ ਫੈਲ ਰਿਹਾ ਹੈ। ਅਰਜਨਟੀਨਾ 'ਚ ਇਸ ਦੇ ਕਾਰਨ 12 ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ।

5/8
ਇਸ ਵਟਸਐਪ ਨੰਬਰ ਨੂੰ ਜਦੋਂ ਸੇਵ ਕੀਤਾ ਜਾਂਦਾ ਹੈ ਤਾਂ ਅਜੀਬ ਇਮੇਜ਼ ਪ੍ਰੋਫਾਇਲ ਨਾਲ ਦਿਖਾਈ ਦਿੰਦਾ ਹੈ। ਇਹ ਇਮੇਜ਼ ਹੋਰ ਕੁਝ ਨਹੀਂ ਬਲਕਿ ਜਾਪਾਨੀ ਕਾਲਕਾਰ ਵੱਲੋਂ ਮਦਰ ਬੋਰਡ ਦਾ ਆਕਾਰ ਬਣਾਇਆ ਗਿਆ ਹੈ।

6/8
ਇਸ ਚੈਲੰਜ਼ ਦਾ ਸੋਸ਼ਲ ਮੀਡੀਆ 'ਤੇ ਵਟਸਐਪ ਨੰਬਰ ਵਾਇਰਲ ਹੋ ਰਿਹਾ ਹੈ ਜਿਸ ਨੂੰ 'ਮੋਮੋ ਚੈਲੰਜ਼' ਦੱਸਿਆ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜੋ ਵੀ ਇਸ ਨੰਬਰ 'ਤੇ ਗੱਲ ਕਰਦਾ ਹੈ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਜਾਂਦਾ ਹੈ।

7/8
ਨਵਾਂ ਜਾਨਲੇਵਾ ਚੈਲੰਜ਼ ਹੈ 'momo challenge' ਜੋ ਵਟਸਐਪ 'ਤੇ ਵਾਇਰਲ ਹੋ ਰਿਹਾ ਹੈ। ਇਸ ਚੈਲੰਜ਼ 'ਚ ਬੱਚਿਆਂ ਨੂੰ ਖੁਦਕੁਸ਼ੀ ਲਈ ਉਕਸਾਇਆ ਜਾਂਦਾ ਹੈ।

8/8
ਬਲੂ ਵੇਲ੍ਹ ਚੈਲੰਜ਼ ਤੋਂ ਬਾਅਦ ਆਇਆ ਕਿੱਕੀ ਚੈਲੰਜ਼ ਜੋ ਬਲੂ ਵੇਲ੍ਹ ਦੀ ਤਰ੍ਹਾਂ ਦੀ ਖਤਰਨਾਕ ਹੈ ਜਦਕਿ ਹੁਣ ਨਵਾਂ ਚੈਲੰਜ਼ ਆਇਆ ਹੈ।

Sponsored Links by Taboola

ਟਾਪ ਹੈਡਲਾਈਨ

Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਆਏਗੀ ਤੀਜੀ ਕਿਸ਼ਤ, ਪੈਸੇ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਆਏਗੀ ਤੀਜੀ ਕਿਸ਼ਤ, ਪੈਸੇ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਆਏਗੀ ਤੀਜੀ ਕਿਸ਼ਤ, ਪੈਸੇ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਆਏਗੀ ਤੀਜੀ ਕਿਸ਼ਤ, ਪੈਸੇ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

Embed widget