ਪੜਚੋਲ ਕਰੋ

ਕਿਰਾਏਦਾਰ-ਮਕਾਨ ਮਾਲਕਾਂ ਲਈ ਨਵੇਂ ਨਿਯਮ, ਉਲੰਘਣਾ ਕਰਨ ਵਾਲੇ ਨੂੰ ਮਿਲੇਗਾ 'ਦੰਡ'

1/5
ਇਨ੍ਹਾਂ ਕੰਮਾਂ ਨੂੰ ਤੁਸੀਂ 1 ਅਪ੍ਰੈਲ ਤਕ ਪੂਰਾ ਕਰ ਲਓ ਨਹੀਂ ਤੁਹਾਨੂੰ ਜ਼ੁਰਮਾਨਾ ਦੇਣਾ ਪੈ ਸਕਦਾ ਹੈ।

2/5
ਦਰਅਸਲ, ਆਮਦਨ ਕਰ ਵਿਭਾਗ ਨੇ ਪਹਿਲਾਂ ਹੀ ਕਿਰਾਏਦਾਰਾਂ ਨੂੰ ਇਹ ਫੁਰਮਾਨ ਜਾਰੀ ਕਰ ਦਿੱਤਾ ਸੀ ਕਿ ਫਰਜ਼ੀ ਕਿਰਾਏ ਦੀ ਰਸੀਦ ਜਮ੍ਹਾਂ ਕਰਨ ਵਾਲਿਆਂ ਨੂੰ ਐਚਆਰਏ ਕਲੇਮ ਨਹੀਂ ਮਿਲੇਗਾ। ਜੋ ਕਿਰਾਏ ਦੀ ਰਸੀਦ ਤੁਸੀਂ ਜਮ੍ਹਾਂ ਕਰਵਾ ਰਹੇ ਹੋ, ਉਸ 'ਤੇ ਦਸਤਖ਼ਤ ਵੀ ਜ਼ਰੂਰ ਕਰੋ, ਨਹੀਂ ਉਹ ਮੰਨਣਯੋਗ ਨਹੀਂ ਹੋਵੇਗੀ।

3/5
ਆਮਦਨ ਕਰਦਾਤਾ ਨੂੰ 31 ਮਾਰਚ ਤੋਂ ਪਹਿਲਾਂ ਸਾਰੀ ਕਾਗ਼ਜ਼ੀ ਕਾਰਵਾਈ ਪੂਰੀ ਕਰਨੀ ਹੋਵੇਗੀ, ਜਿਸ ਵਿੱਚ ਕਿਰਾਇਆ ਲੈਣ ਤੇ ਦੇਣ ਦੀ ਜਾਣਕਾਰੀ ਦੇਣੀ ਹੋਵੇਗੀ। ਯਾਨੀ ਨਵੇਂ ਵਿੱਤੀ ਵਰ੍ਹੇ ਤੋਂ ਪਹਿਲਾਂ ਕਿਰਾਏਦਾਰ ਤੇ ਮਕਾਨ ਮਾਲਕਾਂ ਦੋਵਾਂ ਨੂੰ ਜ਼ਰੂਰੀ ਦਸਤਾਵੇਜ਼ ਕੰਮਕਾਜ ਪੂਰਾ ਕਰਨਾ ਹੋਵੇਗਾ। ਇਹ ਨਿਯਮ ਸਾਰੇ ਕਰਦਾਤਾਵਾਂ 'ਤੇ ਲਾਗੂ ਹੋਣਗੇ। ਇੱਕ ਅਪ੍ਰੈਲ ਤੋਂ ਨਵੇਂ ਨਿਯਮ ਆ ਰਹੇ ਹਨ।

4/5
ਜੇਕਰ ਕੋਈ ਕਿਰਾਏਦਾਰ ਹਰ ਮਹੀਨੇ 5000 ਤੋਂ ਜ਼ਿਆਦਾ ਕਿਰਾਇਆ ਦਿੰਦਾ ਹੈ ਤਾਂ ਉਸ ਨੂੰ ਕਿਰਾਏ ਦੀ ਰਸੀਦ ਦੇ ਨਾਲ ਇਕਰਾਰਨਾਮੇ (ਰੈਂਟ ਐਗ੍ਰੀਮੈਂਟ) ਦੀ ਕਾਪੀ ਵੀ ਜਮ੍ਹਾਂ ਕਰਵਾਉਣੀ ਹੋਵੇਗੀ। ਜੇਕਰ ਤੁਸੀਂ ਆਪਣੇ ਕਿਰਾਏ ਦਾ ਭੁਗਤਾਨ ਚੈੱਕ ਜਾਂ ਆਨਲਾਈਨ ਪੇਮੈਂਟ ਰਾਹੀਂ ਕਰਦੇ ਹੋ ਤਾਂ ਕਿਰਾਏ ਦੀ ਰਸੀਦ 'ਤੇ ਰਸੀਦੀ ਟਿਕਟ ਜ਼ਰੂਰੀ ਨਹੀਂ। ਹਾਲਾਂਕਿ, ਜੇਕਰ ਤੁਸੀਂ ਆਪਣਾ ਕਿਰਾਇਆ ਨਕਦ ਰੂਪ ਵਿੱਚ ਅਦਾ ਕਰਦੇ ਹੋ ਤਾਂ ਕਿਰਾਏ ਦੀ ਰਸੀਦ 'ਤੇ ਰਸੀਦੀ ਟਿਕਟ ਵੀ ਲਾਉਣੀ ਲਾਜ਼ਮੀ ਹੈ।

5/5
ਜੇਕਰ ਤੁਸੀਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹੋ ਤਾਂ ਤੁਹਾਨੂੰ 31 ਮਾਰਚ ਤੋਂ ਕਿਰਾਏ ਦੇ ਲੈਣ-ਦੇਣ ਦੀ ਜਾਣਕਾਰੀ ਦੇਣੀ ਹੋਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡੇ ਉਪਰ ਆਮਦਨ ਕਰ ਵਿਭਾਗ ਮੋਟਾ ਜ਼ੁਰਮਾਨਾ ਲਾ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget