ਪੜਚੋਲ ਕਰੋ

ਵੇਖੋ Maruti Suzuki Swift ਦਾ ਮਾਡਲ

1/5
 ਨਵੀਂ ਸਵਿਫ਼ਟ ਕਾਰ ਵਿੱਚ ਏਅਰ ਬੈਗ ਜੋੜਿਆ ਗਿਆ ਹੈ।

2/5
 ਕਾਰ ਦੇ ਨਾਲ 5 ਸਪੀਡ ਮੈਨੂਅਲ ਟਰਾਂਸਮਿਸ਼ਨ ਦਿੱਤਾ ਗਿਆ ਹੈ। ਏਅਰ ਬੈਗ ਤੋਂ ਇਲਾਵਾ ਕਾਰ ਵਿੱਚ ਕੁੱਝ ਹੋਰ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ । ਬਾਹਰੀ ਲੁੱਕ ਤਹਿਤ ਕਾਰ ਨੂੰ ਸਪੋਰਟਸ ਲੁੱਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਾਰ ਵਿੱਚ ਸੋਨ FM ਮਿਊਜ਼ਿਕ ਸਿਸਟਮ ਦਿੱਤਾ ਗਿਆ ਹੈ। USB ਅਤੇ ਫ਼ਰੰਟ ਡੋਰ ਸਪੀਕਰ। ਆਲ ਡੋਰ ਪਾਵਰ ਵਿੰਡੋ,-ਇੰਜਨ ਇਮੋਬਿਲਾਈਜਰ ,- ਸਮਰਾਟ ਵਾਰਨਿੰਗ ਇੰਡੀਕੇਟਰ - I-Cats ਸੁਰੱਖਿਆ ਸਿਸਟਮ ,- 14 ਇੰਚ ਟਿਊਬ ਲੈਸ ਟਾਇਰ

3/5
ਕਾਰ ਵਿੱਚ 1.2 ਲੀਟਰ K ਸੀਰੀਜ਼ ਪੈਟਰੋਲ ਇੰਜਨ ਅਤੇ 1.3 ਲੀਟਰ DDiS ਡੀਜ਼ਲ ਇੰਜਨ ਮਿਲ ਰਿਹਾ ਹੈ। ਡੀਜ਼ਲ ਇੰਜਨ 74bhp ਪਾਵਰ ਅਤੇ 190Nm ਟਾਰਕ ਜਨਰੇਟ ਕਰਦਾ ਹੈ। ਪੈਟ੍ਰੋਲ ਇੰਜਨ 83bhp ਪਾਵਰ ਅਤੇ 115Nm ਟਾਰਕ ਜਨਰੇਟ ਕਰਦਾ ਹੈ।

4/5
 ਇਸ ਕਾਰ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਨਵੀਂ ਸਵਿਫ਼ਟ DLX ਦਾ ਮਾਈਲੇਜ 25.2 km/l ਤੱਕ ਹੈ ਅਤੇ ਦਿੱਲੀ ਵਿੱਚ ਇਸ ਦੀ ਐਕਸ ਸ਼ੋਅ ਕੀਮਤ 4.54 ਲੱਖ ਰੁਪਏ ਹੈ।

5/5
ਭਾਰਤ ਦੀ ਹੇਚ ਬੈਕ ਕਾਰਾਂ ਵਿੱਚ ਇੱਕ ਮਾਰੂਤੀ ਸੂਜਕੀ ਸਵਿਫ਼ਟ ਦਾ ਅੱਪਡੇਟ ਮਾਡਲ DLX ਸਪੈਸ਼ਲ ਐਡੀਸ਼ਨ ਰੀ-ਲਾਂਚ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Embed widget